News

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 27 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ ਭਰਤੀ ਕੀਤੇ ਗਏ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਸਮਾਜ ਦੀ ਸੇਵਾ ਪ੍ਰਤੀ ਸਮਰਪਿਤ ਭਾਵਨਾ ਅਤੇ ਪੂਰੇ ਜਜ਼ਬੇ ਨਾਲ ਆਪਣੀਆਂ ਸੇਵਾਵਾਂ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੰਵਿਧਾਨ ਦਿਵਸ ਸਬੰਧੀ ਵਿਦਿਆਰਥਣਾਂ ਨੂੰ ਦਿੱਤੀ ਜਾਣਕਾਰੀ

ਮਾਨਸਾ, 27 ਨਵੰਬਰ : ਦੇਸ਼ ਲਿੱਕ ਬਿਓਰੋਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਮਾਨਸਾ ਸ਼੍ਰੀ ਐੱਚ.ਐਸ. ਗਰੇਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਵੱਲੋਂ ਐਡਵੋਕੇਟ ਸ਼੍ਰੀ ਬਲਵੰਤ ਭਾਟੀਆ ਦੀ ਅਗਵਾਈ ਹੇਠ ਮਾਤਾ ਸੁੰਦਰੀ ਗਰਲਜ਼ ਕਾਲਜ਼ ਮਾਨਸਾ ਵਿਖੇ ਸੈਮੀਨਾਰ ਲਗਾ ਕੇ ਭਾਰਤ ਦਾ ਸੰਵਿਧਾਨ ਦਿਵਸ ਮਨਾਇਆ ਗਿਆ।ਇਸ ਮੋਕੇ ਐਡਵੋਕੇਟ ਸ਼੍ਰੀ ਬਲਵੰਤ ਭਾਟੀਆ ਅਤੇ ਡਾ. ਬਰਿੰਦਰ ਕੌਰ, ਪ੍ਰਿੰਸੀਪਲ […]

Continue Reading

ਪੰਜਾਬ ਸਰਕਾਰ ਵੱਲੋਂ ਐਸ ਏ ਐਸ ਪ੍ਰੀਖਿਆ ਦੀ ਡੇਟਸ਼ੀਟ ਜਾਰੀ

ਚੰਡੀਗੜ੍ਹ, 27 ਨਵੰਬਰ, ਜਸਵੀਰ ਗੋਸਲ : ਪੰਜਾਬ ਸਰਕਾਰ ਵੱਲੋਂ ਐਸ ਏ ਐਸ ਪ੍ਰੀਖਿਆ ਲਈ ਡੇਟਸੀਟ ਜਾਰੀ ਕੀਤੀ ਗਈ ਹੈ।

Continue Reading

ਸਕੂਲਾਂ ਅਤੇ ਆਂਗਨਵਾੜੀ ਸੈਂਟਰ ਵਿਖੇ ਭਲਕੇ ਖਿਲਾਈਆਂ ਜਾਣਗੀਆ ਅਲਬੈਂਡਾਜੋਲ ਦੀਆਂ ਗੋਲੀਆਂ

ਸਿਹਤ ਵਿਭਾਗ ਵਲੋ ਡੀ ਵਾਰਮਿੰਗ  ਡੇ  ਮੌਕੇ ਸਿਹਤ ਟੀਮਾ ਦਾ ਕੀਤਾ ਗਠਨਫਾਜ਼ਿਲਕਾ  27 ਨਵੰਬਰ, ਦੇਸ਼ ਕਲਿੱਕ ਬਿਓਰੋਸਿਹਤ ਵਿਭਾਗ ਵਲੋ ਫਾਜ਼ਿਲਕਾ ਦੇ ਸਾਰੇ ਸਰਕਾਰੀ ਸਕੂਲਾਂ ਅਤੇ ਆਂਗਨਵਾੜੀ ਸੈਂਟਰ ਦੇ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਣ ਲਈ ਐਲਬੇਂਡਾਜ਼ੋਲ ਦਵਾਈ ਭਲਕੇ ਖੁਆਈ ਜਾਵੇਗੀ। ਇਸ ਸੰਬਧੀ ਅੱਜ ਦੱਫਤਰ ਸਿਵਿਲ ਸਰਜਨ ਵਿਖੇ ਤਿਆਰੀਆ ਕਰ ਲਈ ਗਈ ਹੈ. ਜਿਸ ਵਿਚ ਜਿਲਾ […]

Continue Reading

ਐਡਵੋਕੇਟ ਧਾਮੀ ਨੇ ਸੁਪਰੀਮ ਕੋਰਟ ਦੇ ਸੇਵਾ ਮੁਕਤ ਜੱਜ ਸ. ਕੁਲਦੀਪ ਸਿੰਘ ਦੇ ਚਲਾਣੇ ’ਤੇ ਗਹਿਰੇ ਦੁੱਖ ਦਾ ਕੀਤਾ ਇਜ਼ਹਾਰ

ਅੰਮ੍ਰਿਤਸਰ, 27 ਨਵੰਬਰ-ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਪਰੀਮ ਕੋਰਟ ਦੇ ਸੇਵਾ ਮੁਕਤ ਜੱਜ ਸ. ਕੁਲਦੀਪ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਜਸਟਿਸ ਕੁਲਦੀਪ ਸਿੰਘ ਇਮਾਨਦਾਰ ਅਤੇ ਮਨੁੱਖਤਾ ਪ੍ਰਤੀ ਹਮਦਰਦੀ ਭਰੀ ਸੋਚ ਰੱਖਣ ਵਾਲੇ ਇਨਸਾਨ ਸਨ, […]

Continue Reading

ਪੰਜਾਬ ‘ਚ ਨਾਬਾਲਗ ਵਿਦਿਆਰਥਣ ਨਾਲ ਬਲਾਤਕਾਰ

ਮਲੋਟ, 27 ਨਵੰਬਰ, ਦੇਸ਼ ਕਲਿਕ ਬਿਊਰੋ :ਜ਼ਿਲ੍ਹਾ ਮੁਕਤਸਰ ਦੀ ਇੱਕ ਨਾਬਾਲਗ ਵਿਦਿਆਰਥਣ ਨੂੰ ਫਾਜ਼ਿਲਕਾ ਦੇ ਇੱਕ ਹੋਟਲ ਵਿੱਚ ਲਿਜਾ ਕੇ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸਿਟੀ ਮਲੋਟ ਪੁਲਸ ਨੇ ਵਿਦਿਆਰਥਣ ਦੇ ਬਿਆਨਾਂ ਦੇ ਆਧਾਰ ‘ਤੇ ਫਾਜ਼ਿਲਕਾ ਦੇ ਰਹਿਣ ਵਾਲੇ ਨੌਜਵਾਨ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਥਾਣਾ ਸਿਟੀ ਅੱਗੇ ਦਰਜ […]

Continue Reading

MP ਸਰਬਜੀਤ ਸਿੰਘ ਖ਼ਾਲਸਾ ਤੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ

ਬਿਨਾਂ ਕਿਸੇ ਦਬਾਅ ਦੇ ਸੁਖਬੀਰ ਬਾਦਲ ਬਾਰੇ ਫੈਸਲਾ ਲੈਣ ਤੇ ਪ੍ਰਕਾਸ਼ ਬਾਦਲ ਤੋਂ ਫਖ਼ਰ-ਏ-ਕੌਮ ਸਨਮਾਨ ਵਾਪਸ ਲੈਣ ਲਈ ਕਿਹਾਅੰਮ੍ਰਿਤਸਰ, 27 ਨਵੰਬਰ, ਦੇਸ਼ ਕਲਿਕ ਬਿਊਰੋ :ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਅਤੇ ਵਾਰਿਸ-ਏ-ਪੰਜਾਬ ਦੇ ਮੁਖੀ ਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ […]

Continue Reading

ਲੈਕਚਰਾਰ ਯੂਨੀਅਨ ਵੱਲੋਂ ਸੀਨੀਅਰਤਾ ਸੂਚੀ ਲਈ ਉੱਚ ਪੱਧਰੀ ਕਮੇਟੀ ਬਣਾਉਣ ਦੀ ਮੰਗ

ਮੋਹਾਲੀ: 27 ਨਵੰਬਰ, ਜਸਵੀਰ ਗੋਸਲ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਦੇ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਵੱਲੋਂ ਲੈਕਚਰਾਰ ਕਾਡਰ ਦੇ ਚਲੰਤ ਮੁੱਦਿਆਂ ਦੇ ਸੰਬੰਧ ਯੂਨੀਅਨ ਦੇ ਵੱਖ ਵੱਖ ਸਾਥੀਆਂ ਨਾਲ਼ ਚਰਚਾ ਕੀਤੀ ਗਈ ਜਿਸ ਵਿੱਚ ਲੈਕਚਰਾਰ ਕਾਡਰ ਨਾਲ਼ ਸੰਬੰਧਿਤ ਤਰੱਕੀਆਂ ਤੇ ਕੋਰਟ ਕੇਸਾਂ ਦੇ ਮੁੱਦੇ, ਮਾਸਟਰ ਕਾਡਰ ਤੋਂ ਬਤੌਰ ਲੈਕਚਰਾਰ ਤਰੱਕੀ, ਆਨ ਲਾਇਨ ਬਦਲੀਆਂ ਵਿੱਚ ਆ ਰਹੀਆਂ […]

Continue Reading

ਕਨਫੈਡਰੇਸ਼ਨ ਆਫ ਗਰੇਟਰ ਮੋਹਾਲੀ ਰੈਜ਼ੀਡੈਸ ਵੈਲਫੇਅਰ ਐਸੋਸ਼ੀਏਸ਼ਨ ਵੱਲੋਂ ਮਿਊਂਸਪਲ ਕਮਿਸ਼ਨਰ ਨਾਲ ਮੁਲਾਕਾਤ

ਮੋਹਾਲੀ: 27 ਨਵੰਬਰ, ਜਸਵੀਰ ਗੋਸਲ ਕਨਫੈਡਰੇਸ਼ਨ ਆਫ ਗਰੇਟਰ ਮੋਹਾਲੀ ਰੈਜ਼ੀਡੈਸ ਵੈਲਫੇਅਰ ਐਸੋਸ਼ੀਏਸ਼ਨ (ਰਜਿਟਰਡ ਬਾਡੀ) ਦੇ ਨੁਮਾਇੰਦੇ ਸ਼੍ਰੀ ਕੇ.ਕੇ.ਸੈਣੀ ਪ੍ਰਧਾਨ ਜੀ ਦੀ ਅਗਵਾਈ ਹੇਠ ਸ਼੍ਰੀ ਟੀ ਬੈਨਥ ਕਮਿਸ਼ਨਰ ਮਿਊਂਸੀਪਲ ਕਾਰਪੋਰੇਸ਼ਨ ਮੋਹਾਲੀ ਜੀ ਨੂੰ ਮੋਹਾਲੀ ਸ਼ਹਿਰ ਦੇ ਵਿਕਾਸ ਸਬੰਧੀ ਸੁਝਾਅ ਦਿੱਤੇ ਗਏ। ਇਸ ਮੋਕੇ ਤੇ ਸ਼੍ਰੀ ਕੇ.ਕੇ.ਸੈਣੀ ਪ੍ਰਧਾਨ ਜੀ ਨੇ ਮੋਹਾਲੀ ਸ਼ਹਿਰ ਵਿੱਚ ਜਗ੍ਹਾ-ਜਗ੍ਹਾ ਤੇ ਕੂੜੇ ਦੀ […]

Continue Reading

ਪਿੰਡ ਬਹਿਲੋਲਪੁਰ ਵਿਖੇ ਆਯੂਸ਼ਮਾਨ ਕਾਰਡ ਕੈਂਪ ਲਗਾਇਆ 

ਬੂਥਗੜ੍ਹ, 27 ਨਵੰਬਰ : ਦੇਸ਼ ਕਲਿੱਕ ਬਿਓਰੋ ਆਯੂਸ਼ਮਾਨ ਭਾਰਤ ਪੀ. ਐਮ-ਜੇਏਵਾਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨੇੜਲੇ ਪਿੰਡ ਬਹਿਲੋਲਪੁਰ ਵਿਖੇ ਆਯੂਸ਼ਮਾਨ ਕਾਰਡ ਕੈੰਪ ਲਗਾਇਆ ਗਿਆ l ਕੈੰਪ ਵਿਚ ਲਾਭਪਾਤਰੀਆਂ ਦੇ ਆਯੂਸ਼ਮਾਨ ਕਾਰਡ ਬਣਾਏ ਗਏ l ਇਸ ਯੋਜਨਾ ਤਹਿਤ ਲਾਭਪਾਤਰੀਆਂ ਦਾ ਸਰਕਾਰ ਵਲੋਂ ਸਿਹਤ ਬੀਮਾ ਕੀਤਾ ਜਾਂਦਾ ਹੈ l ਕੈੰਪ ਵਿਚ ਡਾ. […]

Continue Reading