ਮੁੱਖ ਚੋਣ ਅਫ਼ਸਰ, ਪੰਜਾਬ ਦੇ ਸੋਸ਼ਲ ਮੀਡੀਆ ਨਾਲ ਜੁੜੋ, ਕਿਊ.ਆਰ.ਕੋਡ ਸਕੈਨ ਕਰਕੇ ਹਾਸਲ ਕਰੋ ਤਾਜ਼ਾ ਜਾਣਕਾਰੀ
ਮੋਹਾਲੀ, 24 ਸਤੰਬਰ 2025: ਦੇਸ਼ ਕਲਿੱਕ ਬਿਓਰੋ ਚੋਣਾਂ ਸਬੰਧੀ ਹਰ ਤਰ੍ਹਾਂ ਦੀ ਸਹੀ, ਸਟੀਕ ਅਤੇ ਸਮੇਂ ਸਿਰ ਜਾਣਕਾਰੀ, ਆਮ ਲੋਕਾਂ ਤੱਕ ਪਹੁੰਚਾਉਣ ਲਈ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਪੂਰੀ ਤਰ੍ਹਾਂ ਕਾਰਜਸ਼ੀਲ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ ਵੱਲੋਂ ਦੱਸਿਆ ਗਿਆ […]
Continue Reading
