News

‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ: ਹੁਣ ਤੱਕ 16.5 ਕਰੋੜ ਰੁਪਏ ਦੀ ਲਾਗਤ ਨਾਲ ਕਿਡਨੀ ਮਰੀਜ਼ਾਂ ਨੇ 1 ਲੱਖ ਡਾਇਲਿਸਿਸ ਸੈਸ਼ਨ ਲਏ

ਚੰਡੀਗੜ੍ਹ, 1 ਮਈ 2026: ਦੇਸ਼ ਕਲਿੱਕ ਬਿਊਰੋ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਅਧੀਨ ਹੁਣ ਤੱਕ ਲਗਭਗ 1 ਲੱਖ ਡਾਇਲਿਸਿਸ ਪ੍ਰਕਿਰਿਆਵਾਂ ਕੀਤੀਆਂ ਜਾ ਚੁੱਕੀਆਂ ਹਨ, ਜਿੰਨ੍ਹਾਂ ‘ਤੇ ਕਰੀਬ 16.5 ਕਰੋੜ ਰੁਪਏ ਦਾ ਖ਼ਰਚ ਆਇਆ ਹੈ। ਭਾਰਤ ਵਿੱਚ ਕ੍ਰੋਨਿਕ ਕਿਡਨੀ ਡਿਜੀਜ਼ (ਗੰਭੀਰ ਗੁਰਦਾ ਰੋਗ) ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਅਜਿਹੇ ਸਮੇਂ ਵਿੱਚ ਸਰਕਾਰ […]

Continue Reading

ਬੀਜੇਪੀ ਲੀਡਰ ਸੁਖਵਿੰਦਰ ਬਿੰਦਰਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੰਗੀ 5 ਕਰੋੜ ਦੀ ਫਿਰੌਤੀ

ਲੁਧਿਆਣਾ, 1 ਮਈ: ਦੇਸ਼ ਕਲਿੱਕ ਬਿਊਰੋ: ਸੁਖਵਿੰਦਰ ਸਿੰਘ ਬਿੰਦਰਾ ਮੈਂਬਰ (ਐਨ.ਆਈ.ਐਸ.ਡੀ.) ਅਤੇ ਵਿਸ਼ੇਸ਼ ਮੈਂਬਰ/ਇਨਵਾਈਟੀ (ਐਨ.ਸੀ.ਸੀ.ਡੀ.ਆਰ.), ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ, (ਭਾਰਤ ਸਰਕਾਰ), ਭਾਜਪਾ ਪੰਜਾਬ ਤੋਂ ਜ਼ਿਲ੍ਹਾ ਮਲੇਰਕੋਟਲਾ ਦੇ ਇੰਚਾਰਜ ਅਤੇ ਪੰਜਾਬ ਯੂਥ ਵਿਕਾਸ ਬੋਰਡ (ਪੰਜਾਬ ਸਰਕਾਰ) ਦੇ ਸਾਬਕਾ ਸੂਬਾ ਚੇਅਰਪਰਸਨ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ 5 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ। […]

Continue Reading

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਨਗਰ ਨਿਗਮ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ

ਚੰਡੀਗੜ੍ਹ, 1 ਮਈ: ਦੇਸ਼ ਕਲਿੱਕ ਬਿਊਰੋ: ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ, ਸ਼੍ਰੀ ਸੰਜੀਵ ਅਰੋੜਾ ਨੇ ਅੱਜ ਨਗਰ ਨਿਗਮ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ (ਜੀ ਐਂਡ ਯੂਡੀ) ਨੂੰ ਪੰਜਾਬ ਭਰ ਵਿੱਚ ਆਵਾਰਾ ਕੁੱਤਿਆਂ ਦੇ ਵਧ ਰਹੇ ਖਤਰੇ ਨੂੰ ਪ੍ਰਭਾਵੀ ਢੰਗ ਨਾਲ ਨਜਿੱਠਣ ਲਈ ਤੁਰੰਤ, ਤਾਲਮੇਲ ਅਤੇ ਸਿੱਟਾ -ਮੁਖੀ ਕਾਰਵਾਈ […]

Continue Reading

PSEB ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ*

• ਯੋਗ ਉਮੀਦਵਾਰ 25 ਮਈ, 2026 ਤੱਕ ਬੋਰਡ ਦੀ ਵੈੱਬਸਾਈਟ ‘ਤੇ ਕਰ ਸਕਦੇ ਹਨ ਅਪਲਾਈ: ਹਰਜੋਤ ਸਿੰਘ ਬੈਂਸ ਚੰਡੀਗੜ੍ਹ, 30 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਸੂਬੇ ਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਉਨ੍ਹਾਂ ਵਿਦਿਆਰਥੀਆਂ, ਜੋ ਪਿਛਲੇ 16 ਸਾਲਾਂ ਵਿੱਚ ਆਪਣੀਆਂ 10ਵੀਂ ਜਾਂ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਪਾਸ ਨਹੀਂ […]

Continue Reading

ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਕਰੂਜ਼ ਜਹਾਜ਼ ਪਲਟਿਆ, 4 ਲਾਸ਼ਾਂ ਮਿਲੀਆਂ: 10 ਅਜੇ ਵੀ ਲਾਪਤਾ

ਮੱਧ ਪ੍ਰਦੇਸ਼, 15 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਨਰਮਦਾ ਨਦੀ ‘ਤੇ ਬਰਗੀ ਡੈਮ ਵਿੱਚ ਸੈਲਾਨੀਆਂ ਨੂੰ ਲੈ ਕੇ ਜਾ ਰਿਹਾ ਇੱਕ ਕਰੂਜ਼ ਜਹਾਜ਼ ਵੀਰਵਾਰ ਸ਼ਾਮ ਨੂੰ ਡੁੱਬ ਗਿਆ। ਇਹ ਹਾਦਸਾ ਖਮਾਰੀਆ ਟਾਪੂ ਦੇ ਨੇੜੇ ਵਾਪਰਿਆ। ਰਿਪੋਰਟਾਂ ਅਨੁਸਾਰ, ਐਮਪੀ ਟੂਰਿਜ਼ਮ ਕਰੂਜ਼ ‘ਤੇ 29 ਸੈਲਾਨੀ ਸਵਾਰ ਸਨ। ਹਾਦਸੇ ਤੋਂ ਬਾਅਦ 15 ਸੈਲਾਨੀ ਤੈਰ […]

Continue Reading

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ- CM ਮਾਨ

ਸਤੌਜ (ਸੰਗਰੂਰ), 30 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਾਸੀਆਂ ਨੂੰ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕਰਕੇ ਅਤੇ ਪੰਜਾਬੀ ਨੂੰ ਆਪਣੀ ਮਾਤ-ਭਾਸ਼ਾ ਦਰਜ ਕਰਕੇ ਮਰਦਮਸ਼ੁਮਾਰੀ-2027 ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਬਾਰੇ ਮਹੱਤਵਰਪੂਰਨ ਨੀਤੀਗਤ ਫੈਸਲੇ ਮਰਦਮਸ਼ੁਮਾਰੀ ਦੇ ਸਟੀਕ […]

Continue Reading

ਵਿਜੀਲੈਂਸ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 30 ਅਪ੍ਰੈਲ, 2026: ਦੇਸ਼ ਕਲਿੱਕ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਅਨੁਸਾਰ, ਮਾਲ ਦਫ਼ਤਰ ਕੱਟੂ ਸਬ-ਤਹਿਸੀਲ ਧਨੌਲਾ ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਪਟਵਾਰੀ ਹਰਮਨਜੀਤ ਸਿੰਘ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ […]

Continue Reading

ਟ੍ਰਾਈਡੈਂਟ ਗਰੁੱਪ ਫੈਕਟਰੀ ‘ਤੇ ਪ੍ਰਦੂਸ਼ਣ ਕੰਟਰੋਲ ਬੋਰਡ ਦਾ ਛਾਪਾ

ਚੰਡੀਗੜ੍ਹ, 30 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਰਾਜ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਅੱਜ ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਅਹਾਤੇ ‘ਤੇ ਅਚਾਨਕ ਛਾਪਾ ਮਾਰਿਆ। ਵਿਭਾਗ ਦੀ ਜਾਂਚ ਲਗਭਗ ਦੋ ਘੰਟਿਆਂ ਤੋਂ ਫੈਕਟਰੀ ਦੇ ਅੰਦਰ ਜਾਰੀ ਹੈ। ਇਸ ਕਾਰਵਾਈ ਨੇ ਸੂਬੇ ਦੇ ਉਦਯੋਗਿਕ ਅਤੇ ਰਾਜਨੀਤਿਕ ਦੋਵਾਂ ਹਲਕਿਆਂ ਵਿੱਚ ਸਨਸਨੀ ਫੈਲਾ ਦਿੱਤੀ ਹੈ। ਇਹ […]

Continue Reading

ਕਿਸਾਨਾਂ ਨੂੰ ਸਿੰਚਾਈ ਲਈ ਕੋਈ ਕਮੀ ਨਹੀਂ ਆਵੇਗੀ, ਨਹਿਰਾਂ ਵਿੱਚ ਦੋ ਭਾਖੜਾ ਨਹਿਰਾਂ ਦੇ ਬਰਾਬਰ ਪਾਣੀ ਛੱਡਿਆ ਜਾ ਚੁੱਕਾ – CM ਮਾਨ

ਸੰਗਰੂਰ, 30 ਅਪ੍ਰੈਲ: ਦੇਸ਼ ਕਲਿੱਕ ਬਿਊਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟਿਕਾਊ ਖੇਤੀ ਅਤੇ ਲੰਮੇ ਸਮੇਂ ਤੱਕ ਪਾਣੀ ਦੀ ਸੰਭਾਲ ਲਈ ਵਿਆਪਕ ਤੌਰ ’ਤੇ ਰੂਪ ਰੇਖਾ ਦਾ ਖੁਲਾਸਾ ਕਰਦਿਆਂ ਪੰਜਾਬ ਦੇ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਤੋਂ ਨਿਰਭਰਤਾ ਘਟਾ ਕੇ ਨਹਿਰੀ ਪਾਣੀ ਦੀ ਸਿੰਚਾਈ ਵੱਲ ਮੁੜਨ ਦਾ ਸੱਦਾ ਦਿੱਤਾ। ਆਪਣੇ ਜੱਦੀ ਪਿੰਡ […]

Continue Reading

CM ਮਾਨ ਨੇ ਆਪਣੇ ਜੱਦੀ ਪਿੰਡ ਸਤੌਜ ਵਿੱਚ ਆਧੁਨਿਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ

ਸੰਗਰੂਰ; 30 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਸਤੌਜ ਵਿੱਚ 14.63 ਕਰੋੜ ਰੁਪਏ ਦੇ ਆਧੁਨਿਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ, ਜਿਸ ਨਾਲ ਖੇਡਾਂ, ਸਿਹਤ ਅਤੇ ਅਨੁਸ਼ਾਸਨ ਰਾਹੀਂ ਪੰਜਾਬ ਦੇ ਨੌਜਵਾਨਾਂ ਦੀ ਕਿਸਮਤ ਬਦਲਣ ਲਈ ਫੈਸਲਾਕੁੰਨ ਕਦਮ ਚੁੱਕਿਆ ਗਿਆ। ਬੁਨਿਆਦੀ ਢਾਂਚੇ ਦੇ ਨਵੀਨੀਕਰਨ ਅਤੇ ਸਮਾਜਿਕ ਦਖਲਅੰਦਾਜ਼ੀ ਵਜੋਂ […]

Continue Reading