ਨਾਭਾ DSP ਮਨਦੀਪ ਕੌਰ ਦੀ ਗੱਡੀ ਹੋਈ ਸੜਕ ਹਾਦਸੇ ਦਾ ਸ਼ਿਕਾਰ, ਲੱਗੀਆਂ ਸੱਟਾਂ
ਪਟਿਆਲਾ, 18 ਅਕਤੂਬਰ, ਦੇਸ਼ ਕਲਿੱਕ ਬਿਓਰੋ : ਨਾਭਾ ਦੇ ਡੀਐਸਪੀ ਮਨਦੀਪ ਕੌਰ ਦੀ ਗੱਡੀ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਹ ਹਾਦਸਾ ਪਟਿਆਲਾ-ਰਾਜਪੁਰਾ ਹਾਈਵੇ ਉਤੇ ਵਾਪਰਿਆ ਹੈ। ਜਦੋਂ ਡੀਐਸਪੀ ਮਨਦੀਪ ਕੌਰ ਗੁਜਰਾਤ ਨੂੰ ਜਾਣ ਲਈ ਮੋਹਾਲੀ ਏਅਰਪੋਰਟ ਉਤੇ ਜਾ ਰਹੇ ਸਨ, ਤਾਂ ਉਸ ਸਮੇਂ ਇਹ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਡੀਐਸਪੀ ਮਨਦੀਪ ਕੌਰ […]
Continue Reading
