ਪੰਜਾਬ ਨੂੰ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਐਲਾਨੀ ਗਈ ਨਿਗੁਣੀ ਹੜ੍ਹ ਰਾਹਤ ਰਾਸ਼ੀ ਦੀ ਵਿੱਤ ਮੰਤਰੀ ਚੀਮਾ ਵੱਲੋਂ ਕਰੜੀ ਨਿਖੇਧੀ
ਕਿਹਾ, ਐਲਾਨੇ ਗਏ 1600 ਕਰੋੜ ਰੁਪਏ ਦੇ ਮਾਮੂਲੀ ਰਾਹਤ ਪੈਕੇਜ ਵਿੱਚੋਂ ਵੀ ਹੁਣ ਤੱਕ ਰੁਪਇਆ ਪੰਜਾਬ ਦੇ ਖਜਾਨੇ ਵਿੱਚ ਨਹੀਂ ਪਹੁੰਚਿਆ ਕਾਂਗਰਸ ‘ਤੇ ‘ਲਾਸ਼ਾਂ ਦੀ ਰਾਜਨੀਤੀ’ ਕਰਨ ਦਾ ਲਾਇਆ ਦੋਸ਼ ਚੰਡੀਗੜ੍ਹ, 26 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਫਲੋਰ ਦੀ ਵਰਤੋਂ ਕਰਦਿਆਂ […]
Continue Reading
