ਚੰਡੀਗੜ੍ਹ: ਸਕੂਲਾਂ ਦਾ ਸਮਾਂ ਬਦਲਿਆ
ਚੰਡੀਗੜ੍ਹ, 3 ਨਵੰਬਰ, ਦੇਸ਼ ਕਲਿ਼ਕ ਬਿਓਰੋ– ਕੱਲ੍ਹ 4 ਨਵੰਬਰ ਤੋਂ ਚੰਡੀਗੜ੍ਹ ਦੇ ਸਕੂਲਾਂ ਵਿੱਚ ਦਾ ਸਮਾਂ ਬਦਲ ਦਿੱਤਾ ਗਿਆ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਹੁਕਮਾਂ ਅਨੁਸਾਰ ਇਹ ਨਵੀਂ ਸਮਾਂ ਸਾਰਣੀ ਚੰਡੀਗੜ੍ਹ ਦੇ ਸਾਰੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਸੋਮਵਾਰ ਤੋਂ ਲਾਗੂ ਹੋ ਜਾਵੇਗੀ ਅਤੇ 31 ਮਾਰਚ, 2025 ਤੱਕ ਲਾਗੂ ਰਹੇਗੀ। ਸਿੰਗਲ ਸ਼ਿਫਟ ਵਿੱਚ ਚੱਲਣ ਵਾਲੇ […]
Continue Reading
