ਮੁੱਖ ਮੰਤਰੀ ਵੱਲੋਂ ਕੈਨੇਡਾ ਵਿੱਚ ਹਿੰਸਾ ਤੇ ਨਫ਼ਰਤ ਦੀਆਂ ਘਟਨਾਵਾਂ ਦੀ ਸਖ਼ਤ ਨਿਖੇਧੀ
ਬਠਿੰਡਾ, 5 ਨਵੰਬਰ: ਦੇਸ਼ ਕਲਿੱਕ ਬਿਓਰੋਕੈਨੇਡਾ ਵਿੱਚ ਵਾਪਰੀਆਂ ਹਿੰਸਕ ਘਟਨਾਵਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਸਰਕਾਰ ਨੂੰ ਇਹ ਮਾਮਲਾ ਕੈਨੇਡਾ ਸਰਕਾਰ ਕੋਲ ਉਠਾਉਣ ਦੀ ਅਪੀਲ ਕੀਤੀ।ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ, “ਕੈਨੇਡਾ ਲੱਖਾਂ ਪੰਜਾਬੀਆਂ ਦਾ ਦੂਜਾ ਘਰ ਹੈ, ਜਿਨ੍ਹਾਂ ਨੇ ਉੱਥੇ […]
Continue Reading
