ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਤਸੱਲੀ ਮੁਤਾਬਕ ਜ਼ਮੀਨ ਦੇ ਰੇਟ ਦੇਣ ਦੀ ਮੰਗ ਮੰਨੇ ਜਾਣ ਦੇ ਭਰੋਸੇ ਪਿੱਛੋਂ ਕਿਸਾਨ ਯੂਨੀਅਨ ਵੱਲੋਂ ਮੋਰਚਾ ਮੁਲਤਵੀ
ਬਠਿੰਡਾ/ਚੰਡੀਗੜ੍ਹ 23 ਨਵੰਬਰ, ਦੇਸ਼ ਕਲਿੱਕ ਬਿਓਰੋ : ਦੁੱਨੇਵਾਲਾ, ਭਗਵਾਨਗੜ੍ਹ ਤੇ ਸ਼ੇਰਗੜ੍ਹ ਦੇ ਕਿਸਾਨਾਂ ਦੀ ਜ਼ਮੀਨ ਉੱਤੇ ਭਾਰਤ ਮਾਲ਼ਾ ਹਾਈਵੇ ਸੜਕ ਦੀ ਠੇਕੇਦਾਰ ਕਾਰਪੋਰੇਟ ਕੰਪਨੀ ਵੱਲੋਂ ਬਿਨਾਂ ਅਦਾਇਗੀ ਪੁਲਸੀ ਧੱਕੇਸ਼ਾਹੀ ਨਾਲ ਕਬਜਾ ਕਰਨ ਵਿਰੁੱਧ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਸੱਦੇ ‘ਤੇ ਪੁਲਸੀ ਡਾਂਗਾਂ, ਅੱਥਰੂ ਗੈਸ ਗੋਲਿਆਂ ਤੇ ਬਰਫੀਲੇ ਪਾਣੀ ਦੀਆਂ ਬੁਛਾੜਾਂ ਸਿਦਕਦਿਲੀ ਨਾਲ਼ ਝੱਲਦਿਆਂ ਕੱਲ੍ਹ ਤੋਂ […]
Continue Reading
