News

ਲੋਹਾ ਅਤੇ ਸਟੀਲ ਟੈਕਸ ਚੋਰੀ ਵਿਰੁੱਧ ਸਖ਼ਤ ਕਾਰਵਾਈ, 200 ਵਾਹਨ ਜ਼ਬਤ, 5 ਕਰੋੜ ਰੁਪਏ ਦਾ ਮਾਲ ਬਰਾਮਦ: ਹਰਪਾਲ ਚੀਮਾ

ਚੰਡੀਗੜ੍ਹ; 30 ਅਪ੍ਰੈਲ : ਦੇਸ਼ ਕਲਿੱਕ ਬਿਊਰੋ: ਲੋਹਾ ਅਤੇ ਸਟੀਲ ਸੈਕਟਰ ਵਿੱਚ ਟੈਕਸ ਚੋਰੀ ਵਿਰੁੱਧ ਵੱਡੀ ਕਾਰਵਾਈ ਦਾ ਐਲਾਨ ਕਰਦਿਆਂ, ਪੰਜਾਬ ਦੇ ਵਿੱਤ ਅਤੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਕਿਹਾ ਕਿ ਸੂਬੇ ਦੇ ਕਰ ਵਿਭਾਗ ਨੇ 200 ਤੋਂ ਵੱਧ ਵਾਹਨਾਂ ਨੂੰ ਕਬਜ਼ੇ ਵਿੱਚ ਲਿਆ ਹੈ ਅਤੇ ਲਗਭਗ 5 ਕਰੋੜ […]

Continue Reading

30 ਜੂਨ ਤੋਂ ਪਹਿਲਾਂ-ਪਹਿਲਾਂ ਹੋਣਗੇ ਸਾਰੇ ਹੜ੍ਹ ਰੋਕੂ ਪ੍ਰਬੰਧ ਮੁਕੰਮਲ, ਮਾਨ ਸਰਕਾਰ ਵਲੋਂ ਖ਼ਰਚੇ ਜਾ ਰਹੇ 600 ਕਰੋੜ ਰੁਪਏ: ਗੋਇਲ

ਚੰਡੀਗੜ੍ਹ/ਸ਼ਹੀਦ ਭਗਤ ਸਿੰਘ ਨਗਰ, 30 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਾਨਸੂਨ ਤੋਂ ਪਹਿਲਾਂ-ਪਹਿਲਾਂ ਸੂਬੇ ਵਿੱਚ ਹੜ੍ਹ ਰੋਕਥਾਮ ਕਾਰਜਾਂ ਨੂੰ ਮੁਕੰਮਲ ਕਰਾਉਣ ਦੇ ਮੱਦੇਨਜ਼ਰ ਸੂਬੇ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਅੱਜ ਲਗਾਤਾਰ ਤੀਸਰੇ ਦਿਨ ਜਲ ਸਰੋਤ […]

Continue Reading

ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

— ਦੋ ਉੱਚ-ਤਕਨੀਕੀ ਚੀਨੀ ਸੀਸੀਟੀਵੀ ਕੈਮਰੇ, ਚਾਰ ਮੋਬਾਈਲ ਫੋਨ ਅਤੇ ਵਾਈਫਾਈ ਸੈੱਟ ਬਰਾਮਦ— ਇਹ ਮਾਡਿਊਲ ਪਾਕਿਸਤਾਨ ਅਧਾਰਤ ਹੈਂਡਲਰਾਂ ਨੂੰ ਲਾਈਵ ਫੁਟੇਜ ਭੇਜਣ ਲਈ ਸੰਵੇਦਨਸ਼ੀਲ ਥਾਵਾਂ ‘ਤੇ ਸੀਸੀਟੀਵੀ ਕੈਮਰੇ ਲਗਾ ਰਹੇ ਸਨ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਜਲੰਧਰ, 30 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ […]

Continue Reading

ਸੋਨੇ-ਚਾਂਦੀ ਦੀਆਂ ਕੀਮਤਾਂ ਮੁੜ ਵਧੀਆਂ

ਨਵੀਂ ਦਿੱਲੀ, 30 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਸੋਨਾ ਅਤੇ ਚਾਂਦੀ ਦੀਆਂ ਕੀਮਤਾਂ ਅੱਜ, 30 ਅਪ੍ਰੈਲ ਨੂੰ ਵਾਧਾ ਦੇਖਿਆ ਗਿਆ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੇ ਅਨੁਸਾਰ, 24 ਕੈਰੇਟ ਸੋਨੇ ਦਾ 10 ਗ੍ਰਾਮ ₹679 ਵਧ ਕੇ ₹1,48,652 ਹੋ ਗਿਆ। ਪਹਿਲਾਂ, ਇਸਦੀ ਕੀਮਤ ₹1,47,973 ਪ੍ਰਤੀ 10 ਗ੍ਰਾਮ ਸੀ। 2026 ਵਿੱਚ ਹੁਣ ਤੱਕ ਸੋਨਾ ₹16,000 ਮਹਿੰਗਾ ਹੋ […]

Continue Reading

ਨਿਊਜ਼ੀਲੈਂਡ ‘ਚ ਵਾਪਰਿਆ ਦਰਦਨਾਕ ਹਾਦਸਾ, ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ

ਚੰਡੀਗੜ੍ਹ, 30 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਨਿਊਜ਼ੀਲੈਂਡ ‘ਚ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਤਿੰਨ ਪੰਜਾਬੀ ਨੌਜਵਾਨਾਂ ਦੀ ਜਾਨ ਚਲੀ ਗਈ ਹੈ। ਇਹ ਹਾਦਸਾ ਸਟੇਟ ਹਾਈਵੇ ਨੰਬਰ-1 ‘ਤੇ ਡੈਜ਼ਰਟ ਰੋਡ ‘ਤੇ ਰੰਗੀਪੋ ਅਤੇ ਵਾਈਓਰੂ ਦੇ ਵਿਚਕਾਰ ਵਾਪਰਿਆ। ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਤਿੰਨਾਂ ਨੌਜਵਾਨਾਂ ਦੀ ਕਾਰ ਦੀ ਟੱਕਰ ਇਕ ਤੇਲ ਦੇ ਟੈਂਕਰ ਨਾਲ ਹੋ ਗਈ। ਟੱਕਰ […]

Continue Reading

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਰੋਕੀ

ਅੰਮ੍ਰਿਤਸਰ, 30 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤ ਅਤੇ ਗੁਰਦੁਆਰਾ ਸਾਹਿਬਾਨ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ 20 ਮਈ ਤੀਕ ਰੋਕਣ ਦਾ ਫੈਸਲਾ ਕੀਤਾ ਹੈ। ਪੰਜਾਬ ਸਰਕਾਰ ਵੱਲੋਂ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026” ਪਾਸ ਕਰਨ ਮਗਰੋਂ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ […]

Continue Reading

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

— ਗ੍ਰਿਫ਼ਤਾਰ ਦੋਸ਼ੀ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ— ਗ੍ਰਿਫ਼ਤਾਰ ਦੋਸ਼ੀ ਤਰਸੇਮ ਸਿੰਘ ਗੈਂਗਸਟਰ ਗੁਰਪ੍ਰੀਤ ਉਰਫ਼ ਕ੍ਰਿਸ਼ਨ ਜੰਡਿਆਲਾ ਦਾ ਸਾਥੀ ਹੈ ਅਤੇ ਉਸ ਵਿਰੁੱਧ 16 ਅਪਰਾਧਿਕ ਮਾਮਲੇ ਦਰਜ ਹਨ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 30 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ […]

Continue Reading

ਨਾਰਕੋ ਤਸਕਰੀ ਨੈੱਟਵਰਕ ਨਾਲ ਜੁੜਿਆ ਵਿਅਕਤੀ 6 ਕਿਲੋ ਹੈਰੋਇਨ ਸਮੇਤ ਕਾਬੂ

— ਗ੍ਰਿਫ਼ਤਾਰ ਮੁਲਜ਼ਮ ਦੁਬਈ-ਅਧਾਰਤ ਹੈਂਡਲਰ ਅੰਤਰਪ੍ਰੀਤ ਸਿੰਘ ਦੇ ਇਸ਼ਾਰੇ ‘ਤੇ ਕੰਮ ਕਰ ਰਿਹਾ ਸੀ: ਡੀਜੀਪੀ ਗੌਰਵ ਯਾਦਵ— ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਚੰਡੀਗੜ੍ਹ/ਅੰਮ੍ਰਿਤਸਰ, 30 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ […]

Continue Reading

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ

ਚੰਡੀਗੜ੍ਹ, 29 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਲਈ ਵੱਡੀ ਰਾਹਤ ਦਾ ਐਲਾਨ ਕਰਦਿਆਂ ਕਿਹਾ ਕਿ ਸਿੰਜਾਈ ਲਈ ਨਹਿਰੀ ਪਾਣੀ ਪਹਿਲੀ ਮਈ ਤੋਂ ਹੀ ਉਪਲਬਧ ਕਰਵਾ ਦਿੱਤਾ ਜਾਵੇਗਾ, ਜਿਸ ਲਈ ਸੂਬੇ ਭਰ ਦੀਆਂ ਨਹਿਰਾਂ ਵਿੱਚ 21,000 ਕਿਊਸਿਕ ਪਾਣੀ ਛੱਡਿਆ ਜਾਵੇਗਾ, ਜੋ ਪੰਜਾਬ ਦੀ […]

Continue Reading

ਪੰਜਾਬੀ ਲੋਕ ਗਾਇਕ ਪਾਲੀ ਦੇਤਵਾਲੀਆ ਨੂੰ ਸਦਮਾ: ਨੌਜਵਾਨ ਪੁੱਤਰ ਦਾ ਦੇਹਾਂਤ

ਚੰਡੀਗੜ੍ਹ, 29 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਪਰਿਵਾਰਕ ਅਤੇ ਸੱਭਿਆਚਾਰਕ ਗੀਤਾਂ ਦੇ ਗੀਤਕਾਰ ’ਤੇ ਸ਼ੋ੍ਮਣੀ ਗਾਇਕ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੁੱਤਰ ਦਾ ਦੇਹਾਂਤ ਹੋ ਗਿਆ ਹੈ। ਮੰਗਲਵਾਰ ਨੂੰ ਅਚਾਨਕ ਸਵੇਰੇ ਉਨ੍ਹਾਂ ਦੇ ਨੌਜਵਾਨ ਸਪੁੱਤਰ ਮਨਜੋਤ ਸਿੰਘ ਨੇ ਆਪਣੇ ਆਖਰੀ ਸਾਹ ਲਏ। ਇਹ ਜਾਣਕਾਰੀ ਪਾਲੀ ਦੇਤਵਾਲੀਆ ਦੇ ਭਤੀਜੇ ਵੱਲੋਂ ਸਾਂਝੀ ਕੀਤੀ ਗਈ ਹੈ। ਖਬਰਾਂ ਮੁਤਾਬਕ ਉਨ੍ਹਾਂ ਦਾ […]

Continue Reading