ਜ਼ਿਲ੍ਹੇ ਦੇ ਸਮੂਹ ਸਰਪੰਚ, ਨੰਬਰਦਾਰ ਅਤੇ ਨਗਰ ਕੌਂਸਲਰਾਂ ਨੂੰ 28 ਨਵੰਬਰ ਦਿੱਤੀ ਜਾਵੇਗੀ ਈ-ਸੇਵਾ, ਐਮ-ਸੇਵਾ ਪੋਰਟਲ ਦੀ ਟਰੇਨਿੰਗ
ਮਾਲੇਰਕੋਟਲਾ 27 ਨਵੰਬਰ : ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਦੀ ਅਵਾਮ ਨੂੰ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਵੱਲੋਂ ਈ-ਗਵਰਨੈਂਸ ਪ੍ਰਣਾਲੀ ਨਾਲ ਦਸਤਾਵੇਜ਼ ਆਨਲਾਈਨ ਤਸਦੀਕ ਕਰਵਾਉਣ ਦੀ ਸਹੂਲਤ ਅਵਾਮ ਨੂੰ ਮੁਹੱਈਆ ਕਰਵਾ ਕੇ ਵੱਡੀ ਰਾਹਤ ਦਿੱਤੀ ਸੀ । ਇਸ ਪਹਿਲਕਦਮੀ ਤਹਿਤ ਸਰਕਾਰੀ ਸੇਵਾਵਾਂ ਦੀ ਡਿਜੀਟਾਈਜ਼ੇਸ਼ਨ ਅਤੇ ਨਾਗਰਿਕਾਂ ਦੇ ਅਨੁਭਵਾਂ […]
Continue Reading
