ਅੰਮ੍ਰਿਤਪਾਲ ਸਿੰਘ ਦੀ ਮਾਂ ਨੂੰ ਦਿੱਲੀ ਹਵਾਈ ਅੱਡੇ ‘ਤੇ ਕੈਨੇਡਾ ਜਾਣ ਤੋਂ ਰੋਕਿਆ
ਨਵੀਂ ਦਿੱਲੀ, 21 ਨਵੰਬਰ: ਦੇਸ਼ ਕਲਿੱਕ ਬਿਊਰੋ : ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਮਾਂ ਬਲਵਿੰਦਰ ਕੌਰ ਨੂੰ ਕੈਨੇਡਾ ਜਾਂਦੇ ਸਮੇਂ ਦਿੱਲੀ ਹਵਾਈ ਅੱਡੇ ‘ਤੇ ਰੋਕ ਲਿਆ ਗਿਆ। ਬਲਵਿੰਦਰ ਕੌਰ ਆਪਣੀ ਧੀ ਨੂੰ ਮਿਲਣ ਲਈ ਕੈਨੇਡਾ ਜਾ ਰਹੀ ਸੀ, ਜਿਸ ਦੇ ਘਰ ਇੱਕ ਬੱਚੇ ਨੇ ਜਨਮ ਲਿਆ ਹੈ। ਬਲਵਿੰਦਰ ਕੌਰ ਆਪਣੇ ਦੋਹਤੇ ਨੂੰ […]
Continue Reading
