News

ਕੈਨੇਡਾ ਤੋਂ ਦੋ ਪੰਜਾਬੀ ਨੌਜਵਾਨ ਡਿਪੋਰਟ

ਚੰਡੀਗੜ੍ਹ, 19 ਮਾਰਚ: ਦੇਸ਼ ਕਲਿੱਕ ਬਿਊਰੋ: ਕੈਨੇਡਾ ਤੋਂ ਦੋ ਪੰਜਾਬੀ ਨੌਜਵਾਨ ਡਿਪੋਰਟ ਕੀਤੇ ਗਏ ਹਨ। ਜਿਨ੍ਹਾਂ ਦੀ ਪਛਾਣ ਅਰਸ਼ਦੀਪ ਸਿੰਘ ਅਤੇ ਸੁਖਨਾਜ਼ ਸਿੰਘ ਸੰਧੂ ਵੱਜੋਂ ਹੋਈ ਹੈ। ਇਨ੍ਹਾਂ ‘ਤੇ ਦੋਸ਼ ਹਨ ਕਿ ਇਹ ਦੋਵੇਂ ਕੈਨੇਡਾ ‘ਚ ਅਪਰਾਧਿਕ ਗਤੀਵਿਧੀਆਂ ‘ਚ ਸ਼ਾਮਿਲ ਹਨ। ਇਸ ਸਬੰਧੀ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (ਸੀਬੀਐਸਏ) ਨੇ ਜਾਣਕਾਰੀ ਦਿੰਦਾ ਹੋਏ ਦੱਸਿਆ ਕਿ ਦੋ […]

Continue Reading

ਸੁਖਬੀਰ ਬਾਦਲ ਦੀ ਅਗਵਾਈ ‘ਚ ਸਾਬਕਾ IAS ਅਫਸਰ ਨੇ ਫੜਿਆ ਅਕਾਲੀ ਦਲ ਦਾ ਪੱਲਾ

ਚੰਡੀਗੜ੍ਹ, 19 ਮਾਰਚ: ਦੇਸ਼ ਕਲਿੱਕ ਬਿਊਰੋ: ਅੱਜ ਸਾਬਕਾ IAS ਅਫਸਰ ਕੇ. ਜੀ. ਐਸ ਚੀਮਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਨੇ ਸੁਖਬੀਰ ਬਾਦਲ ਦੀ ਅਗਵਾਈ ‘ਚ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਮੈਂ ਸੀਨੀਅਰ ਅਧਿਕਾਰੀ ਕੇ. ਜੀ.ਐਸ ਚੀਮਾ (ਸੇਵਾਮੁਕਤ, ਆਈ.ਏ.ਐਸ), ਦਾ ਸ਼੍ਰੋਮਣੀ ਅਕਾਲੀ ਦਲ ਵਿੱਚ […]

Continue Reading

ਮਾਨ ਸਰਕਾਰ ਨੇ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਸਹਾਇਤਾ ਯੋਜਨਾ ‘ਚ ਕੀਤਾ ਵਾਧਾ: ਹੁਣ ਔਰਤਾਂ ਤੋਂ ਇਲਾਵਾ ਪੁਰਸਾਂ ਤੇ ਟ੍ਰਾਂਸਜੈਂਡਰ ਪੀੜਤਾਂ ਨੂੰ ਵੀ ਮਿਲੇਗਾ ਲਾਭ

ਚੰਡੀਗੜ੍ਹ, 19 ਮਾਰਚ: ਦੇਸ਼ ਕਲਿੱਕ ਬਿਊਰੋ: ਤੇਜ਼ਾਬ ਹਮਲੇ ਦੇ ਪੀੜਤਾਂ ਲਈ ਵਿੱਤੀ ਸੁਰੱਖਿਆ ਅਤੇ ਸਮਾਜਿਕ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪਿਛਲੇ ਸਾਲ ਦੌਰਾਨ […]

Continue Reading

21 ਮਾਰਚ ਨੂੰ ਪਸ਼ੂ ਪਾਲਣ ਮੰਤਰੀ ਦੇ ਹਲਕੇ ਵਿੱਚ ਵੈਟਨਰੀ ਇੰਸਪੈਕਟਰ ਕਰਨਗੇ ਰੋਸ ਰੈਲੀ, ਵੱਡੇ ਪੱਧਰ ‘ਤੇ ਤਿਆਰੀਆਂ ਮੁਕੰਮਲ – ਗੁਰਦੀਪ ਬਾਸੀ

ਚੰਡੀਗੜ੍ਹ, 19 ਮਾਰਚ: ਦੇਸ਼ ਕਲਿੱਕ ਬਿਊਰੋ: ਪਸ਼ੂ ਪਾਲਣ ਵਿਭਾਗ ਵਿੱਚ ਕੰਮ ਕਰਦੇ ਵੈਟਰਨਰੀ ਇੰਸਪੈਕਟਰ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਜਦੋ ਜਹਿਦ ਕਰਦੇ ਆ ਰਹੇ ਹਨ, ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਹੋਇਆਂ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਦੀਪ ਸਿੰਘ ਬਾਸੀ ਨੇ ਕਿਹਾ ਕਿ ਵੈਟਨਰੀ ਇੰਸਪੈਕਟਰ ਪਸ਼ੂ ਪਾਲਣ ਵਿਭਾਗ ਦੀ ਰੀੜ […]

Continue Reading

ਸੋਨੇ-ਚਾਂਦੀ ਦੇ ਭਾਅ ‘ਚ ਅੱਜ ਫੇਰ ਆਈ ਤੇਜ਼ੀ

ਨਵੀਂ ਦਿੱਲੀ, 17 ਮਾਰਚ: ਦੇਸ਼ ਕਲਿਕ ਬਿਊਰੋ: ਅੱਜ, 17 ਮਾਰਚ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਹੋਇਆ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੇ ਅਨੁਸਾਰ, ਇੱਕ ਕਿਲੋਗ੍ਰਾਮ ਚਾਂਦੀ 4,000 ਰੁਪਏ ਵਧ ਕੇ 2.52 ਲੱਖ ਰੁਪਏ ‘ਤੇ ਪਹੁੰਚ ਗਈ। ਇਸ ਦੌਰਾਨ, 24 ਕੈਰੇਟ ਸੋਨੇ ਦਾ 10 ਗ੍ਰਾਮ 46 ਰੁਪਏ ਵਧ ਕੇ 1.56 ਲੱਖ […]

Continue Reading

ਈਰਾਨ ਨਾਲ ਜੰਗ ਵਿੱਚ ਇੱਕਲੇ ਪਏ ਟਰੰਪ: ਨਾਟੋ ਦੇਸ਼ਾਂ ਨੇ ਕਿਹਾ – “ਇਹ ਸਾਡੀ ਲੜਾਈ ਨਹੀਂ”

ਚੰਡੀਗੜ੍ਹ, 17 ਮਾਰਚ: ਦੇਸ਼ ਕਲਿਕ ਬਿਊਰੋ: ਈਰਾਨ ਵਿੱਚ ਖਮੇਨੀ ਸਮੇਤ 40 ਤੋਂ ਵੱਧ ਅਧਿਕਾਰੀਆਂ ਦੀ ਹੱਤਿਆ ਤੋਂ ਬਾਅਦ, ਅਮਰੀਕਾ ਨੇ ਇਸ ਜੰਗ ਨੂੰ ਇੱਕ ਵੱਡੀ ਸਫਲਤਾ ਮੰਨਿਆ। ਪਰ 17 ਦਿਨਾਂ ਬਾਅਦ, ਸਥਿਤੀ ਬਦਲ ਗਈ ਹੈ। ਜੰਗ ਦਾ ਕੋਈ ਸਪੱਸ਼ਟ ਅੰਤ ਨਜ਼ਰ ਨਹੀਂ ਆ ਰਿਹਾ ਹੈ। ਜਵਾਬ ਵਿੱਚ, ਈਰਾਨ ਨੇ ਹੋਰਮੁਜ਼ ਜਲਡਮਰੂ ਰਾਹੀਂ ਤੇਲ ਦੀ ਸਪਲਾਈ […]

Continue Reading

ਪੰਜਾਬ ਸਰਕਾਰ ਵੱਲੋਂ ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 17 ਮਾਰਚ: ਦੇਸ਼ ਕਲਿਕ ਬਿਊਰੋ: ਪੰਜਾਬ ਦੇ ਸਿੱਖਿਆ ਖੇਤਰ ਵਿੱਚ ਮੀਲ ਪੱਥਰ ਕਾਇਮ ਕਰਦਿਆਂ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ-2.0 ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਅਗਲੇ ਛੇ ਸਾਲਾਂ ਵਿੱਚ 3,500 ਕਰੋੜ ਰੁਪਏ ਦੇ ਨਿਵੇਸ਼ ਨਾਲ ਸਕੂਲ ਸਿੱਖਿਆ ਵਿੱਚ ਕ੍ਰਾਂਤੀਕਾਰੀ ਸੁਧਾਰ ਕੀਤੇ ਜਾਣਗੇ। ਇਸ ਪਹਿਲਕਦਮੀ ਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ ਢਾਂਚਾਗਤ ਸੁਧਾਰਾਂ […]

Continue Reading

ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ ਫਰੀਦਕੋਟ ਤੋਂ ਰਿਪੋਰਟ ਤਲਬ

ਚੰਡੀਗੜ੍ਹ, 17 ਮਾਰਚ: ਦੇਸ਼ ਕਲਿਕ ਬਿਊਰੋ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਸੀਨੀਅਰ ਪੁਲਿਸ ਕਪਤਾਨ ਫਰੀਦਕੋਟ ਤੋਂ ਕੁਲਦੀਪ ਸਿੰਘ ਅਤੇ ਹੋਰ ਬਨਾਮ ਪੰਜਾਬ ਰਾਜ ਅਤੇ ਹੋਰ ਮਾਮਲੇ ਵਿਚ ਹੁਣ ਤੱਕ ਕੀਤੀ ਗਈ ਕਾਰਵਾਈ ਸਬੰਧੀ ਰਿਪੋਰਟ ਤਲਬ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਜਸਵੀਰ ਕੌਰ, […]

Continue Reading

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਧੂਰੀ, 17 ਮਾਰਚ: ਦੇਸ਼ ਕਲਿਕ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਜੇਕਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਅੱਜ ਦੇਸ਼ ਦਾ ਨਕਸ਼ਾ ਬਿਲਕੁਲ ਵੱਖਰਾ ਹੁੰਦਾ। ਉਨ੍ਹਾਂ ਨੇ ਸਵਾਲ ਕਰਦਿਆਂ ਕਿਹਾ ਕਿ ਆਜ਼ਾਦੀ ਦੇ ਦਹਾਕਿਆਂ ਬਾਅਦ ਵੀ ਦੇਸ਼ ਵੇਲਾ ਵਿਹਾਅ ਚੁੱਕੇ ਸਿਸਟਮ ਦੇ ਜਾਲ ਵਿੱਚ […]

Continue Reading

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ

ਚੰਡੀਗੜ੍ਹ/ਮਲੋਟ/ਸ੍ਰੀ ਮੁਕਤਸਰ ਸਾਹਿਬ, 17 ਮਾਰਚ: ਦੇਸ਼ ਕਲਿੱਕ ਬਿਊਰੋ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਲਗਭਗ 12 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਅੰਡਰ ਬ੍ਰਿਜ ਦਾ ਉਦਘਾਟਨ ਕਰਦੇ ਹੋਏ ਇਸਨੂੰ ਇਲਾਕੇ ਦੇ ਲੋਕਾਂ ਨੂੰ ਸਮਰਪਿਤ ਕੀਤਾ। ਇਹ ਪ੍ਰੋਜੈਕਟ ਸੂਬਾ ਸਰਕਾਰ ਵੱਲੋਂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਲਗਾਤਾਰ […]

Continue Reading