News

ਡਾ. ਜਗਸੀਰ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਵਜੋਂ ਸੰਭਾਲਿਆ ਅਹੁਦਾ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ: ਦੇਸ਼ ਕਲਿੱਕ ਬਿਊਰੋ: ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਾ. ਜਗਸੀਰ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸਮੂਹ ਸਟਾਫ਼ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ। ਇਸ ਤੋਂ ਪਹਿਲਾਂ ਉਹ ਆਪਣੀਆਂ ਸੇਵਾਵਾਂ ਜ਼ਿਲ੍ਹਾ ਬਠਿੰਡਾ ਵਿਖੇ ਜ਼ਿਲ੍ਹਾ ਸਿਖ਼ਲਾਈ ਅਫ਼ਸਰ ਵਜੋਂ ਨਿਭਾ ਰਹੇ ਸਨ। […]

Continue Reading

ਪੁਲਿਸ ’ਚ ਨਿਕਲੀ ਭਰਤੀ, ਫਾਰਮ ਭਰਨ ਦੀ 20 ਅਕਤੂਬਰ ਆਖਰੀ ਮਿਤੀ

ਚੰਡੀਗੜ੍ਹ, 17 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੁਲਿਸ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਇਹ ਜ਼ਰੂਰੀ ਖਬਰ ਹੈ ਕਿ ਪੁਲਿਸ ਵਿੱਚ ਭਰਤੀ ਨਿਕਲੀ ਹੈ। ਪੁਲਿਸ ਵਿਚ ਭਰਤੀ ਵਾਸਤੇ 20 ਅਕਤੂਬਰ 2025 ਤੱਕ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਦਿੱਲੀ ਵਿੱਚ ਹੈਡ ਕਾਂਸਟੇਬਲ ਦੀਆਂ 509 ਅਸਾਮੀਆਂ ਲਈ ਐਸ ਐਸ ਸੀ ਵੱਲੋਂ ਆਨਲਾਈਨ ਅਰਜ਼ੀਆਂ ਮੰਗੀਆਂ […]

Continue Reading

ਹਰਭਜਨ ਸਿੰਘ ਈ.ਟੀ.ਓ. ਅਤੇ ਬਰਿੰਦਰ ਕੁਮਾਰ ਗੋਇਲ ਨੇ ਦੇਖੀ ਤਾਮਿਲਨਾਡੂ ਵਿਧਾਨ ਸਭਾ ਦੀ ਕਾਰਵਾਈ

ਚੰਡੀਗੜ੍ਹ/ਚੇਨਈ, 17 ਅਕਤੂਬਰ: ਦੇਸ਼ ਕਲਿੱਕ ਬਿਊਰੋ: ਆਪਣੀ ਤਾਮਿਲ ਨਾਡੂ ਫੇਰੀ ਦੌਰਾਨ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਚੇਨਈ ਵਿਖੇ ਤਾਮਿਲ ਨਾਡੂ ਵਿਧਾਨ ਸਭਾ ਦੀ ਕਾਰਵਾਈ ਦੇਖੀ। ਦੋਵਾਂ ਕੈਬਨਿਟ ਮੰਤਰੀਆਂ ਨੇ ਸਦਨ ਦੇ ਕੰਮਕਾਜ ਨੂੰ ਨੇੜਿਓ ਜਾਣਿਆ ਅਤੇ ਇਸ ਦੀਆਂ ਵਿਧਾਨਕ ਪ੍ਰਕਿਰਿਆਵਾਂ ਅਤੇ ਅਭਿਆਸਾਂ ਬਾਰੇ […]

Continue Reading

ਅਦਾਲਤ ਨੇ DIG ਹਰਚਰਨ ਸਿੰਘ ਭੁੱਲਰ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ

ਅਦਾਲਤ ਇਨਸਾਫ ਕਰੇਗੀ : DIG ਭੁੱਲਰ ਚੰਡੀਗੜ੍ਹ, 17 ਅਕਤੂਬਰ, ਦੇਸ਼ ਕਲਿੱਕ ਬਿਓਰੋ : ਰਿਸ਼ਵਤ ਲੈਣ ਦੇ ਮਾਮਲੇ ਵਿੱਚ ਸੀਬੀਆਈ ਵੱਲੋਂ ਗ੍ਰਿਫਤਾਰ ਕੀਤੇ ਗਏ ਪੰਜਾਬ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਅੱਜ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਹਰਚਰਨ ਸਿੰਘ ਭੁੱਲਰ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਜਦੋਂ ਮੀਡੀਆ […]

Continue Reading

ਰਾਜਵੀਰ ਜਵੰਦਾ ਦੀ ਜੱਦੀ ਪਿੰਡ ‘ਚ ਹੋਈ ਅੰਤਿਮ ਅਰਦਾਸ: ਧੀ ਦੇ ਬੋਲਾਂ ਨੇ ਕੀਤੀ ਹਰ ਅੱਖ ਨਮ

ਜਗਰਾਓਂ, 17 ਅਕਤੂਬਰ: ਦੇਸ਼ ਕਲਿੱਕ ਬਿਊਰੋ: ਅੱਜ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੜੇ ਜੱਦੀ ਪਿੰਡ ਪੋਨਾ ਵਿੱਚ ਉਨ੍ਹਾਂ ਦੇ ਪਾਠ ਦੇ ਭੋਗ ਪਾਏ ਗਏ ਅਤੇ ਅੰਤਿਮ ਅਰਦਾਸ ਕੀਤੀ ਗਈ। ਇਸ ਸ਼ਰਧਾਂਜਲੀ ਸਮਾਗਮ ਵਿੱਚ ਪੰਜਾਬੀ ਗਾਇਕ ਰੇਸ਼ਮ ਅਨਮੋਲ, ਰਣਜੀਤ ਬਾਵਾ, ਸਤਿੰਦਰ ਸੱਤੀ, ਸਚਿਨ ਆਹੂਜਾ, ਬੂਟਾ ਮੁਹੰਮਦ ਅਤੇ ਗੱਗੂ ਗਿੱਲ ਸਮੇਤ ਕਈ ਹੋਰ ਕਲਾਕਾਰ ਸ਼ਾਮਲ ਹੋਏ। ਇਸ ਤੋਂ […]

Continue Reading

ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਵੱਲੋਂ ਤਾਮਿਲਨਾਡੂ ਦੇ CM ਐਮ.ਕੇ ਸਟਾਲਿਨ ਨਾਲ ਮੁਲਾਕਾਤ: ਸ਼ਹੀਦੀ ਸਮਾਗਮਾਂ ਲਈ ਦਿੱਤਾ ਸੱਦਾ

ਚੰਡੀਗੜ੍ਹ/ਚੇਨਈ, 17 ਅਕਤੂਬਰ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਚੇਨਈ ਵਿੱਚ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਨਾਲ ਮੁਲਾਕਾਤ ਕੀਤੀ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਰਾਜ ਪੱਧਰੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ […]

Continue Reading

ਮਾਈਨਿੰਗ ਨੀਤੀ ਵਿੱਚ ਕੀਤੀਆਂ ਸੋਧਾਂ ਦੇ ਪੂਰੇ ਪੰਜਾਬ ਵਿੱਚ ਸ਼ਾਨਦਾਰ ਨਤੀਜੇ ਆਉਣੇ ਸ਼ੁਰੂ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ, 17 ਅਕਤੂਬਰ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਸੂਬੇ ਦੀ ਖਣਨ ਨੀਤੀ ਵਿੱਚ ਕੀਤੀਆਂ ਸੋਧਾਂ ਦੇ ਸ਼ਾਨਦਾਰ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ, ਜਿਸ ਨਾਲ ਕਾਨੂੰਨੀ ਖਣਨ ਗਤੀਵਿਧੀ ਨੂੰ ਮਜ਼ਬੂਤ ਕੀਤਾ ਗਿਆ ਹੈ, ਰੇਤ ਅਤੇ ਬਜਰੀ ਦੀ ਸਪਲਾਈ ਵਿੱਚ ਸੁਧਾਰ ਹੋਇਆ ਹੈ ਅਤੇ […]

Continue Reading

ਅੰਮ੍ਰਿਤਸਰ ਹਵਾਈ ਅੱਡੇ ਤੋਂ ਫੜਿਆ ਗਿਆ 94 ਲੱਖ ਦਾ ਸੋਨਾ

ਅੰਮ੍ਰਿਤਸਰ, 17 ਅਕਤੂਬਰ: ਦੇਸ਼ ਕਲਿੱਕ ਬਿਊਰੋ: ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ, ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਦੀ ਇੱਕ ਟੀਮ ਨੇ ਦੁਬਈ ਤੋਂ ਆ ਰਹੇ ਦੋ ਯਾਤਰੀਆਂ ਨੂੰ ਸੋਨੇ ਦੀ ਤਸਕਰੀ ਕਰਦੇ ਹੋਏ ਰੰਗੇ ਹੱਥੀਂ ਫੜਿਆ ਹੈ। ਦੋਵਾਂ ਯਾਤਰੀਆਂ ਨੇ ਆਪਣੇ ਕੱਪੜਿਆਂ ਵਿੱਚ ਵਿਦੇਸ਼ੀ ਮੂਲ ਦੇ ਸੋਨੇ ਦੇ ਗਹਿਣੇ ਲੁਕਾਏ ਹੋਏ […]

Continue Reading

ਕਿੰਨੀ ਤਰੀਕ ਨੂੰ ਮਨਾਇਆ ਜਾਵੇਗਾ ਬੰਦੀ ਛੋੜ ਦਿਵਸ, ਪੜ੍ਹੋ ਵੇਰਵਾ

ਅੰਮ੍ਰਿਤਸਰ, 17 ਅਕਤੂਬਰ: ਦੇਸ਼ ਕਲਿੱਕ ਬਿਊਰੋ: ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ 5 ਕੱਤਕ ਭਾਵ ਕਿ 21 ਅਕਤੂਬਰ ਨੂੰ ਮਨਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਵਲੋਂ ਪ੍ਰਕਾਸ਼ਿਤ ਇਸ ਵਰ੍ਹੇ ਦੇ ਨਾਨਕਸ਼ਾਹੀ ਕੈਲੰਡਰ ਅਨੁਸਾਰ, ਇਸ ਵਾਰ ਬੰਦੀ ਛੋੜ ਦਿਵਸ/ਦੀਵਾਲੀ 5 ਕੱਤਕ (21 ਅਕਤੂਬਰ) ਨੂੰ ਮਨਾਇਆ ਜਾਵੇਗਾ। ਇਸ ਸੰਬੰਧੀ ਸ਼੍ਰੋਮਣੀ ਕਮੇਟੀ ਦੀ ਅਧਿਕਾਰਤ ‘ਵੈਬਸਾਈਟ ‘ਤੇ ਵੀ ਜਾਣਕਾਰੀ ਦਰਜ […]

Continue Reading

PF ਖਾਤੇ ਨਾਲ ਸਬੰਧਤ ਨਿਯਮ ਬਦਲੇ

ਨਵੀਂ ਦਿੱਲੀ, 17 ਅਕਤੂਬਰ, ਦੇਸ਼ ਕਲਿੱਕ ਬਿਓਰੋ : ਨੌਕਰੀ ਕਰਨ ਵਾਲੇ ਪੀਐਫ ਖਾਤਾ ਧਾਰਕਾਂ ਲਈ ਇਹ ਅਹਿਮ ਖਬਰ ਹੈ ਕਿ ਪੀਐਫ ਖਾਤੇ ਵਿੱਚ ਪੈਸੇ ਕਢਵਾਉਣ ਨੂੰ ਲੈ ਕੇ ਸਰਕਾਰ ਵੱਲੋਂ ਨਿਯਮਾਂ ਵਿੱਚ ਤਬਦੀਲੀ ਕੀਤੀ ਗਈ ਹੈ। EPFO ਵੱਲੋਂ ਪੀਐਫ ਤੋਂ ਪੈਸੇ ਕਢਵਾਉਣ ਲਈ ਬਦਲਾਅ ਕੀਤਾ ਗਿਆ ਹੈ। ਹੁਣ ਜੇਕਰ ਕਿਸੇ ਦੀ ਨੌਕਰੀ ਚਲਾ ਜਾਂਦੀ ਹੈ […]

Continue Reading