News

ਸੋਨਾਲੀਕਾ ਗਰੁੱਪ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 4.5 ਕਰੋੜ ਦੀ ਮਦਦ

ਮਿਸ਼ਨ “ਚੜ੍ਹਦੀ ਕਲਾ” ਤਹਿਤ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਵਿੱਚ 50 ਲੱਖ ਦਿੱਤੇ:  ਕੈਬਨਿਟ ਮੰਤਰੀ ਸੰਜੀਵ ਅਰੋੜਾ ਚੰਡੀਗੜ੍ਹ, 26 ਸਤੰਬਰ 2025, ਦੇਸ਼ ਕਲਿੱਕ ਬਿਓਰੋ : ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਸੋਨਾਲੀਕਾ ਲੀਡਿੰਗ ਐਗਰੀ ਐਵੋਲੂਸ਼ਨ ਫਰਮ ਵੱਲੋਂ ਪਹਿਲਾਂ ਹੀ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਲਗਭਗ 4.5 ਕਰੋੜ ਰੁਪਏ ਦਾ ਯੋਗਦਾਨ […]

Continue Reading

ਵਾਤਾਵਰਨ ਸੁਰੱਖਿਆ ਤੇ ਰੋਜ਼ਗਾਰ ਵੱਲ ਵੱਡਾ ਕਦਮ! ਮਾਨ ਸਰਕਾਰ ਨੇ ਲੋੜਵੰਦਾਂ ਨੂੰ ਵੰਡੇ ਈ-ਰਿਕਸ਼ਾ

ਚੰਡੀਗੜ੍ਹ, 26 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਵਿਕਾਸ ਦੀ ਨਵੀਂ ਮਿਸਾਲ ਕਾਇਮ ਕਰਦੇ ਹੋਏ ਮਾਨ ਸਰਕਾਰ ਨੇ ਇੱਕ ਵਾਰ ਫਿਰ ਜਨਤਾ ਨੂੰ ਭਰੋਸਾ ਦਿਵਾਇਆ ਹੈ ਕਿ ਉਸਦੀ ਪ੍ਰਾਥਮਿਕਤਾ ਸਭ ਤੋਂ ਪਹਿਲਾਂ ਆਮ ਇਨਸਾਨ ਦੀ ਭਲਾਈ ਹੈ। ਮਲੋਟ ਹਲਕੇ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ 15 ਜ਼ਰੂਰਤਮੰਦ ਪਰਿਵਾਰਾਂ ਨੂੰ ਈ-ਰਿਕਸ਼ਾ ਭੇਂਟ ਕਰਕੇ ਨਾ […]

Continue Reading

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਦਿਵਾਲੀ ਤੋਹਫਾ : 2000 ਰੁਪਏ ਦੇਵੇਗੀ ਇਹ ਸਰਕਾਰ

ਦਿਵਾਲੀ ਤੋਂ ਪਹਿਲਾਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਲਈ ਇਹ ਚੰਗੀ ਖ਼ਬਰ ਹੈ ਕਿ ਦਿਵਾਲੀ ਮੌਕੇ ਸਰਕਾਰ ਵੱਲੋਂ ਇਕ ਤੋਹਫਾ ਦਿੱਤਾ ਗਿਆ ਹੈ। ਦਿਵਾਲੀ ਮੌਕੇ ਸਰਕਾਰ ਵੱਲੋਂ ਦੋਵਾਂ ਨੂੰ 2000-2000 ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ। ਮੁੰਬਈ, 26 ਸਤੰਬਰ, ਦੇਸ਼ ਕਲਿੱਕ ਬਿਓਰੋ : ਦਿਵਾਲੀ ਤੋਂ ਪਹਿਲਾਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਲਈ ਇਹ ਚੰਗੀ ਖ਼ਬਰ ਹੈ […]

Continue Reading

ਅਫਸੋਸ ਕਾਂਗਰਸ ਅੱਜ ਲਾਸ਼ਾਂ ਉਤੇ ਰਾਜਨੀਤੀ ਕਰਦੀ ਨਜ਼ਰ ਆਈ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਾਂਗਰਸ ਪਾਰਟੀ ਉਤੇ ਵੱਡਾ ਹਮਲਾ ਬੋਲਿਆ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਹੜ੍ਹਾਂ ਨੂੰ ਲੈ ਕੇ ਵਿਸ਼ੇਸ਼ ਸੈਸ਼ਨ ਬੁਲਾਇਆ ਸੀ, ਪ੍ਰੰਤੂ ਅਫਸੋਸ਼ ਕਿ ਕਾਂਗਰਸ ਅੱਜ ਲੋਕਾਂ ਦੀਆਂ ਲਾਸ਼ਾਂ ਉਤੇ ਰਾਜਨੀਤੀ ਕਰਦੀ ਨਜ਼ਰ ਆਈ। ਉਨ੍ਹਾਂ ਕਿਹਾ ਕਿ ਪੰਜਾਬ […]

Continue Reading

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦਾ ਵੱਡਾ ਐਲਾਨ, 4500 ਪਰਿਵਾਰਾਂ ਨੂੰ ਦਿੱਤਾ ਜਾਵੇਗਾ 10 ਹਜ਼ਾਰ ਰੁਪਏ ਪ੍ਰਤੀ ਮਹੀਨਾ

ਗ੍ਰੰਥੀ ਸਿੰਘਾਂ ਨੂੰ ਮਿਲੇਗਾ 5000 ਰੁਪਏ ਪ੍ਰਤੀ ਮਹੀਨਾ ਗੁਜ਼ਾਰਾ ਭੱਤਾ ਚੰਡੀਗੜ੍ਹ, 26 ਸਤੰਬਰ, ਦੇਸ਼ ਕਲਿੱਕ ਬਿਓਰੋ : ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਅੱਜ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪਾਰਟੀ ਵਲੋ ਫੈਸਲਾ ਕੀਤਾ ਗਿਆ ਹੈ ਕਿ 4500 ਲੋੜਵੰਦ ਪਰਿਵਾਰਾਂ ਨੂੰ 10,000 ਰੁਪਏ ਪ੍ਰਤੀ ਪਰਿਵਾਰ ਗੁਜਾਰਾ ਭੱਤਾ ਦਿੱਤਾ ਜਾਵੇਗਾ। […]

Continue Reading

ਪੁਲਿਸ ਨਾਲ ਮੁਕਾਬਲੇ ਦੌਰਾਨ ਗੈਂਗਸਟਰ ਪ੍ਰਭੂ ਦਾਸੂਵਾਲ ਦੇ ਚਾਰ ਸਾਥੀਆਂ ਨੂੰ ਲੱਗੀਆਂ ਗੋਲੀਆਂ

ਤਰਨਤਾਰਨ, 26 ਸਤੰਬਰ, ਦੇਸ਼ ਕਲਿਕ ਬਿਊਰੋ :ਤਰਨਤਾਰਨ ਜ਼ਿਲ੍ਹੇ ਵਿੱਚ ਗੈਂਗਸਟਰ ਪ੍ਰਭੂ ਦਾਸੂਵਾਲ ਦੇ ਸਾਥੀਆਂ ਅਤੇ ਪੁਲਿਸ ਵਿਚਕਾਰ ਮੁਕਾਬਲਾ ਹੋਇਆ। ਬਦਮਾਸ਼ਾਂ ਨੇ ਭੱਜਣ ਲਈ ਪੁਲਿਸ ‘ਤੇ ਗੋਲੀਬਾਰੀ ਕੀਤੀ। ਪੁਲਿਸ ਨੇ ਜਵਾਬੀ ਕਾਰਵਾਈ ਕੀਤੀ, ਜਿਸ ਵਿੱਚ ਚਾਰ ਬਦਮਾਸ਼ਾਂ ਨੂੰ ਗੋਲੀਆਂ ਲੱਗੀਆਂ ਅਤੇ ਜ਼ਖਮੀ ਹੋ ਗਏ। ਇਸ ਤੋਂ ਪਹਿਲਾਂ, ਦਾਸੂਵਾਲ ਗੈਂਗ ਦੇ ਬਾਈਕ ਸਵਾਰ ਅਪਰਾਧੀਆਂ ਨੇ ਭਿੱਖੀਵਿੰਡ ਦੇ […]

Continue Reading

ਡੇਰਾ ਬਿਆਸ ਮੁੱਖੀ ਗੁਰਿੰਦਰ ਸਿੰਘ ਢਿੱਲੋਂ, ਨਿਹੰਗ ਬਾਬਾ ਬਲਬੀਰ ਸਿੰਘ ਨੂੰ ਮਿਲੇ

ਅੰਮ੍ਰਿਤਸਰ, 26 ਸਤੰਬਰ, ਦੇਸ਼ ਕਲਿਕ ਬਿਊਰੋ :ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਅੱਜ ਸਵੇਰੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਸਥਾਨਕ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਵਿਖੇ ਹੋਈ।ਮੁਲਾਕਾਤ ਤੋਂ ਬਾਅਦ ਜਥੇਦਾਰ ਬਾਬਾ ਬਲਬੀਰ […]

Continue Reading

BBMB ਵੱਲੋਂ ਸਿੰਚਾਈ ਵਿੰਗ ’ਚ ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 26 ਸਤੰਬਰ, ਦੇਸ਼ ਕਲਿੱਕ ਬਿਓਰੋ : ਭਾਖੜਾ ਬਿਆਸ ਪ੍ਰਬੰਧ ਬੋਰਡ (BBMB) ਵੱਲੋਂ ਸਿੰਚਾਈ ਵਿੰਗ ਵਿੱਚ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਇਹ ਬਦਲੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੀਆਂ ਗਈਆਂ ਹਨ।

Continue Reading

PM ਮੋਦੀ ਵਲੋਂ Ex PM ਮਨਮੋਹਨ ਸਿੰਘ ਨੂੰ 93ਵੀਂ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਭੇਟ, ਦੇਸ਼ ਪ੍ਰਤੀ ਯੋਗਦਾਨ ਯਾਦ ਕੀਤਾ

ਨਵੀਂ ਦਿੱਲੀ, 26 ਸਤੰਬਰ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਉਨ੍ਹਾਂ ਦੀ 93ਵੀਂ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਭੇਟ ਕੀਤੀ ਅਤੇ ਰਾਸ਼ਟਰ ਪ੍ਰਤੀ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ। X ‘ਤੇ ਇੱਕ ਪੋਸਟ ਵਿੱਚ, ਮੋਦੀ ਨੇ ਲਿਖਿਆ, “ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ ਨੂੰ ਉਨ੍ਹਾਂ […]

Continue Reading

ਵਿਧਾਨ ਸਭਾ ’ਚ ਪ੍ਰਤਾਪ ਬਾਜਵਾ ਨੇ ਸਰਕਾਰ ਉਤੇ ਚੁੱਕੇ ਸਵਾਲ

ਕਿਹਾ, ਕ੍ਰਿਸ਼ਨ ਕੁਮਾਰ ਨੂੰ ਬਣਾਇਆ ਨਿਸ਼ਾਨਾ ਚੰਡੀਗੜ੍ਹ, 26 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਹੜ੍ਹਾਂ ਨੂੰ ਲੈ ਕੇ ਬੁਲਾਏ ਗਏ ਸਪੈਸ਼ਲ ਸੈਸ਼ਨ ਦੌਰਾਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਰਕਾਰ ਉਤੇ ਤਿੱਖੇ ਹਮਲੇ ਕੀਤੇ ਹਨ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਜਿੰਨਾਂ ਸੈਸ਼ਨ ਸੱਦੇ ਨੇ ਸਾਰੇ ਬੇਸਿੱਟਾ ਹੀ ਨਿਕਲੇ ਹਨ। ਅਸੀਂ ਪਹਿਲਾਂ […]

Continue Reading