ਗੁਰੂ ਤੇਗ ਬਹਾਦਰ ਜੀ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ! ਚਾਰੇ ਪਾਸਿਆਂ ਤੋਂ ਨਗਰ ਕੀਰਤਨ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਏ ਸਮਾਪਤ, ਪਵਿੱਤਰ ਸ਼ਹਿਰ ਹੋਇਆ ਸ਼ਰਧਾ ਵਿੱਚ ਲੀਨ
ਸ੍ਰੀ ਅਨੰਦਪੁਰ ਸਾਹਿਬ, 22 ਨਵੰਬਰ, 2025, ਦੇਸ਼ ਕਲਿੱਕ ਬਿਓਰੋ : ਸਿੱਖਿਆ, ਸੂਚਨਾ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਚਾਰੇ ਦਿਸ਼ਾਵਾਂ ਤੋਂ ਆਯੋਜਿਤ ਨਗਰ ਕੀਰਤਨ ਸ਼ੁੱਕਰਵਾਰ, 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੇ। ਨਗਰ ਕੀਰਤਨਾਂ ਦਾ ਸੰਗਤ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸ੍ਰੀਨਗਰ, ਗੁਰਦਾਸਪੁਰ, ਫਰੀਦਕੋਟ ਅਤੇ ਤਲਵੰਡੀ ਸਾਬੋ […]
Continue Reading
