News

ਦਿੱਲੀ ‘ਚ ਪ੍ਰਦੂਸ਼ਣ ਬੇਹੱਦ ਖਤਰਨਾਕ ਪੱਧਰ ‘ਤੇ ਪਹੁੰਚਿਆ

ਨਵੀਂ ਦਿੱਲੀ, 17 ਨਵੰਬਰ, ਦੇਸ਼ ਕਲਿਕ ਬਿਊਰੋ :ਦਿੱਲੀ ‘ਚ ਸ਼ਨੀਵਾਰ ਦੇਰ ਰਾਤ ਪ੍ਰਦੂਸ਼ਣ ਬੇਹੱਦ ਖਤਰਨਾਕ ਪੱਧਰ ‘ਤੇ ਦਰਜ ਕੀਤਾ ਗਿਆ। ਜਹਾਂਗੀਰਪੁਰੀ ਵਿੱਚ ਸਭ ਤੋਂ ਵੱਧ AQI 783 ਰਿਕਾਰਡ ਕੀਤਾ ਗਿਆ। ਜਦੋਂ ਕਿ ਸ਼ਾਹਦਰਾ ਵਿੱਚ AQI 682 ਦਰਜ ਕੀਤਾ ਗਿਆ।ਗ੍ਰੇਡਡ ਰਿਸਪਾਂਸ ਐਕਸ਼ਨ ਪਲਾਨ (ਜੀਆਰਏਪੀ) ਦੇ ਤੀਜੇ ਪੜਾਅ ਤਹਿਤ ਟਰੈਫਿਕ ਪੁਲੀਸ ਨੇ ਸ਼ੁੱਕਰਵਾਰ ਨੂੰ ਪਹਿਲੇ ਦਿਨ ਕਰੀਬ […]

Continue Reading

ਪ੍ਰੀਖਿਆ ‘ਚ ਫੇਲ੍ਹ ਹੋਣ ਤੋਂ ਨਾਰਾਜ਼ ਵਿਦਿਆਰਥੀ ਨੇ ਕੀਤਾ ਭੀੜ ‘ਤੇ ਚਾਕੂ ਨਾਲ ਹਮਲਾ, 8 ਲੋਕਾਂ ਦੀ ਮੌਤ 17 ਜ਼ਖਮੀ

ਬੀਜਿੰਗ, 17 ਨਵੰਬਰ, ਦੇਸ਼ ਕਲਿਕ ਬਿਊਰੋ :ਚੀਨ ਦੇ ਪੂਰਬੀ ਸ਼ਹਿਰ ਯਿਕਸਿੰਗ ਵਿੱਚ ਸ਼ਨੀਵਾਰ ਨੂੰ ਇੱਕ ਕਾਲਜ ਕੈਂਪਸ ਵਿੱਚ ਇੱਕ ਵਿਦਿਆਰਥੀ ਨੇ ਭੀੜ ਉੱਤੇ ਚਾਕੂ ਨਾਲ ਹਮਲਾ ਕਰ ਦਿੱਤਾ।ਇਸ ਹਮਲੇ ਵਿੱਚ 8 ਲੋਕਾਂ ਦੀ ਮੌਤ ਹੋ ਗਈ ਅਤੇ 17 ਜ਼ਖਮੀ ਹੋ ਗਏ।ਇਹ ਘਟਨਾ ਵੂਸ਼ੀ ਵੋਕੇਸ਼ਨਲ ਇੰਸਟੀਚਿਊਟ ਆਫ ਆਰਟਸ ਐਂਡ ਟੈਕਨਾਲੋਜੀ ਵਿੱਚ ਸ਼ਾਮ ਕਰੀਬ 6:30 ਵਜੇ ਵਾਪਰੀ। […]

Continue Reading

ਪਹਾੜਾਂ ‘ਚ ਹੋਈ ਬਾਰਿਸ਼ ਤੋਂ ਬਾਅਦ ਪੰਜਾਬ ‘ਚ ਠੰਢ ਵਧੀ, 14 ਜ਼ਿਲ੍ਹਿਆਂ ‘ਚ ਧੁੰਦ ਦਾ ਯੈਲੋ ਅਲਰਟ ਜਾਰੀ

ਚੰਡੀਗੜ੍ਹ, 17 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਜਾਰੀ ਹੈ।ਪਹਾੜਾਂ ‘ਚ ਹੋਈ ਬਾਰਿਸ਼ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਦੇ ਮੈਦਾਨੀ ਇਲਾਕਿਆਂ ‘ਚ ਤਾਪਮਾਨ ਠੰਡਾ ਹੁੰਦਾ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ ਸਰਗਰਮ ਹੈ। ਜਿਸ ਕਾਰਨ ਪਹਾੜਾਂ ਵਿੱਚ ਬਰਫ਼ਬਾਰੀ ਹੋ ਰਹੀ ਹੈ ਅਤੇ ਮੈਦਾਨੀ ਇਲਾਕਿਆਂ […]

Continue Reading

ਅੱਜ ਦਾ ਇਤਿਹਾਸ

17 ਨਵੰਬਰ 1966 ਨੂੰ ਭਾਰਤ ਦੀ ਰੀਟਾ ਫਾਰੀਆ ਨੇ ਮਿਸ ਵਰਲਡ ਦਾ ਖਿਤਾਬ ਜਿੱਤਿਆ ਸੀਚੰਡੀਗੜ੍ਹ, 17 ਨਵੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 17 ਨਵੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ 17 ਨਵੰਬਰ ਦੇ ਇਤਿਹਾਸ ਉੱਤੇ ਚਾਨਣ ਪਾਵਾਂਗੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 17-11-2024

ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ […]

Continue Reading

ਜ਼ਿਲ੍ਹੇ ਨੂੰ ਕੱਲ੍ਹ ਮਿਲੇਗਾ ਇਕ ਹਜ਼ਾਰ ਮੀਟਰਿਕ ਟਨ ਡੀ ਏ ਪੀ ਖਾਦ ਦਾ ਕੋਟਾ

ਹੁਣ ਤੱਕ ਜ਼ਿਲ੍ਹੇ ਵਿੱਚ 4650 ਮੀਟਰਿਕ ਟਨ ਫਾਸਫ਼ੇਟਿਕ ਖਾਦਾਂ ਦੀ ਕੀਤੀ ਜਾ ਚੁੱਕੀ ਹੈ ਪੂਰਤੀ ਮੋਹਾਲੀ, 16 ਨਵੰਬਰ, 2024: ਦੇਸ਼ ਕਲਿੱਕ ਬਿਓਰੋਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲੇ ਨੂੰ ਕੱਲ੍ਹ ਇੱਕ ਹਜਾਰ ਮੀਟਰਿਕ ਟਨ ਡੀ ਏ ਪੀ ਖਾਦ ਦਾ ਕੋਟਾ ਪ੍ਰਾਪਤ ਹੋਵੇਗਾ, ਜਿਸ ਨਾਲ ਜ਼ਿਲ੍ਹੇ ਦੇ ਕਿਸਾਨਾਂ ਨੂੰ ਡੀ ਏ ਪੀ ਦੀ ਪੂਰਤੀ ਕਰਨ ਵਿੱਚ ਵੱਡਾ ਲਾਭ […]

Continue Reading

“ਭਾਰਤ ਸਰਕਾਰ” ਅੰਗਰੇਜ਼ ਹਕੂਮਤ ਦੀਆਂ ਜੜਾਂ ਹਿਲਾਉਣ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਕੌਮੀ ਸ਼ਹੀਦ ਦੇ ਖਿਤਾਬ ਨਾਲ ਨਿਵਾਜੇ : ਪ੍ਰੋ. ਬਡੂੰਗਰ 

ਚੰਡੀਗੜ੍ਹ , 16 ਨਵੰਬਰ, ਦੇਸ਼ ਕਲਿੱਕ ਬਿਓਰੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅੰਗਰੇਜ਼ੀ ਹਕੂਮਤ ਦੀਆਂ ਜੜਾਂ ਉਖਾੜਨ ਵਾਲੇ ਸ਼ਹੀਦ ਯੋਧੇ ਸ.ਕਰਤਾਰ ਸਿੰਘ ਸਰਾਭਾ ਜਿਸ ਨੇ ਛੋਟੀ ਉਮਰ ਵਿੱਚ ਦੇਸ਼ ਲਈ ਸ਼ਹੀਦੀ ਦਾ ਜਾਮ ਪੀਤਾ, ਅਜਿਹੇ ਸੂਰਬੀਰ ਯੋਧੇ ਨੂੰ ਭਾਰਤ ਸਰਕਾਰ” ਵਲੋ ਕੌਮੀ ਸ਼ਹੀਦ ਤੇ ਭਾਰਤ ਰਤਨ […]

Continue Reading

ਨਵ-ਨਿਯੁਕਤ ਪੁਲਿਸ ਜਵਾਨਾਂ ਨੇ ਸਿਫਾਰਸ਼ ਤੇ ਰਿਸ਼ਵਤ ਤੋਂ ਬਗੈਰ ਭਰਤੀ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਚੰਡੀਗੜ੍ਹ, 16 ਨਵੰਬਰ: ਦੇਸ਼ ਕਲਿੱਕ ਬਿਓਰੋਪੰਜਾਬ ਪੁਲਿਸ ਵਿੱਚ ਨਵੇਂ ਚੁਣੇ ਕਾਂਸਟੇਬਲਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਾਸੋਂ ਨਿਯੁਕਤੀ ਪੱਤਰ ਹਾਸਲ ਕਰਨ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਦੇਣ ਲਈ ਸੂਬਾ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ […]

Continue Reading

ਪੰਜਾਬ ਪੁਲਿਸ ਵਿੱਚ ਭਰਤੀ ਹੋਏ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਪੁਲਿਸ ਵਿੱਚ ਛੇਤੀ ਹੀ 10,000 ਹੋਰ ਪੁਲਿਸ ਜਵਾਨਾਂ ਦੀ ਭਰਤੀ ਕੀਤੀ ਜਾਵੇਗੀਚੰਡੀਗੜ੍ਹ, 16 ਨਵੰਬਰ: ਦੇਸ਼ ਕਲਿੱਕ ਬਿਓਰੋਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਪੰਜਾਬ ਆਪਣੇ ਹਰੇਕ ਪਿੰਡ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇ ਕੇ ਦੇਸ਼ ਲਈ ਰੋਲ ਮਾਡਲ ਬਣ ਕੇ ਉੱਭਰਿਆ ਹੈ। […]

Continue Reading

ਕਾਰੋਬਾਰੀ ਦੇ ਘਰੋਂ ਸੋਨਾ ਅਤੇ 55 ਲੱਖ ਦੀ ਚੋਰੀ ਕਰਨ ਵਾਲੇ ਚੋਰ ਪੁਲਿਸ ਵੱਲੋਂ ਸੋਨੇ ਅਤੇ ਨਕਦੀ ਸਮੇਤ ਗ੍ਰਿਫਤਾਰ

ਬਟਾਲਾ: 16 ਨਵੰਬਰ, ਨਰੇਸ਼ ਕੁਮਾਰ ਬਟਾਲਾ ਚ ਬੀਤੇ ਮਹੀਨੇ ਇਕ ਵੱਡੇ ਕਾਰੋਬਾਰੀ ਦੇ ਘਰ ਚੋਰਾਂ ਵਲੋਂ ਉਸ ਸਮੇਂ ਚੋਰੀ ਕੀਤੀ ਗਈ ਜਦ ਪੂਰਾ ਪਰਿਵਾਰ ਰੱਖੜੀ ਦੇ ਤਿਉਹਾਰ ਨੂੰ ਲੈਕੇ ਆਪਣੇ ਰਿਸ਼ਤੇਦਾਰਾਂ ਕੋਲੋ ਦਿੱਲੀ ਗਿਆ ਸੀ। ਪੁਲਿਸ ਲਈ ਵੀ ਇਹ ਵੱਡਾ ਚੈਲੰਜ ਸੀ ਇਸ ਚੋਰੀ ਦੀ ਵਾਰਦਾਤ ਨੂੰ ਹੱਲ ਕਰਨਾ। ਕਿਉਕਿ ਚੋਰਾਂ ਵਲੋਂ ਕੋਠੀ ਦੇ ਤਾਲੇ […]

Continue Reading