ਆਂਗਣਵਾੜੀ ਸੁਪਰਵਾਈਜ਼ਰਾਂ ਨੂੰ ਕਰਵਾਈ ਟ੍ਰੇਨਿੰਗ
ਫਜ਼ਿਲਕਾ, 25 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਅਨੁਸਾਰ ਖੇਤਰੀ ਪ੍ਰੋਜੈਕਟ ਡਾਇਰੇਕਟਰ, ਮਗਸੀਪਾ ਖੇਤਰੀ ਕੇਂਦਰ ਬਠਿੰਡਾ ਵੱਲੋਂ ਸ੍ਰੀ ਮਨਦੀਪ ਸਿੰਘ ਕੋਆਰਡੀਨੇਟਰ ਦੀ ਦੇਖ ਰੇਖ ਵਿੱਚ ਇੰਟੇਗ੍ਰੇਟਿਡ ਚਾਈਲਡ ਡਵੈਲਪਮੈਂਟ ਸਰਵਿਸ ਵਿਭਾਗ ਦੀਆਂ ਸੁਪਰਵਾਈਜ਼ਰਜ਼ ਨੂੰ ਦੋ ਦਿਨਾਂ ਟ੍ਰੇਨਿੰਗ ਕਰਵਾਈ ਗਈ। ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਹਸਪਤਾਲ ਫਾਜਿਲਕਾ […]
Continue Reading
