ਭਾਕਿਯੂ ਏਕਤਾ ਡਕੌਂਦਾ ਨੇ ਆਮ ਆਦਮੀ ਪਾਰਟੀ ਅਤੇ ਭਾਜਪਾ ਖ਼ਿਲਾਫ਼ ਕੀਤਾ ਪਰਦਾਫਾਸ਼ ਮਾਰਚ
ਦਲਜੀਤ ਕੌਰ ਬਰਨਾਲਾ, 18 ਨਵੰਬਰ, 2024: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਸੂਬਾ ਪ੍ਰਧਾਨ ਮਨਜੀਤ ਧਨੇਰ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਦੀ ਅਗਵਾਈ ਵਿੱਚ ਕੁੱਲਰੀਆਂ ਦੇ ਅਬਾਦਕਾਰ ਕਿਸਾਨਾਂ ਦੀਆਂ ਮਾਲਕੀ ਵਾਲੀਆਂ ਜ਼ਮੀਨਾਂ ਖੋਹਣ ਦੀਆਂ ਕੋਸ਼ਿਸ਼ਾਂ ਖਿਲਾਫ ਰੋਕ ਭਰਪੂਰ ਮਾਰਚ ਕੀਤਾ ਗਿਆ। ਕਿਸਾਨਾਂ ਨੇ ਮੰਡੀਆਂ ਵਿੱਚ ਝੋਨੇ ਦੀ ਲੁੱਟ ਅਤੇ ਪਰਾਲੀ ਸਾੜਨ ਵਾਲੇ ਕਿਸਾਨਾਂ […]
Continue Reading
