ਜਮਹੂਰੀ ਅਧਿਕਾਰ ਸਭਾ ਵੱਲੋਂ ਪਰਮਜੀਤ ਜੋਧਪੁਰ ਉੱਪਰ ਜਾਨਲੇਵਾ ਹਮਲੇ ਦੇ ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ
ਬਰਨਾਲਾ 28 ਸਤੰਬਰ, ਦੇਸ਼ ਕਲਿੱਕ ਬਿਓਰੋ 27-28 ਸਤੰਬਰ 2024 ਦੀ ਵਿਚਕਾਰਲੀ ਰਾਤ ਜਮਹੂਰੀ ਅਧਿਕਾਰ ਸਭਾ ਦੀ ਸੂਬਾਈ ਆਗੂ ਪਰਮਜੀਤ ਕੌਰ ਜੋਧਪੁਰ ਉੱਪਰ ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ ਹਏ ਹਮਲੇ ਦੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕਰਵਾਉਣ ਦੀ ਮੰਗ ਨੂੰ ਲੈਕੇ ਵੱਖ-ਵੱਖ ਜਥੇਬੰਦੀਆਂ ਅਤੇ ਪਿੰਡ ਜੋਧਪੁਰ ਵਾਸੀਆਂ ਦਾ ਵਫ਼ਦ ਮੁੱਖ ਥਾਣਾ ਅਫਸਰ ਸਦਰ ਬਰਨਾਲਾ ਨੂੰ ਮਿਲਿਆ। […]
Continue Reading
