ਮੋਹਾਲੀ ਦੇ ਜ਼ਿਲ੍ਹਾ ਹਸਪਤਾਲ ‘ਚ ਕਿਡਨੀ ਬਾਇਓਪਸੀ ਸੇਵਾਵਾਂ ਸ਼ੁਰੂ
ਸਰਕਾਰੀ ਸਿਹਤ ਸੰਭਾਲ ਖੇਤਰ ‘ਚ ਅਹਿਮ ਪ੍ਰਾਪਤੀ – ਡਾ. ਚੀਮਾ ਐਸ.ਏ.ਐਸ.ਨਗਰ, 23 ਨਵੰਬਰ, 2024: ਦੇਸ਼ ਕਲਿੱਕ ਬਿਓਰੋਸਿਹਤ ਸੰਭਾਲ ਦੇ ਖੇਤਰ ਵਿਚ ਨਵੀਂ ਪੁਲਾਂਘ ਪੁੱਟਦਿਆਂ ਜ਼ਿਲ੍ਹਾ ਸਿਹਤ ਵਿਭਾਗ ਨੇ ਜ਼ਿਲ੍ਹਾ ਹਸਪਤਾਲ, ਮੋਹਾਲੀ ਵਿਖੇ ਕਿਡਨੀ ਬਾਇਓਪਸੀ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ। ਇਸ ਪਹਿਲਕਦਮੀ ਨਾਲ ਮਰੀਜ਼ਾਂ ਨੂੰ ਗੁਰਦੇ ਸਬੰਧੀ ਸਮੱਸਿਆਵਾਂ ਦਾ ਵਧੀਆ ਇਲਾਜ ਮਿਲੇਗਾ।ਹਸਪਤਾਲ ਵਿਚ ਅੱਜ ਪਹਿਲੀ ਕਿਡਨੀ […]
Continue Reading
