News

ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਪੰਜਵੇਂ ਦਿਨ ਛੇ ਨਾਮਜ਼ਦਗੀ ਪੱਤਰ ਦਾਖ਼ਲ

ਚੰਡੀਗੜ੍ਹ, 17 ਅਕਤੂਬਰ : ਦੇਸ਼ ਕਲਿੱਕ ਬਿਊਰੋ: ਪੰਜਾਬ ਵਿਧਾਨ ਸਭਾ ਦੀ 21-ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦੇ ਪੰਜਵੇਂ ਦਿਨ 6 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਤਰਨ ਤਾਰਨ ਸੀਟ ਲਈ ਲਈ ਅੱਜ ਭਾਰਤੀ ਜਨਤਾ ਪਾਰਟੀ ਤੋਂ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ […]

Continue Reading

ਫਿਨਲੈਂਡ ਦੇ ਵਫ਼ਦ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਕੀਤਾ ਦੌਰਾ, PTM ‘ਚ ਹੋਏ ਸ਼ਾਮਲ

ਵਫ਼ਦ ਨੇ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ, ਸਕੂਲ ਦੇ ਬੁਨਿਆਦੀ ਢਾਂਚੇ, ਮਿਆਰੀ ਸਿੱਖਿਆ ਅਤੇ ਪੌਸ਼ਟਿਕ ਮਿਡ-ਡੇਅ ਮੀਲ ਦੀ ਕੀਤੀ ਸ਼ਲਾਘਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਅਕਤੂਬਰ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਲਾਗੂ ਕੀਤੇ ਜਾ ਰਹੇ ਸਿੱਖਿਆ ਸਬੰਧੀ ਸੁਧਾਰਾਂ ਅਤੇ ਨਵੀਨਤਾਕਾਰੀ ਸਿੱਖਿਆ ਪਹਿਲਕਦਮੀਆਂ ਬਾਰੇ ਜਾਣਨ […]

Continue Reading

ਗੁਜਰਾਤ ਦੀ ਭਾਜਪਾ ਸਰਕਾਰ ਦੇ 26 ਮੰਤਰੀਆਂ ਨੇ ਚੁੱਕੀ ਸਹੁੰ: ਕੈਬਨਿਟ ‘ਚ 19 ਨਵੇਂ ਚਿਹਰੇ ਸ਼ਾਮਿਲ

ਗੁਜਰਾਤ, 17 ਅਕਤੂਬਰ: ਦੇਸ਼ ਕਲਿੱਕ ਬਿਊਰੋ: ਗੁਜਰਾਤ ਵਿੱਚ, ਭਾਜਪਾ ਨੇ ਸਿਰਫ਼ ਤਿੰਨ ਸਾਲਾਂ ਵਿੱਚ ਮੁੱਖ ਮੰਤਰੀ ਭੂਪੇਂਦਰ ਪਟੇਲ ਨੂੰ ਛੱਡ ਕੇ ਲਗਭਗ ਪੂਰੀ ਕੈਬਨਿਟ ਨੂੰ ਬਦਲ ਦਿੱਤਾ ਹੈ। ਬੀਤੇ ਦਿਨ ਵੀਰਵਾਰ ਨੂੰ, 16 ਮੰਤਰੀਆਂ ਨੇ ਅਸਤੀਫਾ ਦੇ ਦਿੱਤਾ, ਅਤੇ ਅੱਜ ਸ਼ੁੱਕਰਵਾਰ ਨੂੰ 26 ਮੰਤਰੀਆਂ ਨੇ ਸਹੁੰ ਚੁੱਕੀ। ਮੰਤਰੀ ਮੰਡਲ ਵਿੱਚ 19 ਨਵੇਂ ਚਿਹਰੇ ਹਨ, ਜਦੋਂ […]

Continue Reading

ਤਰਨਤਾਰਨ ਜ਼ਿਮਨੀ ਚੋਣ: ਆਪ ਅਤੇ ਭਾਜਪਾ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

ਤਰਨਤਾਰਨ, 17 ਅਕਤੂਬਰ: ਦੇਸ਼ ਕਲਿੱਕ ਬਿਊਰੋ: ਤਰਨਤਾਰਨ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਮੌਕੇ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਪਹੁੰਚੇ। ਮੁੱਖ ਮੰਤਰੀ ਮਾਨ ਨਾਲ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਲਾਲਜੀਤ […]

Continue Reading

ਡਾ. ਜਗਸੀਰ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਵਜੋਂ ਸੰਭਾਲਿਆ ਅਹੁਦਾ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ: ਦੇਸ਼ ਕਲਿੱਕ ਬਿਊਰੋ: ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਾ. ਜਗਸੀਰ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸਮੂਹ ਸਟਾਫ਼ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ। ਇਸ ਤੋਂ ਪਹਿਲਾਂ ਉਹ ਆਪਣੀਆਂ ਸੇਵਾਵਾਂ ਜ਼ਿਲ੍ਹਾ ਬਠਿੰਡਾ ਵਿਖੇ ਜ਼ਿਲ੍ਹਾ ਸਿਖ਼ਲਾਈ ਅਫ਼ਸਰ ਵਜੋਂ ਨਿਭਾ ਰਹੇ ਸਨ। […]

Continue Reading

ਪੁਲਿਸ ’ਚ ਨਿਕਲੀ ਭਰਤੀ, ਫਾਰਮ ਭਰਨ ਦੀ 20 ਅਕਤੂਬਰ ਆਖਰੀ ਮਿਤੀ

ਚੰਡੀਗੜ੍ਹ, 17 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੁਲਿਸ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਇਹ ਜ਼ਰੂਰੀ ਖਬਰ ਹੈ ਕਿ ਪੁਲਿਸ ਵਿੱਚ ਭਰਤੀ ਨਿਕਲੀ ਹੈ। ਪੁਲਿਸ ਵਿਚ ਭਰਤੀ ਵਾਸਤੇ 20 ਅਕਤੂਬਰ 2025 ਤੱਕ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਦਿੱਲੀ ਵਿੱਚ ਹੈਡ ਕਾਂਸਟੇਬਲ ਦੀਆਂ 509 ਅਸਾਮੀਆਂ ਲਈ ਐਸ ਐਸ ਸੀ ਵੱਲੋਂ ਆਨਲਾਈਨ ਅਰਜ਼ੀਆਂ ਮੰਗੀਆਂ […]

Continue Reading

ਹਰਭਜਨ ਸਿੰਘ ਈ.ਟੀ.ਓ. ਅਤੇ ਬਰਿੰਦਰ ਕੁਮਾਰ ਗੋਇਲ ਨੇ ਦੇਖੀ ਤਾਮਿਲਨਾਡੂ ਵਿਧਾਨ ਸਭਾ ਦੀ ਕਾਰਵਾਈ

ਚੰਡੀਗੜ੍ਹ/ਚੇਨਈ, 17 ਅਕਤੂਬਰ: ਦੇਸ਼ ਕਲਿੱਕ ਬਿਊਰੋ: ਆਪਣੀ ਤਾਮਿਲ ਨਾਡੂ ਫੇਰੀ ਦੌਰਾਨ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਚੇਨਈ ਵਿਖੇ ਤਾਮਿਲ ਨਾਡੂ ਵਿਧਾਨ ਸਭਾ ਦੀ ਕਾਰਵਾਈ ਦੇਖੀ। ਦੋਵਾਂ ਕੈਬਨਿਟ ਮੰਤਰੀਆਂ ਨੇ ਸਦਨ ਦੇ ਕੰਮਕਾਜ ਨੂੰ ਨੇੜਿਓ ਜਾਣਿਆ ਅਤੇ ਇਸ ਦੀਆਂ ਵਿਧਾਨਕ ਪ੍ਰਕਿਰਿਆਵਾਂ ਅਤੇ ਅਭਿਆਸਾਂ ਬਾਰੇ […]

Continue Reading

ਅਦਾਲਤ ਨੇ DIG ਹਰਚਰਨ ਸਿੰਘ ਭੁੱਲਰ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ

ਅਦਾਲਤ ਇਨਸਾਫ ਕਰੇਗੀ : DIG ਭੁੱਲਰ ਚੰਡੀਗੜ੍ਹ, 17 ਅਕਤੂਬਰ, ਦੇਸ਼ ਕਲਿੱਕ ਬਿਓਰੋ : ਰਿਸ਼ਵਤ ਲੈਣ ਦੇ ਮਾਮਲੇ ਵਿੱਚ ਸੀਬੀਆਈ ਵੱਲੋਂ ਗ੍ਰਿਫਤਾਰ ਕੀਤੇ ਗਏ ਪੰਜਾਬ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਅੱਜ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਹਰਚਰਨ ਸਿੰਘ ਭੁੱਲਰ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਜਦੋਂ ਮੀਡੀਆ […]

Continue Reading

ਰਾਜਵੀਰ ਜਵੰਦਾ ਦੀ ਜੱਦੀ ਪਿੰਡ ‘ਚ ਹੋਈ ਅੰਤਿਮ ਅਰਦਾਸ: ਧੀ ਦੇ ਬੋਲਾਂ ਨੇ ਕੀਤੀ ਹਰ ਅੱਖ ਨਮ

ਜਗਰਾਓਂ, 17 ਅਕਤੂਬਰ: ਦੇਸ਼ ਕਲਿੱਕ ਬਿਊਰੋ: ਅੱਜ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੜੇ ਜੱਦੀ ਪਿੰਡ ਪੋਨਾ ਵਿੱਚ ਉਨ੍ਹਾਂ ਦੇ ਪਾਠ ਦੇ ਭੋਗ ਪਾਏ ਗਏ ਅਤੇ ਅੰਤਿਮ ਅਰਦਾਸ ਕੀਤੀ ਗਈ। ਇਸ ਸ਼ਰਧਾਂਜਲੀ ਸਮਾਗਮ ਵਿੱਚ ਪੰਜਾਬੀ ਗਾਇਕ ਰੇਸ਼ਮ ਅਨਮੋਲ, ਰਣਜੀਤ ਬਾਵਾ, ਸਤਿੰਦਰ ਸੱਤੀ, ਸਚਿਨ ਆਹੂਜਾ, ਬੂਟਾ ਮੁਹੰਮਦ ਅਤੇ ਗੱਗੂ ਗਿੱਲ ਸਮੇਤ ਕਈ ਹੋਰ ਕਲਾਕਾਰ ਸ਼ਾਮਲ ਹੋਏ। ਇਸ ਤੋਂ […]

Continue Reading

ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਵੱਲੋਂ ਤਾਮਿਲਨਾਡੂ ਦੇ CM ਐਮ.ਕੇ ਸਟਾਲਿਨ ਨਾਲ ਮੁਲਾਕਾਤ: ਸ਼ਹੀਦੀ ਸਮਾਗਮਾਂ ਲਈ ਦਿੱਤਾ ਸੱਦਾ

ਚੰਡੀਗੜ੍ਹ/ਚੇਨਈ, 17 ਅਕਤੂਬਰ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਚੇਨਈ ਵਿੱਚ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਨਾਲ ਮੁਲਾਕਾਤ ਕੀਤੀ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਰਾਜ ਪੱਧਰੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ […]

Continue Reading