ਪੰਜਾਬ ਪੁਲਿਸ ਵਲੋਂ ਜੱਗੂ ਭਗਵਾਨਪੁਰੀਆ ਗੈਂਗ ਦੇ ਗੈਂਗਸਟਰ ਦਾ Encounter
ਗੁਰਦਾਸਪੁਰ, 17 ਨਵੰਬਰ, ਦੇਸ਼ ਕਲਿਕ ਬਿਊਰੋ : ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਗੈਂਗਸਟਰ ਮਾਣਿਕ ਛੇਹਰਟਾ ਪੁਲਿਸ ਮੁਕਾਬਲੇ ਵਿੱਚ ਜ਼ਖਮੀ ਹੋ ਗਿਆ। ਦੇਰ ਰਾਤ ਹੋਏ ਮੁਕਾਬਲੇ ਦੌਰਾਨ ਉਸਨੂੰ ਗੋਲੀ ਲੱਗ ਗਈ। ਮਾਣਿਕ 2 ਨਵੰਬਰ ਨੂੰ ਬਟਾਲਾ ਵਿੱਚ ਇੱਕ ਨੌਜਵਾਨ ਦੀਪ ਚੀਮਾ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲੇ ਪੰਜ ਮੁਲਜ਼ਮਾਂ ਵਿੱਚੋਂ ਇੱਕ ਹੈ। ਪੁਲਿਸ ਦੇ […]
Continue Reading
