ਮੰਡੀਆਂ ਤੇ ਮੋਰਚਿਆਂ ਵਿੱਚ ਕਿਸਾਨਾਂ ਨੇ ਮਨਾਈ ਦੁੱਖਾਂ ਭਰੀ ਦੀਵਾਲੀ
ਦਲਜੀਤ ਕੌਰ ਚੰਡੀਗੜ੍ਹ, 1 ਨਵੰਬਰ, 2024 : ਝੋਨੇ ਦੀ ਨਿਰਵਿਘਨ ਖ੍ਰੀਦ ਅਤੇ ਚੁਕਾਈ ਸਮੇਤ ਡੀ ਏ ਪੀ ਅਤੇ ਪਰਾਲ਼ੀ ਬਾਰੇ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਕੇਂਦਰ ਤੇ ਪੰਜਾਬ ਦੀਆਂ ਸਰਕਾਰਾਂ ਵਿਰੁੱਧ 15-16 ਦਿਨਾਂ ਤੋਂ ਵਿੱਢੇ ਗਏ 52 ਪੱਕੇ ਮੋਰਚੇ ਅੱਜ ਵੀ ਜਾਰੀ ਰਹੇ। ਇਹ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ […]
Continue Reading
