News

ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ

ਚੰਡੀਗੜ੍ਹ, 19 ਅਕਤੂਬਰ: ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਡਾ. ਬਲਜੀਤ ਕੌਰ, ਸੰਜੀਵ ਅਰੋੜਾ, ਡਾ. ਬਲਬੀਰ ਸਿੰਘ, ਲਾਲ ਚੰਦ, ਲਾਲਜੀਤ ਸਿੰਘ ਭੁੱਲਰ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ, ਗੁਰਮੀਤ ਸਿੰਘ ਖੁੱਡੀਆਂ, ਡਾ. ਰਵਜੋਤ ਸਿੰਘ, ਬਰਿੰਦਰ ਕੁਮਾਰ ਗੋਇਲ, ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਦ ਅਤੇ ਮੋਹਿੰਦਰ ਭਗਤ ਨੇ ਸਮੂਹ ਦੇਸ਼ […]

Continue Reading

ਜੇ ਦੀਵਾਲੀ ਨੂੰ ਪਟਾਕੇ ਚਲਾਉਂਦੇ ਸਮੇਂ ਸੜ ਜਾਵੇ ਤੁਹਾਡਾ ਹੱਥ, ਤਾਂ ਤੁਰੰਤ ਇਹ ਕੰਮ ਕਰੋ

ਦੇਸ਼ ਕਲਿੱਕ ਬਿਓਰੋ : ਦੀਵਾਲੀ ਰੌਸ਼ਨੀ ਅਤੇ ਖੁਸ਼ੀ ਦਾ ਤਿਉਹਾਰ ਹੈ, ਪਰ ਕਈ ਵਾਰ ਪਟਾਕਿਆਂ ਕਾਰਨ ਥੋੜ੍ਹੀ ਜਿਹੀ ਲਾਪਰਵਾਹੀ ਵੀ ਘਾਤਕ ਸਾਬਤ ਹੋ ਸਕਦੀ ਹੈ। ਕਈ ਲਾਪਰਵਾਹੀ ਕਾਰਨ ਪਟਾਕੇ ਚਲਾਉਂਦੇ ਸਮੇਂ ਸਰੀਰ ਦੇ ਕਿਸੇ ਹਿੱਸੇ ‘ਤੇ ਜੇ ਪਟਾਕੇ ਦਾ ਕੋਈ ਹਿੱਸਾ ਡਿੱਗ ਪਵੇ ਅਤੇ ਸੜ ਜਾਵੇ ਤਾਂ ਇਹ ਜਾਣਨਾ ਬਹੁਤ ਜ਼ਰੂਰੀ ਹੈ ਕਿ ਜਲਣ ਨੂੰ […]

Continue Reading

ਪੰਜਾਬੀ ਗੀਤਕਾਰ ਬਾਬੂ ਸਿੰਘ ਮਾਨ ਦੀ ਪਤਨੀ ਦਾ ਦੇਹਾਂਤ

ਫਰੀਦਕੋਟ, 19 ਅਕਤੂਬਰ: ਦੇਸ਼ ਕਲਿੱਕ ਬਿਓਰੋ : ਪੰਜਾਬੀ ਗਾਇਕ ਬਾਬੂ ਸਿੰਘ ਮਾਨ ਦੀ ਪਤਨੀ ਗੁਰਨਾਮ ਕੌਰ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਬੀਤੇ ਦਿਨ 18 ਅਕਤੂਬਰ ਨੂੰ ਮੋਹਾਲੀ ਵਿੱਚ ਆਪਣੇ ਆਖਰੀ ਸਾਹ ਲਏ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਦੁਪਹਿਰ 2 ਵਜੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਮਰਾੜ ਵਿੱਚ ਕੀਤਾ ਗਿਆ। ਦੱਸ ਦਈਏ ਕਿ ਸਮਾਜ ਸੇਵੀ […]

Continue Reading

ਭਾਰਤ ਨੇ ਆਸਟ੍ਰੇਲੀਆ ਨੂੰ ਦਿੱਤਾ 131 ਦੌੜਾਂ ਦਾ ਟੀਚਾ

ਨਵੀਂ ਦਿੱਲੀ, 19 ਅਕਤੂਬਰ: ਦੇਸ਼ ਕਲਿੱਕ ਬਿਓਰੋ : ਭਾਰਤ ਨੇ ਪਰਥ ਦੇ ਆਪਟਸ ਸਟੇਡੀਅਮ ਵਿੱਚ ਖੇਡੇ ਜਾ ਰਹੇ ਪਹਿਲੇ ਵਨਡੇ ਵਿੱਚ ਆਸਟ੍ਰੇਲੀਆ ਲਈ ਜਿੱਤ ਲਈ 131 ਦੌੜਾਂ ਦਾ ਟੀਚਾ ਦਿੱਤਾ ਹੈ। ਮੀਂਹ ਤੋਂ ਪ੍ਰਭਾਵਿਤ ਮੈਚ ਨੂੰ 26-26 ਓਵਰਾਂ ਦਾ ਕਰ ਦਿੱਤਾ ਗਿਆ ਹੈ। ਭਾਰਤੀ ਟੀਮ ਨੇ 26 ਓਵਰਾਂ ਵਿੱਚ 9 ਵਿਕਟਾਂ ਦੇ ਨੁਕਸਾਨ ‘ਤੇ 136 […]

Continue Reading

ਆਂਗਣਵਾੜੀ ਵਰਕਰਾਂ ਲਈ ਅਧਿਕਾਰੀਆਂ ਵੱਲੋਂ ਨਵਾਂ ਫੁਰਮਾਨ ਜਾਰੀ

ਚੰਡੀਗੜ੍ਹ, 19 ਅਕਤੂਬਰ, ਦੇਸ਼ ਕਲਿੱਕ ਬਿਓਰੋ : ਆਂਗਣਵਾੜੀ ਵਰਕਰਾਂ ਦੇ ਲਈ ਅਧਿਕਾਰੀ ਵੱਲੋਂ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਉਪ ਮੰਡਲ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਹੁਕਮਾਂ ਮੁਤਾਬਕ ਹੁਣ ਆਂਗਣਵਾੜੀ ਵਰਕਰਾਂ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਕੰਮ ਕਰਨਗੀਆਂ। ਉਪ ਮੰਡਲ ਮੈਜਿਸਟਰੇਟ ਗਿੱਦੜਬਾਹਾ ਵੱਲੋਂ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਵਿੱਚ ਕਿਹਾ ਕਿ […]

Continue Reading

4 ਰੋਟੀਆਂ ਦੀ ਕੀਮਤ 80 ਹਜ਼ਾਰ, ਵਾਇਰਲ ਹੋਇਆ ਬਿੱਲ

ਚੰਡੀਗੜ੍ਹ, 19 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸੋਸ਼ਲ ਮੀਡੀਆ ਉਤੇ ਕਈ ਕਈ ਤਰ੍ਹਾਂ ਦੀਆਂ ਚੀਜ਼ਾਂ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਹੁਣ ਖਾਣੇ ਦਾ ਬਿੱਲ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਿਹਾ ਹੈ। ਇਸ ਬਿੱਲ ਨੂੰ ਲੈ ਕੇ ਲੋਕ ਤਰ੍ਹਾਂ ਤਰ੍ਹਾਂ ਦੇ ਕੁਮੈਂਟ ਕਰ ਰਹੇ ਹਨ। ਇਸ ਬਿੱਲ ਨੂੰ ਲੋਕ ਵੱਖ ਵੱਖ ਕਹਿ ਰਹੇ ਹਨ ਕਿ ਇਹ ਮੇਰਾ […]

Continue Reading

ਜਲੰਧਰ ‘ਚ ਹਸਪਤਾਲੋਂ ਦਵਾਈ ਲੈ ਕੇ ਐਕਟਿਵਾ ‘ਤੇ ਘਰ ਆ ਰਹੀ ਮਾਂ ਦੀ ਮੌਤ ਪੁੱਤ-ਧੀ ਜ਼ਖ਼ਮੀ

ਜਲੰਧਰ, 19 ਅਕਤੂਬਰ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਗੜ੍ਹਾ ਰੋਡ ‘ਤੇ ਸੜਕ ਹਾਦਸੇ ਵਿੱਚ ਇੱਕ ਔਰਤ ਦੀ ਮੌਤ ਹੋ ਗਈ। ਇਹ ਔਰਤ ਪਿਮਸ ਹਸਪਤਾਲ ਤੋਂ ਦਵਾਈ ਲੈ ਕੇ ਆਪਣੇ ਪੁੱਤਰ ਅਤੇ ਧੀ ਨਾਲ ਐਕਟਿਵਾ ‘ਤੇ ਘਰ ਵਾਪਸ ਆ ਰਹੀ ਸੀ। ਫਿਰ ਬੱਸ ਸਟੈਂਡ ਨੇੜੇ ਕਿੰਗਜ਼ ਹੋਟਲ ਦੇ ਪਿੱਛੇ ਸਥਿਤ ਪ੍ਰਤਾਪ ਢਾਬੇ ਦੇ ਬਾਹਰ ਉਸਦੀ ਟੱਕਰ […]

Continue Reading

ਦਿਵਾਲੀ ਤੋਂ ਇਕ ਦਿਨ ਪਹਿਲਾਂ ਕੇਂਦਰ ਨੇ ਕਰਮਚਾਰੀਆਂ ਨੂੰ ਦਿੱਤਾ ਇਕ ਹੋਰ ਤੋਹਫਾ

ਨਵੀਂ ਦਿੱਲੀ, 19 ਅਕਤੂਬਰ, ਦੇਸ਼ ਕਲਿੱਕ ਬਿਓਰੋ : ਦਿਵਾਲੀ ਤੋਂ ਇਕ ਦਿਨ ਪਹਿਲਾਂ ਕੇਂਦਰ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਇਕ ਹੋਰ ਤੋਹਫਾ ਦਿੱਤਾ ਗਿਆ ਹੈ। ਕੇਂਦਰ ਸਰਕਾਰ ਨੇ ਸੰਚਾਰ ਵਿਭਾਗ ਦੇ ਡਾਕ ਵਿਭਾਗ ਨੇ ਇਕ ਹੁਕਮ ਜਾਰੀ ਕਰਦੇ ਹੋਏ ਵਿੱਤੀ ਸਾਲ 2024-25 ਲਈ ਉਤਪਾਦਕਤਾ-ਲਿੰਕਡ ਬੋਨਸ ਦਾ ਐਲਾਨ ਕੀਤਾ ਹੈ। ਹੁਕਮ ਅਨੁਸਾਰ ਡਾਕ ਵਿਭਾਗ ਦੇ ਕਰਮਚਾਰੀਆਂ […]

Continue Reading

ਲੁਧਿਆਣਾ ‘ਚ ਕਾਰੋਬਾਰੀ ਦੇ ਘਰ ‘ਤੇ ਗੋਲੀਆਂ ਚਲਾ ਕੇ ਮੰਗੀ 5 ਕਰੋੜ ਰੁਪਏ ਦੀ ਫਿਰੌਤੀ

ਲੁਧਿਆਣਾ, 19 ਅਕਤੂਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ ਇੱਕ ਰੀਅਲ ਅਸਟੇਟ ਕਾਰੋਬਾਰੀ ਦੇ ਘਰ ‘ਤੇ ਬਾਈਕ ਸਵਾਰ ਬਦਮਾਸ਼ਾਂ ਨੇ ਗੋਲੀਆਂ ਚਲਾਈਆਂ। ਗੋਲੀਆਂ ਲੱਗਣ ਕਾਰਨ ਬਾਲਕੋਨੀ ਦਾ ਸ਼ੀਸ਼ਾ ਟੁੱਟ ਗਿਆ। ਮੌਕੇ ‘ਤੇ ਇੱਕ ਪਰਚੀ ਮਿਲੀ, ਜਿਸ ‘ਤੇ ਕੌਸ਼ਲ ਚੌਧਰੀ ਗਰੁੱਪ ਅਤੇ 5 ਕਰੋੜ ਲਿਖੇ ਹੋਏ ਸਨ। ਕਾਰੋਬਾਰੀ ਨੰਦਲਾਲ ਨੇ ਇਸ ਬਾਰੇ ਪੁਲਿਸ ਨੂੰ ਸ਼ਿਕਾਇਤ ਕੀਤੀ।ਸੂਚਨਾ ਮਿਲਣ […]

Continue Reading

ਲੁਧਿਆਣਾ ਵਿਖੇ ਦੋ ਨਾਬਾਲਗ ਕੁੜੀਆਂ ਸ਼ੱਕੀ ਹਾਲਾਤਾਂ ‘ਚ ਲਾਪਤਾ

ਲੁਧਿਆਣਾ, 19 ਅਕਤੂਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ ਦੋ ਨਾਬਾਲਗ ਕੁੜੀਆਂ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋ ਗਈਆਂ ਹਨ। ਪਰਿਵਾਰਕ ਮੈਂਬਰਾਂ ਅਨੁਸਾਰ, ਦੋ ਨੌਜਵਾਨਾਂ ਨੇ ਉਨ੍ਹਾਂ ਨੂੰ ਵਰਗਲਾ ਕੇ ਭਜਾ ਲਿਆ। ਦੋਵੇਂ ਕੁੜੀਆਂ ਇੱਕ ਫੈਕਟਰੀ ਵਿੱਚ ਕੰਮ ਕਰਦੀਆਂ ਹਨ।ਪਰਿਵਾਰਕ ਮੈਂਬਰਾਂ ਅਨੁਸਾਰ, ਉਨ੍ਹਾਂ ਨੇ ਬਸਤੀ ਜੋਧੇਵਾਲ ਥਾਣੇ ਵਿੱਚ ਕਈ ਵਾਰ ਗੇੜੇ ਮਾਰੇ, ਪਰ ਪੁਲਿਸ ਨੂੰ ਕੁੜੀਆਂ ਬਾਰੇ […]

Continue Reading