News

ਕੰਚਨਪ੍ਰੀਤ ਕੌਰ ਦੀ ਰਾਤ ਨੂੰ 8 ਵਜੇ ਅਦਾਲਤ ਵਿਚ ਹੋਵੇਗੀ ਪੇਸ਼ੀ

ਚੰਡੀਗੜ੍ਹ, 29 ਨਵੰਬਰ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਆਗੂ ਦੀ ਧੀ ਕੰਚਨਪ੍ਰੀਤ ਕੌਰ ਦੀ ਅੱਜ ਰਾਤ ਨੂੰ 8 ਵਜੇ ਅਦਾਲਤ ਵਿਚ ਸੁਣਵਾਈ ਹੋਵੇਗੀ। ਉਦੋਂ ਤੱਕ ਸੁਣਵਾਈ ਨਹੀਂ ਹੋਵੇਗੀ ਜਦੋਂ ਤੱਕ ਵਕੀਲ ਨਹੀਂ ਪਹੁੰਚਦੇ। ਅਕਾਲੀ ਦਲ ਦੇ ਆਗੂ ਅਰਸ਼ਦੀਪ ਕਲੇਰ ਨੇ ਇਹ ਜਾਣਕਾਰੀ ਦਿੱਤੀ। ਕਲੇਰ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਕੰਚਨਪ੍ਰੀਤ ਕੋਰਟ ਦੀ ਕਸਟਡੀ […]

Continue Reading

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਪਾਰਸਦੀਪ ਅਤੇ ਯੁਵਰਾਜ ਬਣੇ ਭਾਰਤੀ ਜਲ ਸੈਨਾ ਵਿੱਚ ਅਫ਼ਸਰ

ਚੰਡੀਗੜ੍ਹ, 29 ਨਵੰਬਰ: ਦੇਸ਼ ਕਲਿੱਕ ਬਿਊਰੋ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਦੇ ਦੋ ਸਾਬਕਾ ਕੈਡਿਟਾਂ ਨੂੰ ਕੇਰਲਾ ਦੇ ਏਝੀਮਾਲਾ ਵਿਖੇ ਕਰਵਾਈ ਗਈ ਇੰਡੀਅਨ ਨੇਵਲ ਅਕੈਡਮੀ (ਆਈ.ਐਨ.ਏ.) ਦੀ ਪਾਸਿੰਗ ਆਊਟ ਪਰੇਡ (ਪੀ.ਓ.ਪੀ.) ਵਿੱਚ ਭਾਰਤੀ ਜਲ ਸੈਨਾ ਵਿੱਚ ਅਫਸਰ ਵਜੋਂ ਕਮਿਸ਼ਨ ਮਿਲਿਆ ਹੈ। ਇਸ ਪਰੇਡ ਦਾ ਨਿਰੀਖਣ ਚੀਫ਼ ਆਫ਼ ਡਿਫੈਂਸ ਸਟਾਫ ਜਨਰਲ […]

Continue Reading

ਏਬੀਵੀਪੀ ਮੋਹਾਲੀ ਨੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੰਗਰ ਲਾਇਆ

ਮੋਹਾਲੀ, 29 ਨਵੰਬਰ: ਦੇਸ਼ ਕਲਿੱਕ ਬਿਊਰੋ: ਏਬੀਵੀਪੀ ਮੋਹਾਲੀ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮੋਹਾਲੀ ਦੇ 7ਵੇਂ ਫੇਜ਼ ਸਕੂਟਰ ਮਾਰਕੀਟ ਨੇੜੇ ਲੰਗਰ ਲਾਇਆ ਗਿਆ। ਏਬੀਵੀਪੀ ਮੋਹਾਲੀ ਜ਼ਿਲ੍ਹਾ ਪ੍ਰਧਾਨ ਅਜੈ ਸ਼ਰਮਾ, ਮੋਹਾਲੀ ਤੋਂ ਭਾਜਪਾ ਮਹਿਲਾ ਮੋਰਚਾ ਜ਼ਿਲ੍ਹਾ ਪ੍ਰਧਾਨ ਮਿਲੀ ਗਾਰਗਜੀ, ਆਰੀਅਨ ਅਵਸਥੀ (ਜ਼ਿਲ੍ਹਾ ਕੋਆਰਡੀਨੇਟਰ), ਅੰਕੁਸ਼ ਕੰਵਰ, ਡਾ. ਗੁਰਪ੍ਰੀਤ, ਡਾ. ਸ਼ਿਆਮ, […]

Continue Reading

ਪ੍ਰੇਮਿਕਾ ਵੱਲੋਂ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕਤਲ

ਫਰੀਦਕੋਟ, 29 ਨਵੰਬਰ: ਦੇਸ਼ ਕਲਿੱਕ ਬਿਊਰੋ: ਫਰੀਦਕੋਟ ਵਿੱਚ ਇੱਕ ਪ੍ਰੇਮਿਕਾ ਵੱਲੋਂ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਤਲ ਕਰਨ ਤੋਂ ਬਾਅਦ ਦੋਵਾਂ ਨੇ ਲਾਸ਼ ਨੂੰ ਛੱਤ ‘ਤੇ ਲੁਕਾ ਦਿੱਤੀ। ਫਿਰ ਅੱਧੀ ਰਾਤ ਨੂੰ ਪਤਨੀ ਨੇ ਰੌਲਾ ਪਾ ਦਿੱਤਾ ਕਿ ਉਸਦੇ ਪਤੀ ਦੀ ਮੌਤ ਹੋ ਗਈ ਹੈ। ਜਦੋਂ […]

Continue Reading

ਨਵਰੀਤ ਕੌਰ ਸੇਖੋਂ ਨੇ ਮਾਲੇਰਕੋਟਲਾ ਦੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਮਾਲੇਰਕੋਟਲਾ 29 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਸਰਕਾਰ ਵੱਲੋਂ ਕੀਤੇ ਗਏ ਤਬਾਦਲਿਆਂ ਤਹਿਤ ਨਵਰੀਤ ਕੌਰ ਨੂੰ ਜ਼ਿਲ੍ਹਾ ਮਾਲੇਰਕੋਟਲਾ ਦਾ ਵਧੀਕ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ। ਉਹਨਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਜਿਕਰਯੋਗ ਹੈ ਕਿ 2014 ਬੈਂਚ ਦੇ ਪੀ.ਸੀ.ਐਸ.ਅਧਿਕਾਰੀ ਇਸ ਤੋਂ ਪਹਿਲਾ ਉਹ ਬਤੌਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਪਟਿਆਲਾ ਵਿਖੇ ਆਪਣੀਆਂ ਸੇਵਾਵਾਂ ਨਿਭਾ […]

Continue Reading

ਪੰਜਾਬ ‘ਚ 44,920 ਕਿਲੋਮੀਟਰ ਨਵੀਆਂ ਸੜਕਾਂ ਬਨਣਗੀਆਂ, ਜਲਦ ਜਾਰੀ ਹੋਣਗੇ ਟੈਂਡਰ : CM ਮਾਨ 

ਚੰਡੀਗੜ੍ਹ, 29 ਨਵੰਬਰ, ਦੇਸ਼ ਕਲਿਕ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰੈਸ ਕਾਨਫਰੰਸ ਸ਼ੁਰੂ ਹੋ ਗਈ ਹੈ। ਉਹ ਇਹ ਪ੍ਰੈਸ ਕਾਨਫਰੰਸ ਆਪਣੇ ਨਿਵਾਸ ਸਥਾਨ ‘ਤੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ, ਅਸੀਂ 19,373 ਕਿਲੋਮੀਟਰ ਸੜਕਾਂ ਲਈ ₹4,092 ਕਰੋੜ ਦਾ ਬਜਟ ਮਨਜ਼ੂਰ ਕੀਤਾ ਸੀ। ਹੁਣ, ਅਸੀਂ 44,920 ਕਿਲੋਮੀਟਰ ਸੜਕਾਂ ਬਣਾਉਣ ਜਾ […]

Continue Reading

Breaking : ਪੰਜਾਬ ਰੋਡਵੇਜ ਦੇ ਸਾਰੇ ਕੱਚੇ ਮੁਲਾਜ਼ਮ ਮੁਅੱਤਲ 

ਚੰਡੀਗੜ੍ਹ, 29 ਨਵੰਬਰ, ਦੇਸ਼ ਕਲਿਕ ਬਿਊਰੋ : ਪੰਜਾਬ ਰੋਡਵੇਜ ਦੀਆਂ ਕਿਲੋਮੀਟਰ ਸਕੀਮ ਦੀਆਂ ਬੱਸਾਂ ਦੇ ਟੈਂਡਰ ਰੱਦ ਕਰਨ ਵਿਰੁੱਧ ਪੰਜਾਬ ਵਿੱਚ ਚੱਲ ਰਹੀ ਹੜਤਾਲ ਵਿਰੁੱਧ ਸਰਕਾਰ ਨੇ ਸਖ਼ਤ ਕਾਰਵਾਈ ਕੀਤੀ ਹੈ। ਹੜਤਾਲ ਵਿੱਚ ਸ਼ਾਮਲ ਸਾਰੇ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।  ਵਿਭਾਗ ਨੇ ਸਾਰੇ ਅਸਥਾਈ ਕਰਮਚਾਰੀਆਂ ਨੂੰ ਇੱਕ ਈਮੇਲ ਭੇਜ ਕੇ ਕਾਰਵਾਈ ਦੀ ਜਾਣਕਾਰੀ […]

Continue Reading

ਕਿਵੇਂ ਦੀ ਹੁੰਦੀ ਹੈ ਸਮੁੰਦਰੀ ਜਹਾਜ਼ ’ਚ ਜ਼ਿੰਦਗੀ, ਦੇਖੋ ਵੀਡੀਓ

ਚੰਡੀਗੜ੍ਹ, 29 ਨਵੰਬਰ, ਦੇਸ਼ ਕਲਿੱਕ ਬਿਓਰੋ : ਘੁੰਮਣ ਫਿਰਨ ਦੇ ਸ਼ੌਕੀਨ ਹਮੇਸ਼ਾਂ ਨਵੀਆਂ ਥਾਵਾਂ ਨੂੰ ਸਾਹਮਣੇ ਲਿਆਉਂਦੇ ਰਹਿੰਦੇ ਹਨ। ਕਈ ਸ਼ਾਨਦਾਰ ਦ੍ਰਿਸ਼ ਸਾਡੇ ਸਾਹਮਣੇ ਆਉਂਦੇ ਹਨ। ਅਜਿਹਾ ਹੀ ਹੁਣ ਇਕ ਪੰਜਾਬੀ ਨੌਜਵਾਨ ਨੇ ਇਕ ਸਮੁੰਦਰੀ ਜਹਾਜ਼ ਵਿਚੋਂ ਸਮੁੰਦਰ ਅਤੇ ਜਹਾਜ਼ ਬਾਰੇ ਵੀਡੀਓ ਸਾਂਝੀ ਕੀਤੀ ਹੈ।

Continue Reading

CM ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਸੱਦੀ, ਕਰ ਸਕਦੇ ਨੇ ਅਹਿਮ ਐਲਾਨ 

ਚੰਡੀਗੜ੍ਹ, 29 ਨਵੰਬਰ, ਦੇਸ਼ ਕਲਿਕ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦੁਪਹਿਰ ਇੱਕ ਮਹੱਤਵਪੂਰਨ ਪ੍ਰੈਸ ਕਾਨਫਰੰਸ ਕਰਨ ਵਾਲੇ ਹਨ। ਇਸ ਪ੍ਰੈਸ ਕਾਨਫਰੰਸ ਦਾ ਸਮਾਂ ਦੁਪਹਿਰ 12 ਵਜੇ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਨੇ ਇਹ ਪ੍ਰੈਸ ਕਾਨਫਰੰਸ ਆਪਣੇ ਨਿਵਾਸ ਸਥਾਨ ‘ਤੇ ਸੱਦੀ ਹੈ। ਇਸ ਦੌਰਾਨ ਉਹ ਪੰਜਾਬ ਲਈ ਕਈ ਮਹੱਤਵਪੂਰਨ ਐਲਾਨ ਕਰ […]

Continue Reading

ਸੂਰਜੀ ਰੇਡੀਏਸ਼ਨ ਦਾ ਖ਼ਤਰਾ : Air India ਤੇ IndiGo ਦੀਆਂ 250 ਉਡਾਣਾਂ ਪ੍ਰਭਾਵਿਤ 

ਨਵੀਂ ਦਿੱਲੀ, 29 ਨਵੰਬਰ, ਦੇਸ਼ ਕਲਿਕ ਬਿਊਰੋ : ਦੁਨੀਆ ਦੇ ਸਭ ਤੋਂ ਵੱਧ ਵਿਕਣ ਵਾਲੇ ਏਅਰਬੱਸ ਏ320 ਸੀਰੀਜ਼ ਦੇ ਜਹਾਜ਼ ਤੀਬਰ ਸੂਰਜੀ ਰੇਡੀਏਸ਼ਨ ਦੇ ਖ਼ਤਰੇ ਦਾ ਸਾਹਮਣਾ ਕਰ ਰਹੇ ਹਨ। ਇਹ ਉਡਾਣ ਨਿਯੰਤਰਣ ਡੇਟਾ ਨੂੰ ਖਰਾਬ ਕਰ ਸਕਦਾ ਹੈ, ਜਿਸ ਨਾਲ ਉਚਾਈ, ਦਿਸ਼ਾ ਅਤੇ ਨਿਯੰਤਰਣ ਵਰਗੀ ਮਹੱਤਵਪੂਰਨ ਜਾਣਕਾਰੀ ਗਲਤ ਹੋ ਸਕਦੀ ਹੈ। ਇਸ ਤਕਨੀਕੀ ਮੁੱਦੇ […]

Continue Reading