News

ਸੀਬੀਆਈ ਨੇ ਬਠਿੰਡਾ ਅਦਾਲਤ ਦੇ ਜੱਜ ਨੂੰ ਦਿੱਤੀ ਕਲੀਨ ਚਿੱਟ

ਬਠਿੰਡਾ, 16 ਅਕਤੂਬਰ: ਦੇਸ਼ ਕਲਿਕ ਬਿਊਰੋ : ਸੀਬੀਆਈ ਨੇ ਬਠਿੰਡਾ ਦੇ ਇੱਕ ਜੱਜ ਨੂੰ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਕਲੀਨ ਚਿੱਟ ਦੇ ਦਿੱਤੀ ਹੈ। ਇਸ ਮਾਮਲੇ ਵਿੱਚ ਜੱਜ ਦੇ ਨਾਮ ‘ਤੇ 30 ਲੱਖ ਰੁਪਏ ਦੀ ਰਿਸ਼ਵਤ ਦੀ ਮੰਗਣ ਦੇ ਦੋਸ਼ ਸਨ। ਸੀਬੀਆਈ ਨੇ ਵਕੀਲ ਅਤੇ ਉਸਦੇ ਸਾਥੀ ਨੂੰ ਚੰਡੀਗੜ੍ਹ ਵਿੱਚ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ […]

Continue Reading

ਗੁਰੂ ਤੇਗ ਬਹਾਦਰ ਸ਼ਹੀਦੀ ਦਿਵਸ ‘ਤੇ ਪੰਜਾਬ ਸਰਕਾਰ ਵੱਲੋਂ ਰਾਸ਼ਟਰਪਤੀ ਅਤੇ PM ਨੂੰ ਦਿੱਤਾ ਜਾਵੇਗਾ ਸੱਦਾ

ਚੰਡੀਗੜ੍ਹ, 16 ਅਕਤੂਬਰ: ਦੇਸ਼ ਕਲਿਕ ਬਿਊਰੋ : ਪੰਜਾਬ ਸਰਕਾਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਵੱਡੇ ਪੱਧਰ ‘ਤੇ ਮਨਾਏਗੀ। ਸਰਕਾਰ ਨੇ ਇਸ ਸਮਾਗਮ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਦੇਣ ਦੀਆਂ ਤਿਆਰੀਆਂ ਕੀਤੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਸੱਦਾ ਪੱਤਰ ਦੇਣ ਲਈ ਨਿੱਜੀ ਤੌਰ ‘ਤੇ ਦਿੱਲੀ […]

Continue Reading

ਫ਼ਰੀਦਕੋਟ ਦੀ DC ਨੇ ਕਿਸਾਨਾਂ ਆਗੂਆਂ ਨਾਲ ਕੀਤੀ ਮੀਟਿੰਗ, ਪੜ੍ਹੋ ਕੀ ਹੈ ਮਾਮਲਾ

ਫ਼ਰੀਦਕੋਟ, 16 ਅਕਤੂਬਰ: ਦੇਸ਼ ਕਲਿਕ ਬਿਊਰੋ : ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵੱਲੋਂ ਸੰਯੁਕਤ ਕਿਸਾਨ ਯੂਨੀਅਨ ਜਿਲ੍ਹਾ ਫਰੀਦਕੋਟ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਕਿਸਾਨਾਂ ਨੂੰ ਮੰਡੀਆਂ ਵਿੱਚ ਆਉਂਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਮੌਜੂਦ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਇਸ ਮੀਟਿੰਗ ਵਿੱਚ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਵੱਖ-ਵੱਖ ਪਿੰਡਾਂ ਦੇ ਸਰਪੰਚ […]

Continue Reading

ਸਪੀਕਰ ਵੱਲੋਂ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾ ਦੇ ਫੁੱਲ ਭੇਟ

ਚੰਡੀਗੜ੍ਹ, 16 ਅਕਤੂਬਰ: ਦੇਸ਼ ਕਲਿਕ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 355ਵੇਂ ਜਨਮ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਦੇ ਨਾਲ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ, ਵਿਧਾਇਕ ਫੌਜਾ ਸਿੰਘ ਸਰਾਰੀ, ਸਕੱਤਰ ਪੰਜਾਬ ਵਿਧਾਨ ਸਭਾ ਰਾਮ […]

Continue Reading

ਅਦਾਲਤ ਨੇ ਨਵਨੀਤ ਚਤੁਰਵੇਦੀ ਨੂੰ 7 ਦਿਨ ਲਈ ਪੁਲਿਸ ਰਿਮਾਂਡ ਉਤੇ ਭੇਜਿਆ

ਰੋਪੜ, 16 ਅਕਤੂਬਰ, ਦੇਸ਼ ਕਲਿੱਕ ਬਿਓਰੋ : ਵਿਧਾਇਕਾਂ ਦੇ ਜ਼ਾਅਲੀ ਦਸਤਖਤਾਂ ਨਾਲ ਰਾਜ ਸਭਾ ਉਪ ਚੋਣ ਲਈ ਨਾਮਜ਼ਦਗੀ ਕਰਨ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਨਵੀਨ ਚਤੁਰਵੇਦੀ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੰਜਾਬ ਪੁਲਿਸ ਵੱਲੋਂ ਅੱਜ ਰੋਪੜ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਚਤੁਰਵੇਦੀ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ਉਤੇ […]

Continue Reading

ਸਿਰਸਾ ਨਾਲ ਮੁਲਾਕਾਤ ਦੀਆਂ ਚਰਚਾਵਾਂ ‘ਤੇ ਚੰਦੂਮਾਜਰਾ ਨੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ

ਮੋਰਿੰਡਾ , 16 ਅਕਤੂਬਰ (ਭਟੋਆ) – ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਲੋਕ ਸਭਾ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਹਾਲ ਹੀ ਵਿੱਚ ਦਿੱਲੀ ਦੇ ਉਦਯੋਗ ਮੰਤਰੀ ਮਨਜਿੰਦਰ ਸਿੰਘ ਸਿਰਸਾ ਨਾਲ ਹੋਈ ਆਪਣੀ ਮੁਲਾਕਾਤ ਸਬੰਧੀ ਚੱਲ ਰਹੀਆਂ ਰਾਜਸੀ ਚਰਚਾਵਾਂ ‘ਤੇ ਵੱਡਾ ਬਿਆਨ ਦੰਦਿਆਂ ਇਹਨਾਂ ਚਰਚਾਵਾਂ ਨੂੰ ਨਿਰਮੂਲ ਕਰਾਰ ਦਿੱਤਾ ਹੈ। ਇੱਥੇ ਪੰਥਕ ਕਵੀ ਬਲਬੀਰ ਸਿੰਘ ਬੱਲ […]

Continue Reading

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ 26 ਨੂੰ ਕੀਤਾ ਜਾਵੇਗਾ ਕੈਬਨਿਟ ਮੰਤਰੀ ਡਾਕਟਰ ਬਲਬੀਰ ਦੇ ਘਰ ਵੱਲ ਰੋਸ ਮਾਰਚ

18 ਨਵੰਬਰ 2022 ਦੇ ਆਪਣੇ ਹੀ ਕੀਤੇ ਨੋਟੀਫਿਕੇਸ਼ਨ ਨੂੰ ਲਾਗੂ ਕਰਨ ਵਿੱਚ ਪੂਰੀ ਤਰ੍ਹਾਂ ਨਕਾਮ ਰਹੀ ਹੈ ‘ਆਪ ਸਰਕਾਰ’- ਅਤਿੰਦਰ ਪਾਲ ਸਿੰਘ  ਪਟਿਆਲਾ, 16 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਸੂਬਾਈ ਸੱਦੇ ਤਹਿਤ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਸਥਾਨਕ ਡਿਪਟੀ ਕਮਿਸ਼ਨਰ ਪਟਿਆਲਾ ਦਫਤਰ ਵਿਖੇ ਕੀਤੀ ਗਈ। ਜਿਸ ਵਿੱਚ ਫਰੰਟ ਵੱਲੋਂ 26 ਅਕਤੂਬਰ […]

Continue Reading

ਸਾਵਧਾਨ ! ਤਿਉਹਾਰਾਂ ਮੌਕੇ ਤੁਸੀਂ ਵੀ ਹੋ ਸਕਦੇ ਹੋ ਵੱਡੀ ਠੱਗੀ ਦਾ ਸ਼ਿਕਾਰ, ਪੜ੍ਹੋ ਕਿਵੇਂ ਕੀਤਾ ਜਾ ਸਕਦਾ ਬਚਾਅ ?

ਨਵੀਂ ਦਿੱਲੀ, 16 ਅਕਤੂਬਰ: ਦੇਸ਼ ਕਲਿਕ ਬਿਊਰੋ : ਦੀਵਾਲੀ ਤੋਂ ਪਹਿਲਾਂ ਔਨਲਾਈਨ ਪੇਸ਼ਕਸ਼ਾਂ ਦੇ ਨਾਮ ‘ਤੇ ਧੋਖਾਧੜੀ ਦੀਆਂ ਘਟਨਾਵਾਂ ਵੀ ਸਾਹਮਣੇ ਆ ਰਹੀਆਂ ਹਨ। ਦੀਵਾਲੀ ਵਰਗੇ ਤਿਉਹਾਰਾਂ ਦੇ ਮੌਸਮ ਦੌਰਾਨ, ਸਾਈਬਰ ਅਪਰਾਧੀ ਜਾਅਲੀ SMS, ਈਮੇਲਾਂ ਆਦਿ ਰਾਹੀਂ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਹਨ (diwali fake offers)। ਲੋਕ ਆਸਾਨੀ ਨਾਲ ਪੇਸ਼ਕਸ਼ਾਂ ਅਤੇ ਛੋਟਾਂ ਦੀ ਆੜ ਵਿੱਚ ਉਨ੍ਹਾਂ […]

Continue Reading

ਪੰਜਾਬ ਦਾ DIG ਰਿਸ਼ਵਤ ਲੈਣ ਦੇ ਮਾਮਲੇ ’ਚ CBI ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 16 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਪੁਲਿਸ ਦੇ ਡੀਆਈਜੀ ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਸੀਬੀਆਈ ਵੱਲੋਂ ਰੋਪੜ ਰੇਂਜ ਦੇ ਡੀਆਈਜੀ ਨੂੰ ਸੀਬੀਆਈ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸੀਬੀਆਈ ਵੱਲੋਂ DIG ਰੋਪੜ ਰੇਂਜ ਦੇ ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

Continue Reading

ਦਿਵਾਲੀ ਤੋਂ ਅਗਲੇ ਦਿਨ ਨਕਲੀ ਮੀਂਹ ਪਵਾਉਣ ਦੀ ਤਿਆਰੀ, ਮੌਸਮ ਵਿਭਾਗ ਦੀ ਮਨਜ਼ੂਰੀ ਦਾ ਇੰਤਜ਼ਾਰ

ਨਵੀਂ ਦਿੱਲੀ, 16 ਅਕਤੂਬਰ, ਦੇਸ਼ ਕਲਿਕ ਬਿਊਰੋ :ਦਿੱਲੀ ਵਿੱਚ ਦੀਵਾਲੀ ਤੋਂ ਪਹਿਲਾਂ ਹੀ ਪ੍ਰਦੂਸ਼ਣ ਵਧਣਾ ਸ਼ੁਰੂ ਹੋ ਗਿਆ ਹੈ। ਬੁੱਧਵਾਰ ਨੂੰ, ਦਿੱਲੀ ਦੇ ਪੰਜ ਖੇਤਰਾਂ: ਆਨੰਦ ਵਿਹਾਰ, ਉੱਤਰੀ ਕੈਂਪਸ, ਮਥੁਰਾ ਰੋਡ, ਦਵਾਰਕਾ ਅਤੇ ਵਜ਼ੀਰਪੁਰ ਵਿੱਚ ਪ੍ਰਦੂਸ਼ਣ ਦਾ ਪੱਧਰ (AQI) 300 ਨੂੰ ਪਾਰ ਕਰ ਗਿਆ। ਤੇਜ਼ੀ ਨਾਲ ਵੱਧ ਰਹੇ ਪ੍ਰਦੂਸ਼ਣ ਬਾਰੇ, ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ […]

Continue Reading