News

CM ਮਾਨ ਨੇ ਅੱਜ ਦੁਪਹਿਰੇ ਸੱਦੀ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ

ਚੰਡੀਗੜ੍ਹ, 7 ਅਕਤੂਬਰ, ਦੇਸ਼ ਕਲਿਕ ਬਿਊਰੋ :ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਹਿਮ ਮੀਟਿੰਗ ਸੱਦੀ ਹੈ। ਇਹ ਮੀਟਿੰਗ ਅੱਜ ਦੁਪਹਿਰੇ 12 ਵਜੇ ਬੁਲਾਈ ਗਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਝੋਨੇ ਦੀ ਖਰੀਦ ਦੇ ਮੁੱਦੇ ‘ਤੇ ਉਕਤ ਮੀਟਿੰਗ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ, ਜਿਸ ਵਿਚ ਸਾਰੇ ਸੀਨੀਅਰ ਅਧਿਕਾਰੀਆਂ ਨੂੰ ਹਾਜ਼ਰ ਹੋਣ ਲਈ ਕਿਹਾ ਗਿਆ ਹੈ। ਇਸ ਮੀਟਿੰਗ ਦੀ […]

Continue Reading

ਪਟਿਆਲ਼ਾ ‘ਚ ਯੂਨੀਵਰਸਿਟੀ ਵਿਦਿਆਰਥੀਆਂ ਨੇ ਭੁੱਖ ਹੜਤਾਲ ਕੀਤੀ ਸ਼ੁਰੂ

ਪਟਿਆਲ਼ਾ, 7 ਅਕਤੂਬਰ, ਦੇਸ਼ ਕਲਿਕ ਬਿਊਰੋ :ਪਟਿਆਲਾ ਵਿੱਚ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ (ਆਰਜੀਐਨਯੂਐਲ) ਦੇ ਵਾਈਸ ਚਾਂਸਲਰ (ਵੀਸੀ) ਅਤੇ ਵਿਦਿਆਰਥੀਆਂ ਵਿਚਾਲੇ ਚੱਲ ਰਿਹਾ ਵਿਵਾਦ ਹੋਰ ਡੂੰਘਾ ਹੋ ਗਿਆ ਹੈ। ਵਿਦਿਆਰਥੀ ਵੀਸੀ ਨੂੰ ਹਟਾਉਣ ਦੀ ਮੰਗ ’ਤੇ ਅੜੇ ਹੋਏ ਹਨ। ਉਨ੍ਹਾਂ ਦੋਸ਼ ਲਾਇਆ ਕਿ 17 ਦਿਨ ਬੀਤ ਜਾਣ ’ਤੇ ਵੀ ਇਸ ਮਾਮਲੇ ’ਤੇ ਕੋਈ ਕਾਰਵਾਈ ਨਹੀਂ […]

Continue Reading

ਲੈਕਚਰਾਰ ਯੂਨੀਅਨ ਨੇ ਅਧਿਆਪਕਾਂ ਦੀਆਂ ਅਹਿਮ ਮੰਗਾਂ ਸੰਬੰਧੀ ਕੀਤੀ ਮੀਟਿੰਗ

ਮੋਹਾਲੀ: 07 ਅਕਤੂਬਰ, ਜਸਵੀਰ ਗੋਸਲ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਮੀਟਿੰਗ ਯੂਨੀਅਨ ਦੇ ਸਰਪ੍ਰਸਤ ਸ. ਹਾਕਮ ਸਿੰਘ ਤੇ ਮੁੱਖ ਸਲਾਹਕਾਰ ਸ. ਸੁਖਦੇਵ ਸਿੰਘ ਰਾਣਾ ਦੀ ਪ੍ਰਧਾਨਗੀ ਵਿੱਚ ਹੋਈ ਜਿਸ ਵਿੱਚ ਭਰ ਪੰਜਾਬ ਦੀਆਂ 15 ਤੋਂ ਵਧੀਕ ਜ਼ਿਲ੍ਹਾ ਇਕਾਈਆਂ ਅਤੇ ਲੈਕਚਰਾਰ ਸਾਥੀਆਂ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ | ਇਸ ਮੀਟਿੰਗ ਵਿੱਚ ਯੂਨੀਅਨ ਵੱਲੋਂ ਲੈਕਚਰਾਰ ਕਾਡਰ […]

Continue Reading

ED ਵੱਲੋਂ ਪੰਜਾਬ ਦੇ AAP ਰਾਜ ਸਭਾ ਮੈਂਬਰ ਦੇ ਘਰ ਛਾਪਾ

ਲੁਧਿਆਣਾ, 7 ਅਕਤੂਬਰ, ਦੇਸ਼ ਕਲਿਕ ਬਿਊਰੋ :ਈਡੀ ਨੇ ਸੋਮਵਾਰ ਸਵੇਰੇ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਘਰ ਛਾਪਾ ਮਾਰਿਆ। ‘ਆਪ’ ਨੇਤਾ ਮਨੀਸ਼ ਸਿਸੋਦੀਆ ਨੇ ਇਹ ਜਾਣਕਾਰੀ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਸੰਜੀਵ ਅਰੋੜਾ ਪੰਜਾਬ ਤੋਂ ‘ਆਪ’ ਦੇ ਰਾਜ ਸਭਾ ਮੈਂਬਰ ਹਨ।ਅੱਜ ਸਵੇਰੇ ਈਡੀ ਨੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ […]

Continue Reading

ਕਰਾਚੀ ਹਵਾਈ ਅੱਡੇ ਨੇੜੇ ਧਮਾਕਾ, 2 ਚੀਨੀ ਨਾਗਰਿਕਾਂ ਦੀ ਮੌਤ, ਕਈ ਜ਼ਖਮੀ

ਇਸਲਾਮਾਬਾਦ, 7 ਅਕਤੂਬਰ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਦੇ ਕਰਾਚੀ ਹਵਾਈ ਅੱਡੇ ਨੇੜੇ ਹੋਏ ਧਮਾਕੇ ਵਿਚ ਘੱਟੋ-ਘੱਟ 2 ਚੀਨੀ ਨਾਗਰਿਕਾਂ ਦੀ ਮੌਤ ਹੋ ਗਈ ਹੈ ਤੇ ਕਈ ਲੋਕ ਜ਼ਖਮੀ ਹੋ ਗਏ ਹਨ। ਬੀਬੀਸੀ ਮੁਤਾਬਕ ਇਸ ਘਟਨਾ ਵਿੱਚ ਇੱਕ ਚੀਨੀ ਨਾਗਰਿਕ ਜ਼ਖ਼ਮੀ ਵੀ ਹੋਇਆ ਹੈ। ਹਮਲੇ ‘ਚ ਮਾਰੇ ਗਏ ਲੋਕਾਂ ਦੀ ਕੁੱਲ ਗਿਣਤੀ ਦਾ ਅਜੇ ਤੱਕ ਪਤਾ […]

Continue Reading

ਪੰਜਾਬ ਵਿੱਚ ਅੱਜ ਤੋਂ ਫਿਰ ਬਦਲੇਗਾ ਮੌਸਮ

ਚੰਡੀਗੜ੍ਹ, 7 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ ਸੋਮਵਾਰ ਰਾਤ ਤੋਂ ਮੌਸਮ ਮੁੜ ਬਦਲ ਜਾਵੇਗਾ। ਨਾਲ ਹੀ ਆਉਣ ਵਾਲੇ ਦੋ ਦਿਨਾਂ ਵਿੱਚ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਸ਼ਨੀਵਾਰ ਰਾਤ ਤੋਂ ਸਰਗਰਮ ਹੋਏ ਵੈਸਟਰਨ ਡਿਸਟਰਬੈਂਸ ਸਰਕੂਲੇਸ਼ਨ ਕਾਰਨ ਕਈ ਇਲਾਕਿਆਂ ‘ਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਕਾਰਨ ਮੌਸਮ ਠੰਡਾ ਹੋ ਗਿਆ […]

Continue Reading

ਸਕੂਲਾਂ ’ਚ ਮੀਨੂੰ ਮੁਤਾਬਕ ਨਹੀਂ ਦਿੱਤਾ ਜਾ ਰਿਹਾ ਮਿਡ ਡੇ ਮੀਲ, ਵਿਭਾਗ ਨੇ ਜਾਰੀ ਕੀਤਾ ਪੱਤਰ

ਕਿਹਾ, ਦਿਖਾਈ ਜਾ ਰਹੀ ਹੈ ਜਾਅਲੀ ਹਾਜ਼ਰੀ, ਉਲੰਘਣਾ ਲਈ ਸਕੂਲ ਮੁੱਖੀ ਦੀ ਹੋਵੇਗੀ ਜ਼ਿੰਮੇਵਾਰੀ ਮੋਹਾਲੀ, 7 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸਕੂਲ ਵਿੱਚ ਵਿਦਿਆਰਥੀਆਂ ਨੂੰ ਦਿੱਤੇ ਜਾ ਰਹੇ ਮਿਡ ਡੇ ਮੀਲ ਨੂੰ ਲੈ ਕੇ ਸਿੱਖਿਆ ਵਿਭਾਗ ਵੱਲੋਂ ਇਕ ਪੱਤਰ ਜਾਰੀ ਕੀਤਾ ਗਿਆ ਹੈ। ਇਸ ਪੱਤਰ ਵਿੱਚ ਕਿਹਾ ਗਿਆ ਹੈ ਕਿ ਸਕੂਲਾਂ ਵਿੱਚ ਮਿਡ ਡੇ ਮੀਲ […]

Continue Reading

ਏਅਰ ਸ਼ੋਅ ਦੇਖਣ ਗਏ 5 ਲੋਕਾਂ ਦੀ ਮੌਤ, 200 ਤੋਂ ਵੱਧ ਬੇਹੋਸ਼

ਚੇਨਈ, 7 ਅਕਤੂਬਰ, ਦੇਸ਼ ਕਲਿਕ ਬਿਊਰੋ :8 ਅਕਤੂਬਰ ਨੂੰ ਭਾਰਤੀ ਹਵਾਈ ਸੈਨਾ ਦੇ 92ਵੇਂ ਸਥਾਪਨਾ ਦਿਵਸ ਤੋਂ ਪਹਿਲਾਂ ਐਤਵਾਰ ਨੂੰ ਚੇਨਈ ਵਿੱਚ ਇੱਕ ਏਅਰ ਸ਼ੋਅ ਹੋਇਆ। ਇਸ ਨੂੰ ਦੇਖਣ ਲਈ ਮਰੀਨਾ ਬੀਚ ‘ਤੇ 15 ਲੱਖ ਲੋਕ ਇਕੱਠੇ ਹੋਏ ਸਨ। ਭਾਰੀ ਭੀੜ ਅਤੇ ਗਰਮੀ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ, ਜਦਕਿ 200 ਤੋਂ ਵੱਧ ਲੋਕ […]

Continue Reading

ਹਰਿਆਣਾ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਭਲਕੇ, ਅੱਜ ਰਿਹਰਸਲ

ਚੰਡੀਗੜ੍ਹ, 7 ਅਕਤੂਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ‘ਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣ ਤੋਂ ਬਾਅਦ ਹੁਣ 8 ਅਕਤੂਬਰ ਨੂੰ ਗਿਣਤੀ ਹੋਵੇਗੀ। ਅੱਜ ਇਸ ਸਬੰਧੀ ਰਿਹਰਸਲ ਵੀ ਹੋਵੇਗੀ। ਈਵੀਐਮ ਮਸ਼ੀਨਾਂ ਨੂੰ 53 ਸਟਰਾਂਗ ਰੂਮਾਂ ਵਿੱਚ ਰੱਖਿਆ ਗਿਆ ਹੈ। ਈਵੀਐਮ ਨੂੰ ਸੁਰੱਖਿਅਤ ਰੱਖਣ ਲਈ ਤਿੰਨ ਪਰਤੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।ਪੁਲੀਸ ਅਧਿਕਾਰੀ ਕਿਸ਼ਨ ਚੰਦ ਨੇ ਦੱਸਿਆ […]

Continue Reading

ਅੱਜ ਦਾ ਇਤਿਹਾਸ

7 ਅਕਤੂਬਰ 1953 ਨੂੰ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਬਣੀ ਸੀਚੰਡੀਗੜ੍ਹ, 7 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 7 ਅਕਤੂਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਾਂਗੇ 7 ਅਕਤੂਬਰ ਦੇ ਇਤਿਹਾਸ ਬਾਰੇ :-

Continue Reading