News

ਜ਼ਿਲ੍ਹਾ ਅਦਾਲਤ ’ਚ ਨਿਕਲੀਆਂ ਅਸਾਮੀਆਂ

ਚੰਡੀਗੜ੍ਹ, 21 ਸਤੰਬਰ, ਦੇਸ਼ ਕਲਿੱਕ ਬਿਓਰੋ : ਸਰਕਾਰੀ ਨੌਕਰੀਆਂ ਨਿਕਲਣ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਖਾਸ਼ ਖਬਰ ਹੈ ਕਿ ਪੰਜਾਬ ਦੀ ਇਕ ਜ਼ਿਲ੍ਹਾ ਅਦਾਲਤ ਵਿੱਚ ਨੌਕਰੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਜਲੰਧਰ ਦੀ ਜ਼ਿਲ੍ਹਾ ਅਦਾਲਤ ਵਿੱਚ ਵੱਖ ਵੱਖ 30 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਯੋਗ ਉਮੀਦਵਾਰ 3 ਅਕਤੂਬਰ 2025 ਸ਼ਾਮ […]

Continue Reading

ਐਸ.ਡੀ.ਐਮ. ਅਹਿਮਦਗੜ੍ਹ ਵੱਲੋਂ ਪਟਵਾਰੀ,ਨੰਬਰਦਾਰ ਪਰਾਲੀ ਪ੍ਰਬੰਧਨ ਲਈ ਲਾਮਵੰਦ

ਅਹਿਮਦਗੜ੍ਹ, 21 ਸਤੰਬਰ : ਦੇਸ਼ ਕਲਿੱਕ ਬਿਓਰੋ ਉਪ ਮੰਡਲ ਮੈਜਿਸਟਰੇਟ (ਐਸ.ਡੀ.ਐਮ.) ਅਹਿਮਦਗੜ੍ਹ ਗੁਰਮੀਤ ਕੁਮਾਰ ਬਾਂਸਲ ਨੇ ਪਿਛਲੇ ਦਿਨੀ ਤਹਿਸੀਲ ਕੰਪਲੈਕਸ ਅਹਿਮਦਗੜ੍ਹ ਵਿਖੇ ਪਟਵਾਰੀਆਂ ਅਤੇ ਨੰਬਰਦਾਰਾਂ ਨਾਲ ਖਾਸ ਬੈਠਕ ਕਰਕੇ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ ਮੁਹਿੰਮ ਲਈ ਲਾਮਵੰਦ ਕੀਤਾ।

Continue Reading

ਕਦੋਂ ਤੋਂ ਮਿਲਣਗੇ ਔਰਤਾਂ ਨੂੰ 1100 ਰੁਪਏ, ਮੁੱਖ ਮੰਤਰੀ ਨੇ ਦੱਸਿਆ

ਚੰਡੀਗੜ੍ਹ, 21 ਸਤੰਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਔਰਤਾਂ ਨੂੰ 1000 ਰੁਪਏ ਦੇਣ ਦਾ ਕੀਤਾ ਗਿਆ ਵਾਅਦਾ ਛੇਤੀ ਹੀ ਪੂਰਾ ਹੋ ਜਾਵੇਗਾ। ਔਰਤਾਂ ਨੂੰ ਇਸ ਸਬੰਧੀ ਛੇਤੀ ਖੁਸ਼ਖਬਰੀ ਮਿਲੇਗੀ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਔਰਤਾਂ ਨਾਲ ਕੀਤਾ ਵਾਅਦਾ ਪੂਰਾ ਕਰ ਦਿੱਤਾ […]

Continue Reading

ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਰੁੱਖ ਲਗਾਉਣ ਮੁਹਿੰਮ ਦੀ ਸ਼ੁਰੂਆਤ

ਕੋਟਕਪੂਰਾ, 21 ਸਤੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੀ ਹਾਜ਼ਰੀ ਵਿੱਚ ਗੁੱਡ ਮੋਰਨਿੰਗ ਵੈਲਫੇਅਰ ਕਲੱਬ ਕੋਟਕਪੂਰਾ ਵੱਲੋਂ ਦਸ਼ਮੇਸ਼ ਮਿਸ਼ਨ ਸੀਨੀਅਰ ਸਕੈਂਡਰੀ ਸਕੂਲ, ਹਰੀ ਨੌ ਵਿਖੇ ਵਾਤਾਵਰਣ ਸੰਭਾਲ ਲਈ ਵਿਸ਼ਾਲ ਪੱਧਰ ‘ਤੇ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ 100 ਤੋਂ ਵੱਧ ਫਲਦਾਰ, ਛਾਂਦਾਰ ਅਤੇ ਵਿਰਾਸਤੀ ਕਿਸਮ […]

Continue Reading

ਸਮਾਜ ਨੂੰ ਨਸ਼ਾ ਮੁਕਤ ਤੇ ਚੰਗੀ ਸਿਹਤ ਮੁਹਈਆ ਕਰਵਾਉਣ ਦੇ ਮੱਦੇਨਜ਼ਰ ਕਰਵਾਈ ਦੌੜ

ਬਠਿੰਡਾ, 21 ਸਤੰਬਰ : ਦੇਸ਼ ਕਲਿੱਕ ਬਿਓਰੋ ਸਮਾਜ ਨੂੰ ਨਸ਼ੇ ਦੀਆਂ ਕੁਰੀਤੀਆਂ ਤੋਂ ਬਚਾਉਣ ਅਤੇ ਆਉਣ ਵਾਲੀ ਪੀੜੀ ਨੂੰ ਨਸ਼ਾ ਮੁਕਤ ਵਾਤਾਵਰਨ ਮੁਹਈਆ ਕਰਵਾਉਣ ਲਈ ਮੀਡੀਆ ਤੇ ਹੋਰ ਵੱਖ-ਵੱਖ ਅਦਾਰਿਆਂ, ਡੀਸੀ ਸ੍ਰੀ ਰਾਜੇਸ਼ ਧੀਮਾਨ ਦੀ ਪ੍ਰੇਰਨਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਦੌੜ ਕਰਵਾਈ ਗਈ। ਇਸ ਦੌੜ ਨੂੰ ਸਥਾਨਕ ਫਾਇਰ ਬ੍ਰਿਗੇਡ ਚੌਂਕ ਤੋਂ ਪੰਜਾਬ ਕ੍ਰਿਕਟ […]

Continue Reading

DIET ਵੱਲੋਂ ਇੰਜੀਨੀਅਰਜ਼ ਡੇ ‘ਤੇ ਟੈਕਨਾਲੋਜੀ ਭਰਪੂਰ ਸੈਮੀਨਾਰ

ਮੋਹਾਲੀ/ਖਰੜ, ਦੇਸ਼ ਕਲਿੱਕ ਬਿਓਰੋ ਦੋਆਬਾ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ (DIET) ਨੇ ਇੰਜੀਨੀਅਰਜ਼ ਡੇ ਵੱਡੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ‘ਤੇ ਗਿਆਨ-ਅਧਾਰਿਤ ਸੈਮੀਨਾਰ ਅਤੇ ਰੁਚਿਕਰ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਨਵੀਂਨਤਾ ਦੀ ਭੂਮਿਕਾ ਨੂੰ ਭਵਿੱਖ ਦੇ ਨਿਰਮਾਣ ਨਾਲ ਜੋੜਿਆ ਗਿਆ।ਇਸ ਸਮਾਗਮ ਦਾ ਮੁੱਖ ਆਕਰਸ਼ਣ ਆਰਟੀਫੀਸ਼ਲ ਇੰਟੈਲੀਜੈਂਸ (AI) ‘ਤੇ ਹੋਇਆ ਵੱਡਾ ਸੈਮੀਨਾਰ ਸੀ, ਜੋ ਟੈਕਕੋਡ, ਜਲੰਧਰ […]

Continue Reading

ਸਰਬ ਧਰਮ ਸੰਮੇਲਨ ‘ਚ DSGMC ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬੇਮਿਸਾਲ ਸ਼ਹਾਦਤ ਨੂੰ ਯਾਦ ਕੀਤਾ ਗਿਆ

ਨਵੀਂ ਦਿੱਲੀ  20 ਸਤੰਬਰ, 2025,ਦੇਸ਼ ਕਲਿੱਕ ਬਿਓਰੋ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐਸ.ਜੀ.ਐਮ.ਸੀ.) ਵੱਲੋਂ ਅੱਜ ਇਥੇ ਨੌਵੇਂ ਸਿੱਖ ਗੁਰੂ, ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਯਾਦ ਵਿੱਚ ਇੱਕ ਸਰਬ ਧਰਮ ਸੰਮੇਲਨ ਕਰਵਾਇਆ ਗਿਆ। ਇਸ ਮੌਕੇ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਮੁਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਜੀ ਨੇ ਕਿਹਾ ਕਿ ਨੌਵੇਂ ਪਾਤਸ਼ਾਹ […]

Continue Reading

ਡੇਂਗੂ ਤੋਂ ਬਚਾਅ ਲਈ ਸ਼ੁਰੂ ਕੀਤੀ ਮੱਛਰਾਂ ਦੀ ਫੈਕਟਰੀ

ਡੇਂਗੂ ਕਾਰਨ ਕਈ ਵਾਰ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਡੇਂਗੂ ਨੂੰ ਕੁਝ ਲੋਕ ਹੱਡੀ ਤੋੜ ਬੁਖਾਰ ਵੀ ਕਹਿੰਦੇ ਹਨ। ਮੱਛਰ ਕਾਰਨ ਫੈਲਣ ਵਾਲੇ ਡੇਂਗੂ ਨੂੰ ਰੋਕਣ ਲਈ ਮੱਛਰਾਂ ਦੀ ਫੈਕਟਰੀ ਸ਼ੁਰੂ ਕੀਤੀ ਗਈ ਹੈ। ਨਵੀਂ ਦਿੱਲੀ, 21 ਸਤੰਬਰ, ਦੇਸ਼ ਕਲਿੱਕ ਬਿਓਰੋ : ਡੇਂਗੂ ਕਾਰਨ ਕਈ ਵਾਰ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਡੇਂਗੂ ਨੂੰ […]

Continue Reading

ਰਾਵੀ ਨਦੀ ’ਚ ਡਿੱਗੀ ਕਾਰ, ਇਕ ਦੀ ਮੌਤ ਦੋ ਜ਼ਖਮੀ, ਦੋ ਜ਼ਖਮੀ

ਚੰਬਾ, 21 ਸਤੰਬਰ, ਦੇਸ਼ ਕਲਿੱਕ ਬਿਓਰੋ : ਰਾਵੀ ਨਦੀ ਵਿੱਚ ਕਾਰ ਡਿੱਗਣ ਕਾਰਨ ਵਾਪਰੇ ਹਾਦਸੇ ਵਿੱਚ ਇਕ ਦੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਜ਼ਖਮੀ ਹੋ ਗਏ। ਚੰਬਾ-ਪਠਾਨਕੋਟ ਰਾਸ਼ਟਰੀ ਮਾਰਗ ਉਤੇ ਅੱਜ ਸਵੇਰੇ ਇਕ ਕਾਰ ਪਰੇਲ ਨੇੜੇ ਕੰਟਰੋਲ ਤੋਂ ਬਾਹਰ ਹੋਣ ਕਾਰਨ ਰਾਵੀ ਨਦੀ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਇਕ ਮੈਡੀਕਲ ਗ੍ਰੈਜੂਏਟ ਇੰਟਰਨ […]

Continue Reading

H-1B ਵੀਜ਼ਾ ਨੀਤੀ ’ਤੇ ਹੁਣ ਅਮਰੀਕਾ ਨੇ ਲਿਆ U-Turn

ਨਵੀਂ ਦਿੱਲੀ, 21 ਸਤੰਬਰ ( ਦੇਸ਼ ਕਲਿੱਕ ਬਿਓਰੋ)ਅਮਰੀਕਾ ਵੱਲੋਂ H-1ਬੀ ਵੀਜਾ ‘ਤੇ ਇੱਕ ਲੱਖ ਡਾਲਰ ਫ਼ੀਸ ਲੈਣ ਦੇ ਐਲਾਨ ਨੇ ਦੁਨੀਆਂ ਖਾਸ ਕਰਕੇ ਭਾਰਤ ਵਿੱਚ ਹੜਕੰਪ ਮਚਾਉਣ ਤੋਂ ਬਾਅਦ ਵ੍ਹਾਈਟ ਹਾਊਸ ਨੇ ਸ਼ਨੀਵਾਰ ਨੂੰ ਆਪਣੀ ਨਵੀਂ H-1B ਵੀਜ਼ਾ ਨੀਤੀ ਬਾਰੇ ਇੱਕ ਵੱਡਾ ਸਪੱਸ਼ਟੀਕਰਨ ਜਾਰੀ ਕੀਤਾ ਹੈ, ਜਿਸਨੇ ਤਕਨੀਕੀ ਉਦਯੋਗ ਨੂੰ ਹਿਲਾ ਕੇ ਰੱਖ ਦਿੱਤਾ ਸੀ। […]

Continue Reading