News

ਸੁਨੀਲ ਜਾਖੜ ਨੇ ਚੰਡੀਗੜ੍ਹ ‘ਚ ਹਰਿਆਣਾ ਵਿਧਾਨ ਸਭਾ ਲਈ ਜਗ੍ਹਾ ਦੇਣ ‘ਤੇ ਜਤਾਇਆ ਸਖ਼ਤ ਇਤਰਾਜ਼

ਕਿਹਾ ਕਿ ਚੰਡੀਗੜ੍ਹ ਜ਼ਮੀਨ ਦਾ ਟੁਕੜਾ ਨਹੀਂ,ਇਸ ਨਾਲ ਲੋਕਾਂ ਦੀਆਂ ਭਾਵਨਾਵਾਂ ਜੁੜੀਆਂਚੰਡੀਗੜ੍ਹ, 14 ਨਵੰਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਵਿੱਚ ਹਰਿਆਣਾ ਦੀ ਨਵੀਂ ਵਿਧਾਨ ਸਭਾ ਇਮਾਰਤ ਲਈ ਜਗ੍ਹਾ ਦੇਣ ਨੂੰ ਲੈ ਕੇ ਪੰਜਾਬ ਦਾ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ। ਇਸ ਦੇ ਨਾਲ ਹੀ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਇਸ ਮਾਮਲੇ ‘ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। […]

Continue Reading

ਕਿਸਾਨਾਂ ਨੂੰ ਡੀਏਪੀ ਦੇ ਬਦਲ ਵਾਲੀਆਂ ਖਾਦਾਂ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰਨ ਦੀ ਅਪੀਲ

ਬਠਿੰਡਾ, 14 ਨਵੰਬਰ : ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡੀਏਪੀ ਖਾਦ ਦੀ ਕਾਲਾਬਜ਼ਾਰੀ ਨੂੰ ਰੋਕਣ ਲਈ ਜ਼ਿਲ੍ਹੇ ਅੰਦਰ ਪਿਛਲੇ ਕਈ ਦਿਨਾਂ ਤੋਂ ਸਾਰੇ ਖਾਦ ਡੀਲਰਾਂ ਦੀਆਂ ਦੁਕਾਨਾਂ ਅਤੇ ਗੁਦਾਮਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਦੀਆਂ ਖਾਦਾਂ ਉਪਲਬਧ ਕਰਵਾਉਣ ਦੇ ਉਦੇਸ਼ […]

Continue Reading

ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਜ਼ਿਲ੍ਹੇ ਦੇ 1664 ਲਾਭਪਾਤਰੀ ਰਜਿਸਟਰਡ, 48 ਲੱਖ 51 ਹਜ਼ਾਰ ਰੁਪਏ ਦਾ ਲਾਭ ਮੁਹੱਈਆ -ਡਿਪਟੀ ਕਮਿਸ਼ਨਰ

ਮਾਲੇਰਕੋਟਲਾ 13 ਨਵੰਬਰ :ਦੇਸ਼ ਕਲਿੱਕ ਬਿਓਰੋ            ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਮਾਲੇਰਕੋਟਲਾ ਜ਼ਿਲ੍ਹੇ ਦੀਆਂ ਗਰਭਵਤੀ ਔਰਤਾਂ ਅਤੇ ਦੁੱਧ ਪਿਆਉਂਦੀਆਂ 1664  ਮਾਵਾਂ ਨੂੰ 48 ਲੱਖ 51 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਉਹਨਾਂ ਨੂੰ ਸੰਤੁਲਿਤ ਖੁਰਾਕ ਮਿਲ ਸਕੇ ਅਤੇ ਉਹਨਾਂ ਦੀ ਸਿਹਤ ਅਤੇ ਪੋਸ਼ਣ ਸਥਿਤੀ ਵਿੱਚ ਸੁਧਾਰ ਲਿਆਂਦਾ ਜਾ ਸਕੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ […]

Continue Reading

ਪਾਣੀਪਤ ‘ਚ ਟਰੱਕ ਨੇ 6 ਲੋਕਾਂ ਨੂੰ ਕੁਚਲਿਆ, 4 ਦੀ ਮੌਕੇ ‘ਤੇ ਹੀ ਮੌਤ

ਚੰਡੀਗੜ੍ਹ, 14 ਨਵੰਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਪਾਣੀਪਤ ਸ਼ਹਿਰ ‘ਚ ਅੱਜ ਵੀਰਵਾਰ ਨੂੰ ਐਲੀਵੇਟਿਡ ਹਾਈਵੇਅ ‘ਤੇ 3 ਵੱਖ-ਵੱਖ ਥਾਵਾਂ ‘ਤੇ ਇਕ ਟਰੱਕ ਨੇ 6 ਲੋਕਾਂ ਨੂੰ ਕੁਚਲ ਦਿੱਤਾ। ਇਸ ‘ਚ 4 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ ਇੱਕ ਨੌਜਵਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲੀਸ ਨੇ ਕੁਝ ਦੂਰੀ ’ਤੇ ਹੀ ਟਰੱਕ ਦੇ […]

Continue Reading

ਮੋਹਾਲੀ ‘ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਇੱਕ ਗੰਭੀਰ ਜ਼ਖਮੀ

ਮੋਹਾਲੀ, 14 ਨਵੰਬਰ, ਦੇਸ਼ ਕਲਿਕ ਬਿਊਰੋ :ਮੋਹਾਲੀ ਦੇ ਪਿੰਡ ਕੁੰਭੜਾ ਵਿਖੇ ਨੌਜਵਾਨਾਂ ਦਰਮਿਆਨ ਮਾਮੂਲੀ ਬਹਿਸ ਤੋਂ ਬਾਅਦ ਕਤਲ ਹੋਣ ਦੀ ਖਬਰ ਸਾਹਮਣੇ ਆਈ ਹੈ।ਇਸ ਲੜਾਈ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ ਤੇ ਇੱਕ ਜ਼ਖਮੀ ਦੱਸਿਆ ਜਾ ਰਿਹਾ ਹੈ।ਮਿਲੀ ਜਾਣਕਾਰੀ ਅਨੁਸਾਰ ਕੁੰਭੜਾ ਪਿੰਡ ਦੇ ਬਾਲਮੀਕ ਮੁਹੱਲੇ ਵਿੱਚ ਨੌਜਵਾਨ ਆਪਸ ‘ਚ ਬਹਿਸ ਪਏ। ਇਸ ਬਹਿਸਬਾਜੀ ਦੌਰਾਨ […]

Continue Reading

ਪੰਜਾਬ ‘ਚ ਵੱਖ-ਵੱਖ ਹਿੰਦੂ ਸੰਗਠਨਾਂ ਦੇ 4 ਲੋਕਾਂ ‘ਤੇ ਨਫ਼ਰਤੀ ਭਾਸ਼ਣ ਦੇਣ ਦਾ ਪਰਚਾ ਦਰਜ

ਲੁਧਿਆਣਾ, 14 ਨਵੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ‘ਚ ਜ਼ਿਲਾ ਪੁਲਸ ਨੇ ਵੱਖ-ਵੱਖ ਹਿੰਦੂ ਸੰਗਠਨਾਂ ਦੇ 4 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਇਨ੍ਹਾਂ ਚਾਰਾਂ ‘ਤੇ ਫੇਸਬੁੱਕ ਰਾਹੀਂ ਲਗਾਤਾਰ ਭੜਕਾਊ ਪੋਸਟਾਂ ਸ਼ੇਅਰ ਕਰਨ ਦਾ ਦੋਸ਼ ਹੈ। ਜਿਸ ਕਾਰਨ ਦੇਸ਼ ਦੀ ਏਕਤਾ ਨੂੰ ਖ਼ਤਰਾ ਹੈ।ਉਨ੍ਹਾਂ ਦਾ ਨਫ਼ਰਤ ਭਰਿਆ ਭਾਸ਼ਣ ਵੱਖ-ਵੱਖ ਧਰਮਾਂ ਵਿਚਕਾਰ ਦੁਸ਼ਮਣੀ ਪੈਦਾ ਕਰ ਸਕਦਾ ਹੈ। […]

Continue Reading

ਚੋਣ ਕਮਿਸ਼ਨ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਨੋਟਿਸ ਜਾਰੀ, 24 ਘੰਟਿਆਂ ਅੰਦਰ ਮੰਗਿਆ ਜਵਾਬ

ਚੰਡੀਗੜ੍ਹ, 14 ਨਵੰਬਰ, ਦੇਸ਼ ਕਲਿਕ ਬਿਊਰੋ :ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ election commission ਨੇ ਨੋਟਿਸ ਜਾਰੀ ਕੀਤਾ ਹੈ। ਉਸ ਨੂੰ 24 ਘੰਟਿਆਂ ਅੰਦਰ ਆਪਣਾ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਹੈ।ਉਨ੍ਹਾਂ ਖ਼ਿਲਾਫ਼ ਕਾਂਗਰਸ ਵੱਲੋਂ ਸ਼ਿਕਾਇਤ ਦਿੱਤੀ ਗਈ ਸੀ। ਜਦਕਿ ਭਾਜਪਾ ਉਮੀਦਵਾਰ ਮਨਪ੍ਰੀਤ ਤੇ ਕਾਂਗਰਸੀ ਆਗੂ […]

Continue Reading

ਮੌਸਮ ਵਿਭਾਗ ਨੇ ਪੰਜਾਬ ‘ਚ ਮੀਂਹ ਪੈਣ ਦੀ ਸੰਭਾਵਨਾ ਜਤਾਈ

ਚੰਡੀਗੜ੍ਹ, 14 ਨਵੰਬਰ, ਦੇਸ਼ ਕਲਿਕ ਬਿਊਰੋ :ਵੈਸਟਰਨ ਡਿਸਟਰਬੈਂਸ (WD) ਪੱਛਮੀ ਹਿਮਾਲਿਆ ਵਿੱਚ ਰਾਤ ਤੋਂ ਹੀ ਸਰਗਰਮ ਹੋਇਆ ਹੈ। ਜਿਸ ਦਾ ਅਸਰ ਪਹਾੜਾਂ ‘ਤੇ ਦੇਖਣ ਨੂੰ ਮਿਲੇਗਾ। ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ‘ਚ ਬਰਫਬਾਰੀ ਦੀ ਸੰਭਾਵਨਾ ਹੈ। ਜਿਸ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ‘ਚ ਤਾਪਮਾਨ ‘ਚ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ। ਇਹੀ ਵੈਸਟਰਨ ਡਿਸਟਰਬੈਂਸ 15 ਨਵੰਬਰ […]

Continue Reading

ਪਰਾਲੀ ਸਾੜਨ ਨੂੰ ਲੈ ਕੇ ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ

ਚੰਡੀਗੜ੍ਹ, 14 ਨਵੰਬਰ, ਦੇਸ਼ ਕਲਿਕ ਬਿਊਰੋ :ਦਿੱਲੀ ‘ਚ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਦੇ ਮਾਮਲੇ ‘ਚ ਸੁਪਰੀਮ ਕੋਰਟ ‘ਚ ਅੱਜ ਵੀਰਵਾਰ ਨੂੰ ਸੁਣਵਾਈ ਹੋਣ ਜਾ ਰਹੀ ਹੈ। ਜਿਸ ਵਿੱਚ ਪੰਜਾਬ ਅਤੇ ਹਰਿਆਣਾ ਸਰਕਾਰ ਨੂੰ ਹਲਫੀਆ ਬਿਆਨ ਦੇ ਨਾਲ 10 ਦਿਨਾਂ ਦਾ ਡਾਟਾ ਦੇਣਾ ਹੈ। ਪਿਛਲੀ ਸੁਣਵਾਈ ਤੋਂ ਬਾਅਦ ਪੰਜਾਬ ਸਰਕਾਰ ਦੇ ਨਾਲ-ਨਾਲ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ […]

Continue Reading

ਅੱਜ ਦਾ ਇਤਿਹਾਸ

14 ਨਵੰਬਰ 1922 ਨੂੰ BBC ਨੇ ਬ੍ਰਿਟੇਨ ਵਿੱਚ ਰੇਡੀਓ ਸੇਵਾ ਸ਼ੁਰੂ ਕੀਤੀ ਸੀਚੰਡੀਗੜ੍ਹ, 14 ਨਵੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 14 ਨਵੰਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਰੌਸ਼ਨੀ ਪਾਵਾਂਗੇ 14 ਨਵੰਬਰ ਦੇ ਇਤਿਹਾਸ ਬਾਰੇ :-

Continue Reading