News

ਯੂਥ ਵੈਲਫੇਅਰ ਕਲੱਬ ਵੱਲੋਂ ਅੱਖਾਂ ਦਾ ਮੁਫਤ ਜਾਂਚ ਅਤੇ ਆਪਰੇਸ਼ਨ ਕੈਂਪ 

ਮੋਰਿੰਡਾ 21 ਸਤੰਬਰ ਭਟੋਆ  ਯੂਥ ਵੈਲਫੇਅਰ ਕਲੱਬ ਮੋਰਿੰਡਾ ਵੱਲੋਂ ਸ੍ਰੀ ਰਾਮ ਭਵਨ ਮੋਰਿੰਡਾ ਵਿਖੇ ਅੱਖਾਂ ਦਾ 40ਵਾਂ ਮੁਫਤ ਚੈਕ ਅੱਪ ਅਤੇ ਆਪਰੇਸ਼ਨ ਕੈਂਪ ਲਗਾਇਆ ਗਿਆ ਜਿਸ ਵਿੱਚ ਗਰੇਵਾਲ ਆਈ ਇੰਸਟੀਚਿਊਟ ਚੰਡੀਗੜ੍ਹ ਦੇ ਡਾਕਟਰਾਂ ਦੀ ਟੀਮ ਵੱਲੋਂ ਲਗਭਗ 150 ਮਰੀਜ਼ਾਂ ਦੀ ਜਾਂਚ ਕੀਤੀ ਗਈ ਜਿਨ੍ਹਾਂ ਵਿੱਚੋਂ 60 ਮਰੀਜ਼ਾਂ ਨੂੰ ਲੈਂਜ ਪਾਉਣ ਲਈ ਚੁਣਿਆ ਗਿਆ। ਇਸ  ਸਬੰਧੀ […]

Continue Reading

CM ਮਾਨ ਵੱਲੋਂ ਚਰਨਜੀਤ ਅਹੂਜਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ: 21 ਸਤੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚਰਨਜੀਤ ਅਹੂਜਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਗੀਤ ਸਮਰਾਟ ਉਸਤਾਦ ਚਰਨਜੀਤ ਅਹੂਜਾ ਸਾਬ੍ਹ ਦਾ ਚਲੇ ਜਾਣਾ ਸੰਗੀਤ ਇੰਡਸਟਰੀ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਆਹੂਜਾ ਸਾਬ੍ਹ ਵੱਲੋਂ ਬਣਾਈਆਂ ਧੁਨਾਂ ਹਮੇਸ਼ਾ ਪੰਜਾਬੀਆਂ ਦੇ ਦਿਲਾਂ ‘ਤੇ ਰਾਜ ਕਰਦੀਆਂ […]

Continue Reading

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਸਮਰਾਟ ਚਰਨਜੀਤ ਆਹੂਜਾ ਨਹੀਂ ਰਹੇ

ਮੋਹਾਲੀ: 21 ਸਤੰਬਰ, ਦੇਸ਼ ਕਲਿੱਕ ਬਿਓਰੋ ਪੰਜਾਬੀ ਸੰਗੀਤ ਜਗਤ ਦੇ ਇਕ ਸੁਨਹਿਰੀ ਯੁੱਗ ਦਾ ਅੰਤ ਹੋ ਗਿਆ, ਸੰਗੀਤ ਜਗਤ ਦੇ ਸਮਰਾਟ ਚਰਨਜੀਤ ਆਹੂਜਾ ਹੁਣ ਸਾਡੇ ਵਿਚ ਨਹੀਂ ਰਹੇ। ਉਨ੍ਹਾਂ ਨੇ ਮੋਹਾਲੀ ਸਥਿਤ ਆਪਣੇ ਘਰ ਵਿੱਚ ਆਖਰੀ ਸਾਹ ਲਿਆ। ਉਹ 74 ਸਾਲ ਦੇ ਸਨ ਅਤੇ ਕਈ ਸਾਲਾਂ ਤੋਂ ਕੈਂਸਰ ਨਾਲ ਜੂਝ ਰਹੇ ਸਨ, ਜਿਨ੍ਹਾਂ ਦਾ ਚੰਡੀਗੜ੍ਹ […]

Continue Reading

ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਇੰਜ: ਪ੍ਰਭਜੋਤ ਕੌਰ ਵੱਲੋਂ ਗ੍ਰਾਮ ਪੰਚਾਇਤ ਠਸਕਾ ਦੇ ਓਪਨ ਜਿੰਮ ਲਈ 5 ਲੱਖ ਰੁਪਏ ਜਾਰੀ

ਮੋਹਾਲੀ, 21 ਸਤੰਬਰ: ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਇੰਜ: ਪ੍ਰਭਜੋਤ ਕੌਰ ਵੱਲੋਂ ਮੋਹਾਲੀ ਦੇ ਪਿੰਡ ਠਸਕਾ ਲਈ ਓਪਨ ਜਿੰਮ ਲਈ ਆਪਣੇ ਅਖ਼ਤਿਆਰੀ ਫੰਡ ਵਿੱਚੋਂ 5 ਲੱਖ ਦੀ ਗ੍ਰਾਂਟ ਜਾਰੀ ਕਰਕੇ ਕੰਮ ਸ਼ੁਰੂ ਕਰਨ ਲਈ ਮਨਜੂਰੀ ਪੱਤਰ ਦਿੱਤਾ ਗਿਆ। ਚੇਅਰਪਰਸਨ ਸ੍ਰੀਮਤੀ ਪ੍ਰਭਜੋਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਯੋਜਨਾ ਕਮੇਟੀ ਵੱਲੋਂ “ਜ਼ਿਲ੍ਹਾ ਯੋਜਨਾ ਕਮੇਟੀਆਂ/ਜ਼ਿਲ੍ਹਾ […]

Continue Reading

ਯੁੱਧ ਨਸ਼ਿਆਂ ਵਿਰੁੱਧ’: 204ਵੇਂ ਦਿਨ, ਪੰਜਾਬ ਪੁਲਿਸ ਨੇ 4.5 ਕਿਲੋਗ੍ਰਾਮ ਹੈਰੋਇਨ, 59 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 89 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ,ਪੰਜਾਬ ਪੁਲਿਸ ਨੇ 48 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਕੀਤਾ ਰਾਜ਼ੀਚੰਡੀਗੜ੍ਹ, 21 ਸਤੰਬਰ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਨਸਿ਼ਆਂ ਵਿਰੁੱਧ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 204ਵੇਂ ਦਿਨ ਪੰਜਾਬ ਪੁਲਿਸ ਨੇ 374 ਥਾਵਾਂ `ਤੇ ਛਾਪੇਮਾਰੀ ਕੀਤੀ […]

Continue Reading

ਖੇਤੀ ਅਰਥਚਾਰੇ ਦੀ ਸੁਰੱਖਿਆ ਪ੍ਰਮੁੱਖ ਤਰਜੀਹ: ਹਫ਼ਤੇ ਦੇ ਅੰਦਰ 1.75 ਲੱਖ ਤੋਂ ਵੱਧ ਪਸ਼ੂਆਂ ਨੂੰ ਗਲ-ਘੋਟੂ ਤੋਂ ਬਚਾਅ ਦੇ ਟੀਕੇ ਲਾਏ

2.52 ਲੱਖ ਪਸ਼ੂਆਂ ਨੂੰ ਡਾਕਟਰੀ ਸਹਾਇਤਾ ਦੇਣ ਲਈ 1300 ਤੋਂ ਵੱਧ ਕੈਂਪ ਲਗਾਏ: ਗੁਰਮੀਤ ਸਿੰਘ ਖੁੱਡੀਆਂ ਪਸ਼ੂ ਪਾਲਣ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਇਸ ਮਹੀਨੇ ਦੇ ਅੰਤ ਤੱਕ ਸਮੂਹਿਕ ਟੀਕਾਕਰਨ ਮੁਹਿੰਮ ਨੇਪਰੇ ਚਾੜ੍ਹਨ ਦੇ ਨਿਰਦੇਸ਼ ਚੰਡੀਗੜ੍ਹ, 21 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਆਏ ਹੜ੍ਹਾਂ ਪਿੱਛੋਂ ਖੇਤੀ ਅਰਥਚਾਰੇ ਨੂੰ ਬਚਾਉਣ ਲਈ ਪ੍ਰਭਾਵੀ ਤੇ ਵੱਡੀ ਕਾਰਵਾਈ […]

Continue Reading

ਜੁਗਰਾਜ ਜੱਗਾ ਦੇ ਕਤਲ ਕੇਸ ਵਿੱਚ ਸ਼ਾਮਲ ਦੋ ਮੁੱਖ ਦੋਸ਼ੀ ਨਾਗਾਲੈਂਡ ਤੋਂ ਗ੍ਰਿਫ਼ਤਾਰ

ਵਿਦੇਸ਼ੀ ਗੈਂਗਸਟਰਾਂ ਮਨੂ ਅਗਵਾਨ, ਜੀਸ਼ਾਨ ਅਖਤਰ ਅਤੇ ਗੋਪੀ ਨਵਾਂਸ਼ਹਿਰੀਆ ਦੇ ਨਿਰਦੇਸ਼ਾਂ ‘ਤੇ ਟਾਰਗੇਟ ਕਿਲਿੰਗ ਨੂੰ ਦਿੱਤਾ ਗਿਆ ਸੀ ਅੰਜਾਮ: ਡੀਜੀਪੀ ਗੌਰਵ ਯਾਦਵਨਾਗਾਲੈਂਡ ਦੀ ਸਮਰੱਥ ਅਦਾਲਤ ਤੋਂ ਟਰਾਂਜ਼ਿਟ ਰਿਮਾਂਡ ਪ੍ਰਾਪਤ ਕਰਨ ਤੋਂ ਬਾਅਦ ਦੋਵਾਂ ਦੋਸ਼ੀਆਂ ਨੂੰ ਲਿਆਂਦਾ ਜਾ ਰਿਹਾ ਹੈ ਪੰਜਾਬ ਚੰਡੀਗੜ੍ਹ/ਬਟਾਲਾ, 21 ਸਤੰਬਰ, ਦੇਸ਼ ਕਲਿੱਕ ਬਿਓਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ […]

Continue Reading

ਸੀਵਰੇਜ ਨੈੱਟਵਰਕਾਂ ਨੂੰ ਬਹਾਲ ਕਰਨ ਲਈ 4407 ਸੀਵਰਮੈਨ 24 ਘੰਟੇ ਕੰਮ ਕਰ ਰਹੇ: ਡਾ. ਰਵਜੋਤ ਸਿੰਘ

ਪ੍ਰਭਾਵਿਤ ਲੋਕਾਂ ਦੀ 543 ਫੌਗਿੰਗ ਮਸ਼ੀਨਾਂ, 10,000 ਰੁਪਏ ਕਰਜ਼ਾ ਰਾਸ਼ੀ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ ਨਾਲ ਕੀਤੀ ਜਾ ਰਹੀ ਹੈ ਸਹਾਇਤਾ ਚੰਡੀਗੜ੍ਹ, 21 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਦੱਸਿਆ ਕਿ ਵਿਭਾਗ ਨੇ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਕਸਬਿਆਂ ਅਤੇ ਪਿੰਡਾਂ ਵਿੱਚ ਇੱਕ ਵਿਆਪਕ ਹੜ੍ਹ ਰਾਹਤ ਅਤੇ […]

Continue Reading

ਰੋਜ਼ਾਨਾ ਵਰਤੀਆਂ ਜਾਣ ਵਾਲੀਆਂ 99 ਫੀਸਦੀ ਚੀਜ਼ਾਂ ਭਲਕੇ ਤੋਂ ਹੋਣਗੀਆਂ ਸਸਤੀਆਂ

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਨੂੰ ਕੀਤਾ ਸੰਬੋਧਨ ਨਵੀਂ ਦਿੱਲੀ, 21 ਸਤੰਬਰ, ਦੇਸ਼ ਕਲਿੱਕ ਬਿਓਰੋ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਦੇਸ਼ ਨੂੰ ਸੰਬੋਧਨ ਕੀਤਾ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਭਲਕੇ 22 ਨਵੰਬਰ ਤੋਂ ਸ਼ੁਰੂ ਹੋ ਰਹੇ ਨਵਰਾਤਰੇ ਅਤੇ ਅਗਲੀ ਪੀੜੀ ਦੇ ਜੀਐਸਟੀ ਸੁਧਾਰ ਲਾਗੂ ਹੋਣ ਦੀਆਂ ਸ਼ੁਭਕਾਮਨਾਵਾਂ […]

Continue Reading

ਸੀਪੀਆਈ ਵੱਲੋਂ ਮਹਾਂ ਸੰਮੇਲਨ ਦੇ ਪਹਿਲੇ ਦਿਨ ਮੋਹਾਲੀ ’ਚ ਰੈਲੀ

ਕੇਂਦਰ ਦੀ ਭਾਜਪਾ ਸਰਕਾਰ ਜਮਹੂਰੀਅਤ ਮਾਰੂ, ਲੋਕਾਂ ਨੂੰ ਵੰਡ ਅਤੇ ਫਾਸ਼ੀਵਾਦੀ ਰਸਤੇ ਉਤੇ ਵਧ ਰਹੀ ਹੈ : ਡੀ ਰਾਜਾ ਫਾਸ਼ੀਵਾਦ ਨੂੰ ਰੋਕਣ, ਸੰਵਿਧਾਨ ਦੀ ਰਾਖੀ ਕਰਨ ਦਾ ਦਿੱਤਾ ਸੱਦਾ ਮੋਹਾਲੀ, 21 ਸਤੰਬਰ, ਦੇਸ਼ ਕਲਿੱਕ ਬਿਓਰੋ : ਭਾਰਤੀ ਕਮਿਊਨਿਸਟ ਪਾਰਟੀ (CPI) ਦੇ 25ਵੇਂ ਮਹਾਂ ਸੰਮੇਲਨ ਦੇ ਪਹਿਲੇ ਦਿਨ ਅੱਜ ਮੋਹਾਲੀ ਦੀ ਅਨਾਜ਼ ਮੰਡੀ ਵਿੱਚ ਇਕ ਲਾਮਿਸਾਲ […]

Continue Reading