ਇੱਕ ਵੀ ਪੈਸਾ ਫ਼ਜ਼ੂਲ ਨਹੀਂ ਖ਼ਰਚਿਆ, ਆਯੁਸ਼ਮਾਨ ਬੀਮਾ ਯੋਜਨਾ ਤਹਿਤ ਪੰਜਾਬ ਦੇ 249 ਕਰੋੜ ਰੁਪਏ ਕੇਂਦਰ ਵੱਲ ਬਕਾਇਆ: ਡਾ. ਬਲਬੀਰ ਸਿੰਘ
ਰਾਸ਼ਟਰੀ ਸਿਹਤ ਏਜੰਸੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਰਫ਼ ਲੋਕ ਭਲਾਈ ਲਈ ਕੀਤੀ ਜਾ ਰਹੀ ਹੈ ਫੰਡਾਂ ਦੀ ਵਰਤੋਂ : ਡਾਕਟਰ ਬਲਬੀਰ ਸਿੰਘ – ਨਵੇਂ ਸੌਫਟਵੇਅਰ ਦੀਆਂ ਤਕਨੀਕੀ ਖਾਮੀਆਂ ਅਤੇ ਕੇਂਦਰ ਸਰਕਾਰ ਵੱਲੋਂ ਫੰਡ ਨਾ ਜਾਰੀ ਕੀਤੇ ਜਾਣ ਕਾਰਨ ਆਈ ਹਸਪਤਾਲਾਂ ਦੇ ਭੁਗਤਾਨ ਵਿੱਚ ਦੇਰੀ : ਸਿਹਤ ਮੰਤਰੀ – ਸਿਹਤ ਮੰਤਰੀ ਨੇ ਗ਼ੈਰ-ਇਛੁੱਕ ਪ੍ਰਾਈਵੇਟ ਹਸਪਤਾਲਾਂ ਨੂੰ ਯੋਜਨਾ […]
Continue Reading
