ਕੇਐਲ ਰਾਹੁਲ ਕਰਨਗੇ ਦੱਖਣੀ ਅਫਰੀਕਾ ਵਿਰੁੱਧ ਵਨਡੇ ਮੈਚਾਂ ਦੀ ਕਪਤਾਨੀ
ਨਵੀਂ ਦਿੱਲੀ, 23 ਨਵੰਬਰ: ਦੇਸ਼ ਕਲਿੱਕ ਬਿਊਰੋ : ਬੀਸੀਸੀਆਈ ਨੇ ਦੱਖਣੀ ਅਫਰੀਕਾ ਵਿਰੁੱਧ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। ਜ਼ਖਮੀ ਕਪਤਾਨ ਸ਼ੁਭਮਨ ਗਿੱਲ, ਉਪ-ਕਪਤਾਨ ਸ਼੍ਰੇਅਸ ਅਈਅਰ ਅਤੇ ਆਲਰਾਊਂਡਰ ਹਾਰਦਿਕ ਪੰਡਯਾ ਸੀਰੀਜ਼ ਤੋਂ ਬਾਹਰ ਹਨ। ਜਿਸ ਕਾਰਨ ਵਿਕਟਕੀਪਰ ਕੇਐਲ ਰਾਹੁਲ ਨੂੰ ਵਨਡੇ ਟੀਮ ਦਾ ਕਪਤਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ […]
Continue Reading
