ਛੇਵੀਂ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ 20 ਅਕਤੂਬਰ ਨੂੰ; ਸਾਰੇ ਪ੍ਰਬੰਧ ਮੁਕੰਮਲ
ਦਲਜੀਤ ਕੌਰ ਸੰਗਰੂਰ, 19 ਅਕਤੂਬਰ, 2024: ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੀ ਇੱਕ ਮੀਟਿੰਗ ਜੋਨ ਜਥੇਬੰਦਕ ਮਾਸਟਰ ਪਰਮਵੇਦ ਤੇ ਇਕਾਈ ਮੁਖੀ ਸੁਰਿੰਦਰ ਪਾਲ ਉਪਲੀ ਦੀ ਅਗਵਾਈ ਵਿੱਚ ਸੰਗਰੂਰ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨਾਲ ਸਾਂਝੀ ਕਰਦਿਆਂ ਤਰਕਸ਼ੀਲ ਆਗੂ ਸੀਤਾ ਰਾਮ ਬਾਲਦ ਕਲਾਂ ਨੇ ਦੱਸਿਆ ਕਿ ਮੀਟਿੰਗ ਵਿੱਚ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵੱਲੋਂ ਵਿਦਿਆਰਥੀਆਂ […]
Continue Reading
