ਪਤਿਤਪੁਣੇ ਦਾ ਸ਼ਿਕਾਰ ਹੁੰਦੀ ਜਾ ਰਹੀ ਨੌਜਵਾਨ ਪੀੜੀ ਨੂੰ ਗੁਰੂ ਸਾਹਿਬਾਨਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਸਿੰਘ ਸਜਣਾ ਚਾਹੀਦਾ : ਪ੍ਰੋ. ਬਡੁੰਗਰ
ਪਟਿਆਲਾ , 3 ਅਕਤੂਬਰ, ਦੇਸ਼ ਕਲਿ਼ਕ ਬਿਓਰੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਵਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਦੀ ਧਰਮ ਪਤਨੀ ਬੀਬੀ ਰਵਿੰਦਰ ਕੌਰ ਨੂੰ ਆਪਣੀ ਲਿੱਖੀ ਧਾਰਮਿਕ ਪੁਸਤਕ ਵੀ ਭੇਂਟ ਕੀਤੀ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ […]
Continue Reading
