News

ਚੰਡੀਗੜ੍ਹ ‘ਚ ਹਰਿਆਣਾ ਵਿਧਾਨ ਸਭਾ ਬਣਾਉਣ ਦੇ ਫੈਸਲੇ ਦਾ ਹਰ ਫਰੰਟ ‘ਤੇ ਕਰਾਂਗੇ ਵਿਰੋਧ- ਅਨਮੋਲ ਗਗਨ ਮਾਨ

ਚੰਡੀਗੜ੍ਹ,13 ਨਵੰਬਰ, ਦੇਸ਼ ਕਲਿੱਕ ਬਿਓਰੋ ਚੰਡੀਗੜ੍ਹ ਵਿੱਚ ਹਰਿਆਣਾ ਦਾ ਵਿਧਾਨ ਸਭਾ ਕੰਪਲੈਕਸ ਬਣਾਉਣ ਦੇ ਫ਼ੈਸਲੇ ਦਾ ਆਮ ਆਦਮੀ ਪਾਰਟੀ (ਆਪ) ਨੇ ਸਖ਼ਤ ਵਿਰੋਧ ਕੀਤਾ ਹੈ। ਪਾਰਟੀ ਨੇ ਸਵਾਲ ਕੀਤਾ ਕਿ ਜੇਕਰ ਹਰਿਆਣਾ ਸਰਕਾਰ ਬਦਲੇ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਨੂੰ ਪੰਚਕੂਲਾ ਵਿੱਚ 12 ਏਕੜ ਜ਼ਮੀਨ ਦੇਵੇਗੀ ਤਾਂ ਪੰਚਕੂਲਾ ਵਿੱਚ ਹੀ ਵਿਧਾਨ ਸਭਾ ਕਿਉਂ ਨਹੀਂ ਬਣਾਈ ਗਈ? ‘ਆਪ’ […]

Continue Reading

ਚੰਡੀਗੜ੍ਹ ਅੰਦਰ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਜਗ੍ਹਾ ਦੇਣੀ ਪੰਜਾਬ ਦੇ ਹੱਕਾਂ ’ਤੇ ਡਾਕਾ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਪੱਖੀ ਧਿਰਾਂ ਨੂੰ ਇਸ ਦਾ ਕਰੜਾ ਵਿਰੋਧ ਕਰਨ ਦੀ ਕੀਤੀ ਅਪੀਲ ਅੰਮ੍ਰਿਤਸਰ, 13 ਨਵੰਬਰ-ਦੇਸ਼ ਕਲਿੱਕ ਬਿਓਰੋਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿਚ ਹਰਿਆਣਾ ਵਿਧਾਨ ਸਭਾ ਲਈ ਵੱਖਰੇ ਤੌਰ ’ਤੇ ਜ਼ਮੀਨ ਦੇਣ ਦੇ ਫੈਸਲੇ ਨੂੰ ਪੰਜਾਬ ਦੇ ਹੱਕਾਂ ਉੱਪਰ ਸਿੱਧੇ ਤੌਰ ’ਤੇ ਡਾਕਾ ਕਰਾਰ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ […]

Continue Reading

ਦੇਸ਼ ਦੀ ਆਜ਼ਾਦੀ ਦੀ ਬਹਾਲੀ ਲਈ ਧਰਮਨਿਰਪੱਖਤਾ ਤੇ ਕਮਿਊਨਿਸਟ ਪਾਰਟੀ ਦੀ ਮਜ਼ਬੂਤੀ ਜ਼ਰੂਰੀ : ਅਰਸੀ

30 ਦਸੰਬਰ ਦੀ ਮਾਨਸਾ ਰੈਲੀ ਇਤਿਹਾਸਕ ਸਿੱਧ ਹੋਵੇਗੀ : ਚੋਹਾਨ/ਉੱਡਤਮਾਨਸਾ, 13 ਨਵੰਬਰ 2024, ਦੇਸ਼ ਕਲਿੱਕ ਬਿਓਰੋ : ਆਰਥਿਕ ਸਮਾਜਿਕ ਨਾ ਬਰਾਬਰੀ ਕਰਕੇ ਦੇਸ਼ ਬਰਬਾਦੀ ਵੱਲ ਵਧ ਰਿਹੈ ਹੈ ਦੇਸ਼ ਦੇ ਹੁਕਮਰਾਨ ਸਰਮਾਏਦਾਰਾਂ ਦੇ ਝੋਲੀ ਬਣ ਚੁੱਕੇ ਹਨ। ਸੰਵਿਧਾਨ, ਲੋਕਤੰਤਰ ਤੇ ਧਰਮਨਿਰਪੱਖਤਾ ਖਤਮ ਹੋਣ ਕਿਨਾਰੇ ਹੈ ਜਿਸ ਦੇ ਬਚਾਅ ਤੇ ਦੇਸ਼ ਦੀ ਆਜ਼ਾਦੀ ਦੀ ਬਹਾਲੀ ਲਈ […]

Continue Reading

ਤਿੰਨ ਮੁਲਾਜ਼ਮਾਂ ਨੂੰ ਵਿਸ਼ੇਸ਼ ਸਕੱਤਰ/ਮੰਤਰੀ ਵਜੋਂ ਕੀਤਾ ਪਦਉੱਨਤ

ਚੰਡੀਗੜ੍ਹ, 13 ਨਵੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ -1 ਵਿਖੇ ਤਾਇਨਾਤ ਸਕੱਤਰ/ਮੰਤਰੀ ਕਾਡਰ ਦੇ 3 ਮੁਲਾਜ਼ਮਾਂ ਨੂੰ ਪੰਜਾਬ ਸਿਵਲ ਸੇਵਾਵਾਂ (ਸੋਧਿਆ ਤਨਖਾਹ) ਨਿਯਮ, 2021 ਵਿੱਚ ਦਰਸਾਈ ਗਈ ਅਨੁਸੂਚੀ ਦੇ ਲੈਵਲ 23 (83600-203100) ਅਧੀਨ ਵਿਸ਼ੇਸ਼ ਸਕੱਤਰ/ਮੰਤਰੀ ਵਜੋਂ ਪਦਉੱਨਤ ਕੀਤਾ ਗਿਆ ਹੈ। ਪਦਉੱਨਤ ਕੀਤੇ ਗਏ ਮੁਲਾਜ਼ਮਾਂ ਵਿੱਚ ਮਨਜੀਤ ਸਿੰਘ, ਪ੍ਰਵੀਨ ਲਤਾ ਅਤੇ […]

Continue Reading

ਹਰਭਜਨ ਸਿੰਘ ਈ.ਟੀ.ਓ ਵੱਲੋਂ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਦੀ ਮੰਗ

ਦਿੱਲੀ ਵਿਖੇ ਰਾਜਾਂ ਤੇ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦੇ ਬਿਜਲੀ ਮੰਤਰੀਆਂ ਦੀ ਕਾਨਫਰੰਸ ਵਿਚ ਕੀਤੀ ਸ਼ਿਰਕਤ ਨਵੀਂ ਦਿੱਲੀ/ਚੰਡੀਗੜ੍ਹ, 13 ਨਵੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਉੱਤਰੀ ਰਾਜਾਂ ਵਿਚ ਪਰਾਲੀ ਸਾੜਨ ਦੀ ਸਮੱਸਿਆ ਦੇ ਢੁੱਕਵੇਂ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਮੁਹੱਈਆ ਕਰਵਾਏ ਜਾਣ […]

Continue Reading

ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਯੋਜਨਾ ਅਧੀਨ 34 ਮਰੀਜ਼ਾਂ ਦੇ ਇਲਾਜ ਲਈ 3726400 ਰੁਪਏ ਦੀ ਦਿੱਤੀ ਵਿੱਤੀ ਸਹਾਇਤਾ

 ਕਿਹਾ, ਹਰੇਕ ਨਾਗਰਿਕ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਿਹਤ ਵਿਭਾਗ ਪੂਰੀ ਸਮਰੱਥਾ ਨਾਲ ਕੰਮ ਕਰੇ ਮਾਲੇਰਕੋਟਲਾ 13 ਨਵੰਬਰ : ਦੇਸ਼ ਕਲਿੱਕ ਬਿਓਰੋ                   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਜਿਸ ਤਹਿਤ ਕੈਂਸਰ ਵਰਗੀ ਨਾ ਮੁਰਾਦ […]

Continue Reading

ਆਜ਼ਾਦ ਉਮੀਦਵਾਰ ਨੇ ਐਸਡੀਐਮ ਨੂੰ ਮਾਰਿਆ ਥੱਪੜ

ਜੈਪੁਰ, 13 ਨਵੰਬਰ, ਦੇਸ਼ ਕਲਿੱਕ ਬਿਓਰੋ : ਰਾਜਸਥਾਨ ਵਿੱਚ ਮਤਦਾਨ ਕੇਂਦਰ ਉਤੇ ਇਕ ਆਜ਼ਾਦ ਉਮੀਦਵਾਰ ਵੱਲੋਂ ਐਸਡੀਐਮ ਨੂੰ ਥੱਪੜ ਮਾਰਨ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਜੇਵਲੀ ਉਨੀਆਰਾ ਚੋਣ ਖੇਤਰ ਦੀ ਦੱਸੀ ਜਾ ਰਹੀ ਹੈ। ਜਿੱਥੇ ਆਜ਼ਾਦ ਉਮੀਦਵਾਰ ਨਰੇਸ਼ ਮੀਣਾ ਨੇ ਐਸਡੀਐਮ ਨੂੰ ਥੱਪੜ ਮਾਰ ਦਿੱਤਾ ਅਤੇ ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ […]

Continue Reading

ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਨੌਵੀਂ ਅਤੇ ਗਿਆਰਵੀਂ ਜਮਾਤ ’ਚ ਦਾਖਲੇ ਲਈ 19 ਨਵੰਬਰ ਤੱਕ ਕੀਤਾ ਜਾ ਸਕਦਾ ਹੈ ਅਪਲਾਈ

ਮਾਨਸਾ, 13 ਨਵੰਬਰ : ਦੇਸ਼ ਕਲਿੱਕ ਬਿਓਰੋਪ੍ਰਿੰਸੀਪਲ ਪੀ.ਐਮ. ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਫਫੜੇ ਭਾਈਕੇ ਸ਼੍ਰੀਮਤੀ ਮੀਨਾ ਸਿੰਘ ਨੇ ਦੱਸਿਆ ਕਿ ਸਾਲ 2025-26 ਦੇ ਨੌਵੀਂ ਅਤੇ ਗਿਆਰਵੀਂ ਜਮਾਤ ਦੇ ਦਾਖਲੇ ਲਈ ਆਨਲਾਈਨ ਫਾਰਮ ਭਰੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦਾਖਲਿਆਂ ਲਈ ਆਨਲਾਈਨ ਫਾਰਮ ਦੀ ਅੰਤਿਮ ਮਿਤੀ 09 ਨਵੰਬਰ 2024 ਸੀ ਪਰ ਹੁਣ ਇਸ […]

Continue Reading

ਵੱਖ-ਵੱਖ ਧਰਮਾਂ ਦੇ ਆਗੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ

ਅੰਮ੍ਰਿਤਸਰ, 13 ਨਵੰਬਰ, ਦੇਸ਼ ਕਲਿਕ ਬਿਊਰੋ :ਗੁਰੂ ਨਾਨਕ ਸਾਹਿਬ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਰਵਾਏ ਜਾ ਰਹੇ ਇੰਟਰਫੇਥ ਗਲੋਬਲ ਸਮਿਟ ਮੌਕੇ ਅੱਜ ਵੱਖ-ਵੱਖ ਧਰਮਾਂ ਦੇ ਆਗੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਗੁਰੂਘਰ ਵਿੱਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ […]

Continue Reading

ਪੰਜਾਬ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਤੇ ਪੁਲਿਸ ਵਿਚਾਲੇ ਧੱਕਾ-ਮੁੱਕੀ, ਮਾਹੌਲ ਗਰਮਾਇਆ

ਚੰਡੀਗੜ੍ਹ, 13 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਯੂਨੀਵਰਸਿਟੀ ਵਿੱਚ ਅੱਜ ਬੁੱਧਵਾਰ ਨੂੰ ਮਾਹੌਲ ਗਰਮਾ ਗਿਆ। ਸੈਨੇਟ ਚੋਣਾਂ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਵਿਦਿਆਰਥੀਆਂ ਅਤੇ ਪੁਲਿਸ ਵਿਚਾਲੇ ਧੱਕਾ-ਮੁੱਕੀ ਹੋ ਗਈ। ਇਸ ਦੌਰਾਨ ਪੁਲੀਸ ਨੇ ਉਨ੍ਹਾਂ ’ਤੇ ਹਲਕਾ ਲਾਠੀਚਾਰਜ ਵੀ ਕੀਤਾ। ਇਸ ਦੌਰਾਨ ਕੁਝ ਵਿਦਿਆਰਥੀ ਜ਼ਖਮੀ ਵੀ ਹੋਏ।ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਆਪਣੇ […]

Continue Reading