ਪੀ.ਐੱਸ.ਪੀ.ਸੀ.ਐੱਲ. ਦੇ ਸੀਐਮਡੀ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਵਿਸਥਾਰਪੂਰਵਕ ਚਰਚਾ
ਪੀ.ਐੱਸ.ਪੀ.ਸੀ.ਐੱਲ. ਦੇ ਸੀਐਮਡੀ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਵਿਸਥਾਰਪੂਰਵਕ ਚਰਚਾ 37 ਜਥੇਬੰਦੀਆਂ ਦੇ ਆਗੂਆਂ ਨਾਲ ਕੀਤੀ ਪਲੇਠੀ ਮੀਟਿੰਗ ਪਟਿਆਲਾ, 24 ਸਤੰਬਰ 2026- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਮੁੱਖ ਦਫ਼ਤਰ ਵਿਖੇ ਅੱਜ ਸੀਐਮਡੀ ਗੁਰਕੀਰਤ ਕਿਰਪਾਲ ਸਿੰਘ, ਆਈ.ਏ.ਐੱਸ., ਵੱਲੋਂ ਡਾਇਰੈਕਟਰਾਂ ਅਤੇ ਹੋਰ ਸੀਨੀਅਰ ਅਧਿਕਾਰੀਆਂ ਸਮੇਤ ਲਗਭਗ 37 ਜਥੇਬੰਦੀਆਂ ਦੇ ਆਗੂਆਂ ਨਾਲ ਵਿਸਥਾਰਪੂਰਵਕ ਮੀਟਿੰਗ ਕੀਤੀ ਗਈ। […]
Continue Reading
