News

ਏ ਆਈ ਦੀ ਦੁਰਵਰਤੋਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਗ਼ਲਤ ਵੀਡੀਓ ਬਣਾਏ ਜਾਣ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੀਆਂ ਕਾਰਵਾਈਆਂ ਨੂੰ ਰੋਕਣ ਲਈ ਜਲਦ ਕੀਤੀ ਜਾਵੇਗੀ ਮਾਹਿਰਾਂ ਨਾਲ ਮੀਟਿੰਗ ਅੰਮ੍ਰਿਤਸਰ, 23 ਸਤੰਬਰ-ਦੇਸ਼ ਕਲਿੱਕ ਬਿਓਰੋਆਰਟੀਫੀਸ਼ਲ ਇੰਟੈਲੀਜੈਂਸ (ਏਆਈ) ਤਕਨੀਕ ਦੀ ਦੁਰਵਰਤੋਂ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗ਼ਲਤ ਵੀਡੀਓ ਬਣਾਏ ਜਾਣ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਸਿੱਖ ਭਾਵਨਾਵਾਂ ਨਾਲ ਖਿਲਵਾੜ […]

Continue Reading

ਭਿਆਨਕ ਸੜਕ ਹਾਦਸੇ ’ਚ ਇਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ, ਪਿਤਾ ਨੇ ਸਦਮੇ ’ਚ ਤੋੜਿਆ ਦਮ

ਪੰਜਾਬ ਤੋਂ ਯੂਪੀ ਜਾ ਰਿਹਾ ਸੀ ਪਰਿਵਾਰ ਚੰਡੀਗੜ੍ਹ/ਬੰਦਯੂ,  23 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਤੋਂ ਉਤਰ ਪ੍ਰਦੇਸ਼ ਜਾਂਦੇ ਸਮੇਂ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਇਕ ਪਰਿਵਾਰ ਦੇ 3 ਮੈਂਬਰਾਂ ਦੀ ਮੌਤ ਹੋ ਗਈ, ਜਦੋਂ  ਇਸ ਦੀ ਖਬਰ ਪਿਤਾ ਨੂੰ ਲੱਗੀ ਤਾਂ ਉਸ ਨੇ ਸਦਮੇ ਵਿੱਚ ਦਮ ਤੋੜ ਦਿੱਤਾ। ਹਰਿਆਣਾ ਦੇ ਕਰਨਾਲ-ਪਾਣੀਪਤ ਹਾਈਵੇ ਉਤੇ ਇਕ […]

Continue Reading

ਆਮ ਆਦਮੀ ਪਾਰਟੀ ਪੰਜਾਬ ਨੇ ਲਗਾਇਆ ਸੂਬਾ ਸਕੱਤਰ

ਚੰਡੀਗੜ੍ਹ, 23 ਸਤੰਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਪੰਜਾਬ ਮੁੱਖ ਵਿੰਗ ਦੇ ਅਹੁਦੇਦਾਰ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਸੂਬਾ ਸਕੱਤਰ ਲਗਾਇਆ ਗਿਆ ਹੈ। ‘ਆਪ’ ਨੇ ਜਗਦੀਪ ਸਿੰਘ ਜੱਗਾ ਨੂੰ ਸਟੇਟ ਸੈਕਟਰੀ ਦੀ ਜ਼ਿੰਮੇਵਾਰੀ ਸੌਂਪੀ ਹੈ।

Continue Reading

ਵਿਧਾਇਕ ਸੇਖੋਂ ਨੇ ਕੋਟਕਪੂਰਾ ਰੋਡ ਵਾਲੀਆਂ ਨਹਿਰਾਂ ਤੇ ਬਣੇ ਨਵੇਂ ਪੁਲਾਂ ਦਾ ਪੰਜ ਪਿਆਰਿਆਂ ਤੋਂ ਕਰਵਾਇਆ ਉਦਘਾਟਨ

ਫ਼ਰੀਦਕੋਟ 23 ਸਤੰਬਰ, ਦੇਸ਼ ਕਲਿੰਕ ਬਿਓਰੋ   ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ ਤੇ ਨਗਰ ਕੀਰਤਨ ਦੌਰਾਨ ਕੋਟਕਪੂਰਾ ਰੋਡ ਵਾਲੀਆਂ ਨਹਿਰਾਂ ਤੇ ਬਣੇ ਨਵੇਂ ਪੁਲਾਂ ਦਾ ਉਦਘਾਟਨ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਪੰਜ ਪਿਆਰਿਆਂ ਤੋਂ ਕਰਵਾਇਆ ਅਤੇ ਕਿਹਾ ਕਿ ਅੱਜ ਦਾ ਦਿਨ ਬਹੁਤ ਹੀ ਭਾਗਾਂ ਵਾਲਾ ਦਿਨ ਹੈ, ਲੋਕਾਂ ਦਾ ਪ੍ਰਾਜੈਕਟ ਲੋਕਾਂ ਨੂੰ […]

Continue Reading

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਬਾਸਮਾ ਅਤੇ ਚੰਡਿਆਲਾ ਵਿੱਚ ਪਰਾਲੀ ਪ੍ਰਬੰਧਨ ਜਾਗਰੂਕਤਾ ਕੈਂਪਾਂ ‘ਚ ਕਿਸਾਨਾਂ ਨਾਲ ਮੀਟਿੰਗਾਂ

ਕਿਸਾਨਾਂ ਵੱਲੋਂ ਦਿੱਤੇ ਝੋਨੇ ਪਰਾਲੀ ਨਾ ਸਾੜਨ ਦੇ ਭਰੋਸੇ ਨੂੰ ਵਾਤਾਵਰਣ ਸੰਭਾਲ ਵੱਲ ਹਾਂ-ਪੱਖੀ ਕਦਮ ਕਰਾਰ ਦਿੱਤਾ ਕਿਹਾ, ਜ਼ਿਲ੍ਹਾ ਪ੍ਰਸ਼ਾਸਨ ਪਰਾਲੀ ਸੰਭਾਲ ਚ ਹਰ ਸੰਭਵ ਮੱਦਦ ਕਰੇਗਾ ਬਨੂੜ/ਡੇਰਾਬੱਸੀ, 23 ਸਤੰਬਰ: ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ ਵੱਲੋਂ ਅੱਜ ਪਿੰਡ ਬਾਸਮਾ (ਮੋਹਾਲੀ) ਅਤੇ ਪਿੰਡ ਚੰਡਿਆਲਾ (ਡੇਰਾਬੱਸੀ) ਵਿੱਚ ਪਰਾਲੀ ਪ੍ਰਬੰਧਨ […]

Continue Reading

ਛੋਟੀ ਬੱਚੀ ਨੇ ਅਧਿਆਪਕਾ ਨੂੰ ਦਿੱਤਾ ਕੀਮਤੀ ਤੋਹਾਫਾ, ਵੀਡੀਓ ਵਾਇਰਲ

ਚੰਡੀਗੜ੍ਹ, 23 ਸਤੰਬਰ, ਦੇਸ਼ ਕਲਿੱਕ ਬਿਓਰੋ : ਇਕ ਸਕੂਲ ਵਿਦਿਆਰਥੀ ਵੱਲੋਂ ਮੈਡਮ ਨੂੰ ਗਿਫਟ ਦੇਣ ਦੀ ਵੀਡੀਓ ਖੂਬ ਵਾਇਰਲ ਹੋ ਰਹੀ ਹੈ। ਛੋਟੀ ਬੱਚੀ ਅਧਿਆਪਕਾ ਨੂੰ ਅਧਿਆਪਕ ਦਿਵਸ ਮੌਕੇ ਗਿਫਟ ਦੇ ਰਹੀ ਹੈ। ਉਸਦੀਆਂ ਅੱਖਾਂ ਵਿੱਚ ਖੁਸ਼ੀ ਅਤੇ ਭਾਵਕੁਤਾ ਸਾਫ ਦਖਾਈ ਦੇ ਰਹੀ ਹੈ। ਇਸ ਵੀਡੀਓ ਨੂੰ ਇੰਸਟਾਗ੍ਰਾਮ ਉਤੇ ਸ਼ੇਅਰ ਕੀਤਾ ਗਿਆ। ਇਸ ਵੀਡੀਓ ਨੂੰ […]

Continue Reading

ਮੁੱਖ ਮੰਤਰੀ ਮਾਨ ਦਾ ਵਾਅਦਾ! ਵਿਸ਼ੇਸ਼ ਗਿਰਦਾਵਰੀ ਨਾਲ ਮਿਲੇਗਾ ਹਰ ਕਿਸਾਨ ਨੂੰ ਨੁਕਸਾਨ ਦਾ ਮੁਆਵਜ਼ਾ

ਚੰਡੀਗੜ੍ਹ, 23 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਅਤੇ ਵਾਇਰਲ ਰੋਗਾਂ ਨੇ ਝੋਨੇ ਦੀ ਫ਼ਸਲ ਨੂੰ ਬਹੁਤ ਨੁਕਸਾਨ ਪਹੁੰਚਾਇਆ ਹੈ। ਲੱਖਾਂ ਕਿਸਾਨਾਂ ਦੀ ਮਿਹਨਤ ਇੱਕ ਝਟਕੇ ਵਿੱਚ ਬਰਬਾਦ ਹੋ ਗਈ। ਪਰ ਅਜਿਹੇ ਔਖੇ ਸਮੇਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਕਿਸਾਨਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਕਿਸਾਨਾਂ […]

Continue Reading

ਪੰਜਾਬ ਸਰਕਾਰ ਬਣੀ ਪਸ਼ੂਆਂ ਦੀ ਸੱਚੀ ਰੱਖਿਅਕ ! ਸਿਰਫ਼ ਇੱਕ ਹਫ਼ਤੇ ਵਿੱਚ 1.75 ਲੱਖ ਤੋਂ ਵੱਧ ਪਸ਼ੂਆਂ ਨੂੰ ‘ਗਲ-ਘੋਟੂ’ ਤੋਂ ਬਚਾਇਆ

ਚੰਡੀਗੜ੍ਹ, 23 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ, ਜੋ ਕਿ ਹਮੇਸ਼ਾ ਆਪਣੇ ਕਿਸਾਨਾਂ ਅਤੇ ਪਸ਼ੂਧਨ ਲਈ ਇੱਕ ਮਿਸਾਲ ਰਿਹਾ ਹੈ, ਇਸ ਵਾਰ ਵੱਡੇ ਹੜ੍ਹਾਂ ਅਤੇ ‘ਗਲ-ਘੋਟੂ’ ਬਿਮਾਰੀ ਦੇ ਮੁਸ਼ਕਿਲ ਸਮੇਂ ਦਾ ਸਾਹਮਣਾ ਕਰ ਰਿਹਾ ਹੈ। ਪਰ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਨੇ ਨਾ ਸਿਰਫ਼ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕੀਤੀ, ਸਗੋਂ […]

Continue Reading

ਅਕਸ਼ੈ ਕੁਮਾਰ ਦੀ ਨਵੀਂ ਫਿਲਮ ਦਾ ਪੰਜਾਬ ‘ਚ ਵਿਰੋਧ

ਅੰਮ੍ਰਿਤਸਰ, 23 ਸਤੰਬਰ, ਦੇਸ਼ ਕਲਿਕ ਬਿਊਰੋ :ਅੱਜ ਅੰਮ੍ਰਿਤਸਰ ਵਿੱਚ, ਆਦਿ ਵਾਲਮੀਕਿ ਅੰਬੇਡਕਰ ਸੰਗਠਨ ਨੇ ਅਦਾਕਾਰ ਅਕਸ਼ੈ ਕੁਮਾਰ ਦੀ ਆਉਣ ਵਾਲੀ ਫਿਲਮ “ਮਹਾ ਵਾਲਮੀਕਿ” ਦੇ ਟ੍ਰੇਲਰ ‘ਤੇ ਇਤਰਾਜ਼ ਜਤਾਇਆ, ਜਿਸ ਵਿੱਚ ਉਹ ਭਗਵਾਨ ਵਾਲਮੀਕਿ ਦੀ ਭੂਮਿਕਾ ਨਿਭਾਅ ਰਹੇ ਹਨ। ਸੰਗਠਨ ਨੇ ਕਮਿਸ਼ਨਰ ਨੂੰ ਫਿਲਮ ਦੇ ਟ੍ਰੇਲਰ ਸੰਬੰਧੀ ਇੱਕ ਮੰਗ ਪੱਤਰ ਸੌਂਪਿਆ ਹੈ।ਸੰਗਠਨ ਦੇ ਨੇਤਾ ਸੁਮਿਤ ਕਾਲੀ […]

Continue Reading

ਰੇਲ ਮੰਤਰੀ ਵੱਲੋਂ ਰਾਜਪੁਰਾ-ਮੁਹਾਲੀ ਰੇਲਵੇ ਲਾਈਨ ਨੂੰ ਹਰੀ ਝੰਡੀ

ਮੋਹਾਲੀ, 23 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਲਈ ਨਵੀਂ ਖ਼ੁਸ਼ਖਬਰੀ ਆਈ ਹੈ। ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਰਾਜਪੁਰਾ-ਮੁਹਾਲੀ ਰੇਲਵੇ ਲਾਈਨ ਦੇ ਪ੍ਰੋਜੈਕਟ ਨੂੰ ਹਰੀ ਝੰਡੀ ਦੇ ਦਿੱਤੀ ਹੈ।ਮੁਹਾਲੀ ਵਿੱਚ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਨਾਲ ਪ੍ਰੈੱਸ ਕਾਨਫਰੰਸ ਦੌਰਾਨ ਰੇਲ ਮੰਤਰੀ ਨੇ ਐਲਾਨ ਕੀਤਾ ਕਿ 18 ਕਿਲੋਮੀਟਰ ਲੰਬੀ ਇਸ ਲਾਈਨ ‘ਤੇ ਲਗਭਗ 443 […]

Continue Reading