News

ਬੀਤੀ ਰਾਤ ਲੁਧਿਆਣਾ ਵਿਖੇ ਪਟਾਕਿਆਂ ਕਾਰਨ 45 ਥਾਂਵਾਂ ‘ਤੇ ਲੱਗੀ ਅੱਗ

ਲੁਧਿਆਣਾ, 2 ਨਵੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ ਬੀਤੀ ਰਾਤ ਦੀਵਾਲੀ ਮੌਕੇ ਪਟਾਕਿਆਂ ਕਾਰਨ ਅੱਗ ਲੱਗਣ ਦੀਆਂ 45 ਘਟਨਾਵਾਂ ਸਾਹਮਣੇ ਆਈਆਂ ਹਨ। ਫਾਇਰ ਅਧਿਕਾਰੀਆਂ ਨੇ ਸਥਾਨਕ ਸਟੇਸ਼ਨ ਦਫ਼ਤਰ ਵਿੱਚ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਸੀ। ਉੱਥੋਂ ਅਧਿਕਾਰੀ ਅੱਗ ਲੱਗਣ ਦੀ ਸੂਚਨਾ ਦੇ ਕੇ ਸ਼ਹਿਰ ਦੇ ਸਬ ਸਟੇਸ਼ਨਾਂ ਨੂੰ ਗੱਡੀਆਂ ਭੇਜ ਰਹੇ ਸਨ। ਅੱਗ ਬੁਝਾਉਣ ਲਈ […]

Continue Reading

ਪੰਜਾਬ ‘ਚ ਖ਼ੂਬ ਚੱਲੇ ਪਟਾਕੇ, AQI ਖਤਰਨਾਕ ਪੱਧਰ ‘ਤੇ ਪਹੁੰਚਿਆ

ਚੰਡੀਗੜ੍ਹ, 2 ਨਵੰਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਦੇਸ਼ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਦੀ ਸੂਚੀ ਵਿੱਚ ਪਹੁੰਚ ਗਿਆ ਹੈ। ਬੀਤੇ ਦਿਨ ਖੂਬ ਚੱਲੀ ਆਤਿਸ਼ਬਾਜ਼ੀ ਤੋਂ ਬਾਅਦ ਅੱਜ ਸ਼ਨੀਵਾਰ ਸਵੇਰੇ ਅੰਮ੍ਰਿਤਸਰ ਦਾ AQI ਗ੍ਰੇਡ-3 ਸ਼੍ਰੇਣੀ ਵਿੱਚ ਆ ਗਿਆ ਹੈ। ਇਹ ਦਿੱਲੀ ਦੇ ਪ੍ਰਦੂਸ਼ਣ ਪੱਧਰ ਦੇ ਬਰਾਬਰ ਹੈ। ਚੰਡੀਗੜ੍ਹ ਵੀ ਗ੍ਰੇਡ-3 ਸ਼੍ਰੇਣੀ ਤੋਂ ਸਿਰਫ਼ 3 AQI […]

Continue Reading

ਪਾਕਿਸਤਾਨ ‘ਚ ਧਮਾਕਾ, 5 ਬੱਚਿਆਂ ਸਮੇਤ 7 ਲੋਕਾਂ ਦੀ ਮੌਤ 23 ਜ਼ਖਮੀ

ਇਸਲਾਮਾਬਾਦ, 2 ਨਵੰਬਰ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ‘ਚ ਸ਼ੁੱਕਰਵਾਰ ਨੂੰ ਹੋਏ ਧਮਾਕੇ ‘ਚ 7 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚ 5 ਬੱਚੇ ਅਤੇ ਇੱਕ ਪੁਲਿਸ ਮੁਲਾਜ਼ਮ ਸ਼ਾਮਲ ਹੈ। ਇਸ ਤੋਂ ਇਲਾਵਾ 23 ਹੋਰ ਲੋਕ ਵੀ ਜ਼ਖਮੀ ਹੋਏ ਹਨ। ਧਮਾਕੇ ਨੂੰ ਅੰਜਾਮ ਦੇਣ ਲਈ ਮੋਟਰਸਾਈਕਲ ‘ਤੇ ਰਿਮੋਟ ਕੰਟਰੋਲ ਵਾਲਾ ਆਈਈਡੀ […]

Continue Reading

ਜੰਮੂ-ਕਸ਼ਮੀਰ ‘ਚ ਅੱਤਵਾਦੀ ਹਮਲਾ, UP ਦੇ 2 ਮਜ਼ਦੂਰਾਂ ਨੂੰ ਗੋਲੀ ਮਾਰੀ

ਸ਼੍ਰੀਨਗਰ, 2 ਨਵੰਬਰ, ਦੇਸ਼ ਕਲਿਕ ਬਿਊਰੋ :ਸ਼ੁੱਕਰਵਾਰ ਰਾਤ ਨੂੰ ਜੰਮੂ-ਕਸ਼ਮੀਰ ਦੇ ਅੱਤਵਾਦੀਆਂ ਨੇ ਇੱਕ ਵਾਰ ਫਿਰ ਗੈਰ-ਕਸ਼ਮੀਰੀਆਂ ‘ਤੇ ਜਾਨਲੇਵਾ ਹਮਲਾ ਕੀਤਾ ਹੈ। ਬਡਗਾਮ ਦੇ ਮਝਾਮਾ ਪਿੰਡ ‘ਚ ਅੱਤਵਾਦੀਆਂ ਨੇ ਦੋ ਗੈਰ-ਕਸ਼ਮੀਰੀ ਲੋਕਾਂ ਨੂੰ ਗੋਲੀ ਮਾਰ ਦਿੱਤੀ।ਜ਼ਖਮੀ ਸੂਫੀਆਨ ਅਤੇ ਉਸਮਾਨ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਦੋਵੇਂ ਯੂਪੀ ਦੇ ਸਹਾਰਨਪੁਰ ਦੇ ਰਹਿਣ ਵਾਲੇ ਹਨ। ਉਹ ਬਡਗਾਮ […]

Continue Reading

ਅੱਜ ਦਾ ਇਤਿਹਾਸ

2 ਨਵੰਬਰ 1834 ਨੂੰ ਐਟਲਸ ਨਾਂ ਦਾ ਜਹਾਜ਼ ਭਾਰਤੀ ਮਜ਼ਦੂਰਾਂ ਨੂੰ ਲੈ ਕੇ ਮਾਰੀਸ਼ਸ ਪਹੁੰਚਿਆ ਸੀ,ਇਸ ਦਿਨ ਨੂੰ ਉਥੇ ਪ੍ਰਵਾਸੀ ਦਿਵਸ ਵਜੋਂ ਮਨਾਇਆ ਜਾਂਦਾ ਹੈਚੰਡੀਗੜ੍ਹ, 2 ਨਵੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 2 ਨਵੰਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 02-11-2024

ਸੋਰਠਿ ਮਹਲਾ ੫ ॥ ਕਰਿ ਇਸਨਾਨੁ ਸਿਮਰਿ ਪ੍ਰਭੁ ਅਪਨਾ ਮਨ ਤਨ ਭਏ ਅਰੋਗਾ ॥ ਕੋਟਿ ਬਿਘਨ ਲਾਥੇ ਪ੍ਰਭ ਸਰਣਾ ਪ੍ਰਗਟੇ ਭਲੇ ਸੰਜੋਗਾ ॥੧॥ ਪ੍ਰਭ ਬਾਣੀ ਸਬਦੁ ਸੁਭਾਖਿਆ ॥ ਗਾਵਹੁ ਸੁਣਹੁ ਪੜਹੁ ਨਿਤ ਭਾਈ ਗੁਰ ਪੂਰੈ ਤੂ ਰਾਖਿਆ ॥ ਰਹਾਉ ॥ ਸਾਚਾ ਸਾਹਿਬੁ ਅਮਿਤਿ ਵਡਾਈ ਭਗਤਿ ਵਛਲ ਦਇਆਲਾ ॥ ਸੰਤਾ ਕੀ ਪੈਜ ਰਖਦਾ ਆਇਆ ਆਦਿ ਬਿਰਦੁ […]

Continue Reading

ਦੋ ਸੌ ਕਰੋੜ ਦੇ ਬਹੁ ਚਰਚਿਤ ਡਰੱਗ ਤਸਕਰੀ ਮਾਮਲੇ ਵਿੱਚ ਰਾਜਾ ਕੰਦੋਲਾ ਬਰੀ

ਚੰਡੀਗੜ 1ਨਵੰਬਰ, ਦੇਸ਼ ਕਲਿੱਕ ਬਿਓਰੋਕੰਦੋਲਾ ਨੂੰ ਮਾਨਯੋਗ ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਹੈ। ਅਦਾਲਤ ਵਿੱਚ ਪੁਲਿਸ ਕੇਸ ਨਾਲ ਸੰਬੰਧਿਤ ਕੋਈ ਵੀ ਨਸ਼ੇ ਦੀ ਜਾਂ ਪੈਸੇ ਦੀ ਰਿਕਵਰੀ ਦਾ ਸਬੂਤ ਪੇਸ਼ ਨਹੀਂ ਕਰ ਸਕੀ। ਪੁਲਿਸ ਨੇ ਬੜੇ ਧੂਮ ਧੜੱਕੇ ਨਾਲ 2012 ਵਿੱਚ ਰਾਜਾ ਕੰਦੋਲਾ ਵਿਰੁੱਧ ਵਿਚ ਨਸ਼ਾ ਤਸਕਰੀ ਦਾ ਕੇਸ ਦਰਜ ਕੀਤਾ […]

Continue Reading

ਮੁੱਖ ਮੰਤਰੀ ਵੱਲੋਂ ਭਗਵਾਨ ਵਿਸ਼ਵਕਰਮਾ ਦੇ ਪ੍ਰਕਾਸ਼ ਉਤਸਵ ਦੀ ਵਧਾਈ

ਚੰਡੀਗੜ੍ਹ, 1 ਨਵੰਬਰ: ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਗਵਾਨ ਵਿਸ਼ਵਕਰਮਾ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ।ਵਿਸ਼ਵਕਰਮਾ ਦਿਵਸ ਦੇ ਮੌਕੇ ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੇ ਬ੍ਰਹਿਮੰਡ ਦੇ ਰਚੇਤਾ ਭਗਵਾਨ ਵਿਸ਼ਵਕਰਮਾ ਵਰਤੋਂ ਵਿੱਚ ਲਿਆਂਦੀ ਜਾ ਰਹੀ ਸਾਰੀ ਮਸ਼ੀਨਰੀ ਅਤੇ ਔਜਾਰਾਂ ਦੇ ਮਾਹਿਰ ਸਨ, […]

Continue Reading

ਫੀਲਡ ਜਥੇਬੰਦੀ ਦੀ ਸੂਬਾ ਕਮੇਟੀ ਦੀ ਮੀਟਿੰਗ ਦੇਸ਼ ਭਗਤ ਯਾਦਗਾਰ ਹਾਲ ਵਿਖੇ 2 ਨਵੰਬਰ ਕੱਲ੍ਹ ਨੂੰ

ਜਲੰਧਰ, 1 ਨਵੰਬਰ, ਦੇਸ਼ ਕਲਿੱਕ ਬਿਓਰੋ : ਪੀ ਡਬਲਿਊ ਡੀ ਫੀਲਡ ਅਤੇ ਵਰਕਸ਼ਾਪ ਵਰਕਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਮੀਟਿੰਗ ਮਿਤੀ 2-11-2024 ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਰੱਖੀ ਗਈ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ, ਜਰਨਲ ਸਕੱਤਰ ਅਨਿਲ ਕੁਮਾਰ ਬਰਨਾਲਾ, ਕੈਸ਼ੀਅਰ ਗੁਰਵਿੰਦਰ ਸਿੰਘ ਚੰਡੀਗੜ੍ਹ,ਸੂਬਾ ਆਗੂ ਕਿਸ਼ੋਰ ਚੰਦ ਗਾਜ,ਜਸਵੀਰ ਸਿੰਘ ਖੋਖਰ,ਅਮਰੀਕ […]

Continue Reading

ਸ਼ਾਹਬਾਜ਼ ਸਿੰਘ ਬਣੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿੱਜੀ ਸਕੱਤਰ

ਅੰਮ੍ਰਿਤਸਰ, 1 ਨਵੰਬਰ- ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਸ਼ਾਹਬਾਜ਼ ਸਿੰਘ ਨੂੰ ਆਪਣਾ ਨਿੱਜੀ ਸਕੱਤਰ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾਂ ਉਹ ਸ਼੍ਰੋਮਣੀ ਕਮੇਟੀ ਅੰਦਰ ਮੀਤ ਸਕੱਤਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡੋਵਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਆਪਣੇ […]

Continue Reading