ਅਦਾਲਤ ਨੇ ਮੁੱਖ ਮੰਤਰੀ ਮਾਨ ਨੂੰ ਫਟਕਾਰ ਲਗਾਈ: ਮਾਣਹਾਨੀ ਮਾਮਲੇ ਵਿੱਚ ਪੇਸ਼ ਹੋਣ ਦੇ ਹੁਕਮ
ਮਾਨਸਾ, 30 ਅਪ੍ਰੈਲ 2026 — ਦੇਸ਼ ਕਲਿੱਕ ਬਿਊਰੋ: ਮਾਨਸਾ ਦੀ ਇੱਕ ਅਦਾਲਤ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਵੱਲੋਂ ਦਾਇਰ ਮਾਣਹਾਨੀ ਦੇ ਮਾਮਲੇ ਵਿੱਚ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਹ ਗੈਰਹਾਜ਼ਰ ਰਹਿੰਦੇ ਹਨ ਤਾਂ […]
Continue Reading
