News

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖਬਰ, ਇਸ ਮਹੀਨੇ ਆ ਰਹੀਆਂ ਲਗਾਤਾਰ ਤਿੰਨ ਛੁੱਟੀਆਂ

ਚੰਡੀਗੜ੍ਹ, 4 ਅਗਸਤ, ਦੇਸ਼ ਕਲਿਕ ਬਿਊਰੋ :ਅਗਸਤ ਦਾ ਮਹੀਨਾ ਸਰਕਾਰੀ ਮੁਲਾਜ਼ਮਾਂ ਲਈ ਖੁਸ਼ਖਬਰੀ ਲੈ ਕੇ ਆਇਆ ਹੈ। ਇਸ ਮਹੀਨੇ ਲਗਾਤਾਰ ਤਿੰਨ ਸਰਕਾਰੀ ਛੁੱਟੀਆਂ ਹਨ। ਜੇਕਰ ਤੁਸੀਂ ਕਿਤੇ ਘੁੰਮਣ ਜਾਣ ਦੀ ਯੋਜਨਾ ਬਣਾ ਰਹੇ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਮਹੱਤਵਪੂਰਨ ਹੈ। ਲੰਬਾ ਵੀਕਐਂਡ ਹੋਣ ਕਾਰਨ ਲੋਕ ਸੈਰ-ਸਪਾਟੇ ਲਈ ਸਮਾਂ ਕੱਢ ਸਕਦੇ ਹਨ।ਦਰਅਸਲ, ਪੰਜਾਬ ਸਰਕਾਰ ਵੱਲੋਂ […]

Continue Reading

ਅਣਪਛਾਤਿਆਂ ਵੱਲੋਂ ਅਕਾਲੀ ਆਗੂ ਦੇ ਘਰ ’ਤੇ ਗੋਲੀਬਾਰੀ

ਅੱਜ ਫਿਰ ਪੰਜਾਬ ਵਿੱਚ ਗੋਲੀਬਾਰੀ ਕਰਨ ਦੀ ਘਟਨਾ ਵਾਪਰੀ ਹੈ। ਅੱਜ ਯੂਥ ਅਕਾਲੀ ਆਗੂ ਦੇ ਘਰ ਉਤੇ ਅਣਪਛਾਤੇ ਵਿਅਕਤੀਆਂ ਵੱਲੋਂ ਫਾਈਰਿੰਗ ਕੀਤੀ ਗਈ ਹੈ। ਗੁਰਦਾਸਪੁਰ, 4 ਅਗਸਤ, ਨਰੇਸ਼ ਕੁਮਾਰ : ਅੱਜ ਫਿਰ ਪੰਜਾਬ ਵਿੱਚ ਗੋਲੀਬਾਰੀ ਕਰਨ ਦੀ ਘਟਨਾ ਵਾਪਰੀ ਹੈ। ਅੱਜ ਯੂਥ ਅਕਾਲੀ ਆਗੂ ਦੇ ਘਰ ਉਤੇ ਅਣਪਛਾਤੇ ਵਿਅਕਤੀਆਂ ਵੱਲੋਂ ਫਾਈਰਿੰਗ ਕੀਤੀ ਗਈ ਹੈ। ਡੇਰਾ […]

Continue Reading

ਪੰਚਕੂਲਾ ਵਿਖੇ ਫਾਸਟ ਫੂਡ ਦੀ ਦੁਕਾਨ ‘ਚ ਧਮਾਕਾ

ਪੰਚਕੂਲਾ, 4 ਅਗਸਤ, ਦੇਸ਼ ਕਲਿਕ ਬਿਊਰੋ :ਪੰਚਕੂਲਾ ਵਿਖੇ ਇੱਕ ਫਾਸਟ ਫੂਡ ਦੀ ਦੁਕਾਨ ਵਿੱਚ ਅਚਾਨਕ ਧਮਾਕਾ ਹੋਇਆ। ਇਹ ਘਟਨਾ ਕਾਲਕਾ ਬਾਜ਼ਾਰ ਵਿੱਚ ਵਾਪਰੀ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਬੰਦ ਦੁਕਾਨ ਦਾ ਸ਼ਟਰ ਸੜਕ ਤੋਂ 100 ਮੀਟਰ ਦੂਰ ਜਾ ਡਿੱਗਾ।ਇਸ ਧਮਾਕੇ ਕਾਰਨ ਦੁਕਾਨ ਦੇ ਕੋਲ ਖੜ੍ਹਾ ਬਾਈਕ ਅਤੇ ਸਕੂਟਰ ਵੀ ਡਿੱਗ ਗਿਆ। ਆਸ-ਪਾਸ ਦੇ ਲੋਕਾਂ ਨੇ […]

Continue Reading

ਸਿਆਸੀ ABCD ਪੜ੍ਹਾਉਣੀ ਮਹਿੰਗੀ ਪਈ, FIR ਦਰਜ

ਚੰਡੀਗੜ੍ਹ, 4 ਅਗਸਤ, ਦੇਸ਼ ਕਲਿੱਕ ਬਿਓਰੋ : ਸਕੂਲ ਵਿੱਚ ਵਿਦਿਆਰਥੀਆਂ ਨੂੰ ਸਿਆਸੀ ਏਬੀਸੀਡੀ ਪੜ੍ਹਾਉਣਾ ਮਹਿੰਗਾ ਪੈ ਗਿਆ। ਸਿਆਸੀ ਏਬੀਸੀਡੀ ਪੜ੍ਹਾਉਣ ਨੂੰ ਲੈ ਕੇ ਹੁਣ ਐਫਆਈਆਰ ਦਰਜ ਕੀਤੀ ਗਈ ਹੈ। ਉਤਰ ਪ੍ਰਦੇਸ਼ ਦੇ ਸਹਾਰਨਪੁਰ ਵਿੱਚ ਸਕੂਲ ਦੇ ਬੱਚਿਆਂ ਨੂੰ ਸਿਆਸੀ ਏਬੀਸੀਡੀ ਪੜ੍ਹਾਉਣ ਵਾਲੇ ਸਮਾਜਵਾਦੀ ਪਾਰਟੀ ਦੇ ਆਗੂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਸਪਾ ਆਗੂ ਦੀ […]

Continue Reading

ਕੈਦੀ ਦੀ ਸ਼ੱਕੀ ਹਾਲਾਤਾਂ ‘ਚ ਮੌਤ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਜੇਲ੍ਹ ਸੁਪਰਡੈਂਟ ਦਾ ਤਬਾਦਲਾ

ਚੰਡੀਗੜ੍ਹ, 4 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਦੀ ਕੇਂਦਰੀ ਜੇਲ੍ਹ ਵਿੱਚ ਸ਼ੁੱਕਰਵਾਰ ਦੇਰ ਰਾਤ ਇੱਕ ਕੈਦੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਕੈਦੀ ਦੀ ਮੌਤ ਦੇ ਮਾਮਲੇ ਵਿੱਚ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਨਿਗਰਾਨੀ ਹੇਠ ਕੀਤੇ ਗਏ ਪੋਸਟਮਾਰਟਮ ਤੋਂ ਬਾਅਦ, ਸੰਗਰੂਰ ਕੇਂਦਰੀ ਜੇਲ੍ਹ ਸੁਪਰਡੈਂਟ ਦਾ ਤੁਰੰਤ ਪ੍ਰਭਾਵ ਨਾਲ […]

Continue Reading

ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਨਹੀਂ ਰਹੇ

ਰਾਂਚੀ, 4 ਅਗਸਤ, ਦੇਸ਼ ਕਲਿਕ ਬਿਊਰੋ :ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦਾ ਅੱਜ ਸੋਮਵਾਰ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੇ ਦਿੱਲੀ ਦੇ ਸਰ ਗੰਗਾਰਾਮ ਹਸਪਤਾਲ ਵਿੱਚ ਆਖਰੀ ਸਾਹ ਲਿਆ।ਉਹ ਪਿਛਲੇ ਕੁਝ ਦਿਨਾਂ ਤੋਂ ਉੱਥੇ ਦਾਖਲ ਸਨ। ਨਿਊਰੋਲੋਜੀ, ਕਾਰਡੀਓਲੋਜੀ ਅਤੇ ਨੈਫਰੋਲੋਜੀ ਦੇ ਮਾਹਰ ਡਾਕਟਰਾਂ ਦੀ ਇੱਕ ਟੀਮ ਉਨ੍ਹਾਂ ਦਾ ਇਲਾਜ ਕਰ ਰਹੀ ਸੀ।ਉਨ੍ਹਾਂ ਦੀ […]

Continue Reading

ਯਮਨ ‘ਚ ਕਿਸ਼ਤੀ ਪਲਟੀ, 68 ਪ੍ਰਵਾਸੀਆਂ ਦੀ ਮੌਤ, 74 ਲਾਪਤਾ

ਕਾਹਿਰਾ, 4 ਅਗਸਤ, ਦੇਸ਼ ਕਲਿਕ ਬਿਊਰੋ :ਯਮਨ ਦੇ ਤੱਟਵਰਤੀ ਪਾਣੀਆਂ ਵਿੱਚ ਇੱਕ ਕਿਸ਼ਤੀ ਪਲਟ ਗਈ। ਸੰਯੁਕਤ ਰਾਸ਼ਟਰ ਪ੍ਰਵਾਸ ਏਜੰਸੀ ਨੇ ਕਿਹਾ ਕਿ ਇਸ ਕਿਸ਼ਤੀ ਹਾਦਸੇ ਵਿੱਚ 68 ਅਫਰੀਕੀ ਪ੍ਰਵਾਸੀਆਂ ਦੀ ਮੌਤ ਹੋ ਗਈ ਅਤੇ 74 ਹੋਰ ਲਾਪਤਾ ਹੋ ਗਏ। ਹਾਲਾਂਕਿ, 12 ਪ੍ਰਵਾਸੀਆਂ ਨੂੰ ਬਚਾ ਲਿਆ ਗਿਆ ਹੈ।ਯਮਨ ਵਿੱਚ ਅੰਤਰਰਾਸ਼ਟਰੀ ਪ੍ਰਵਾਸ ਸੰਗਠਨ ਦੇ ਮੁਖੀ ਅਬਦੁਸਤੋਰ ਅਸੋਵ […]

Continue Reading

ਲਗਾਤਾਰ ਪੈ ਰਹੇ ਮੀਂਹ ਕਾਰਨ ਸਕੂਲ ਬੰਦ

ਬੀਤੇ ਕੱਲ੍ਹ ਐਤਵਾਰ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਪਹਿਲੀ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਲਖਨਊ, 4 ਅਗਸਤ, ਦੇਸ਼ ਕਲਿਕ ਬਿਊਰੋ : ਬੀਤੇ ਕੱਲ੍ਹ ਐਤਵਾਰ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਪਹਿਲੀ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਸਾਰੇ ਸਕੂਲਾਂ ਵਿੱਚ […]

Continue Reading

ਆਮ ਆਦਮੀ ਪਾਰਟੀ ਪੰਜਾਬ ਵੱਲੋਂ ਵਪਾਰ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ

ਚੰਡੀਗੜ੍ਹ, 4 ਅਗਸਤ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਪੰਜਾਬ ਵੱਲੋਂ ਵਪਾਰ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ।

Continue Reading

ਮਸ਼ੀਨ ਨਾਲ ਪਸ਼ੂਆਂ ਲਈ ਚਾਰਾ ਕੱਟਦੇ ਸਮੇਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ, ਪਿਤਾ ਵਾਲ-ਵਾਲ ਬਚੇ

ਚੰਡੀਗੜ੍ਹ, 4 ਅਗਸਤ, ਦੇਸ਼ ਕਲਿਕ ਬਿਊਰੋ :ਮਸ਼ੀਨ ਨਾਲ ਪਸ਼ੂਆਂ ਲਈ ਚਾਰਾ ਕੱਟਦੇ ਸਮੇਂ ਇੱਕ ਨੌਜਵਾਨ ਕਿਸਾਨ ਦੀ ਬਿਜਲੀ ਦੇ ਕਰੰਟ ਨਾਲ ਮੌਤ ਹੋ ਗਈ। ਉਸਦੇ ਨਾਲ ਖੜ੍ਹੇ ਉਸਦੇ ਪਿਤਾ ਨੂੰ ਵੀ ਬਿਜਲੀ ਦਾ ਝਟਕਾ ਲੱਗਿਆ ਜਿਸ ਕਾਰਨ ਉਹ ਬੇਹੋਸ਼ ਹੋ ਗਿਆ। ਇਹ ਘਟਨਾ ਹਰਿਆਣਾ ‘ਚ ਸੋਨੀਪਤ ਜ਼ਿਲ੍ਹੇ ਦੇ ਪਿੰਡ ਕੋਟਸੁਖੀਆ ਵਿੱਚ ਵਾਪਰੀ।ਕਿਸਾਨ ਨਾਇਬ ਸਿੰਘ ਅਤੇ […]

Continue Reading