ਜ਼ਿਲ੍ਹਾ ਜੇਲ੍ਹ ਵਿੱਚ ਬੰਦ ਕੈਦੀਆਂ/ਹਵਾਲਾਤੀਆਂ ਨਾਲ ਦੀਵਾਲੀ ਦਾ ਤਿਉਹਾਰ ਅਤੇ ਨਸ਼ਾ ਨਾ ਕਰਨ ਸਬੰਧੀ ਪ੍ਰੋਗਰਾਮ ਆਯੋਜਨ
ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ- ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਸ੍ਰੀ ਰਾਜ ਕੁਮਾਰ ਅਤੇ ਸੀ.ਜੀ.ਐੱਮ/ਸਕੱਤਰ ਡਾ. ਗਗਨਦੀਪ ਕੌਰ ਸ੍ਰੀ ਮੁਕਤਸਰ ਸਾਹਿਬ ਵੱਲੋ ਅੱਜ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬਵਿੱਚ ਬੰਦ ਕੈਦੀਆਂ/ਹਵਾਲਾਤੀਆਂ ਨਾਲ ਦੀਵਾਲੀ ਦਾ ਤਿਉਹਾਰ ਅਤੇ ਨਸ਼ਾ […]
Continue Reading
