News

ਸਿੱਧੂ ਮੂਸੇਵਾਲਾ ਦੇ ਪਿਤਾ ਸੀਰੀਜ਼ ਨੇ ‘ਲਾਰੈਂਸ ਆਫ਼ ਪੰਜਾਬ’ ‘ਤੇ ਜਤਾਇਆ ਇਤਰਾਜ਼

ਮਾਨਸਾ, 21 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ “ਲਾਰੈਂਸ ਆਫ਼ ਪੰਜਾਬ” ਸੀਰੀਜ਼ ‘ਤੇ ਪਾਬੰਦੀ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ ਸੀਰੀਜ਼ ‘ਤੇ ਸਰਕਾਰ ਪ੍ਰਤੀ ਸਖ਼ਤ ਗੁੱਸਾ ਪ੍ਰਗਟ ਕੀਤਾ। ਬਲਕੌਰ ਸਿੰਘ ਨੇ ਕਿਹਾ ਕਿ “ਲਾਰੈਂਸ ਆਫ਼ ਪੰਜਾਬ” ਇੱਕ ਗੈਂਗਸਟਰ ਦੀ ਕਹਾਣੀ ਨੂੰ ਦਰਸਾਉਂਦੀ ਹੈ। ਉਨ੍ਹਾਂ ਸਰਕਾਰਾਂ ਦੇ ਕੰਮਕਾਜ […]

Continue Reading

CM ਮਾਨ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਚੰਡੀਗੜ੍ਹ, 21 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਾਲੈਂਡ ਦੇ ਮਸ਼ਹੂਰ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਵਿੱਚ ਹਾਕੀ ਨੂੰ ਹੋਰ ਮਜ਼ਬੂਤ ਕਰਨ, ਖ਼ਾਸ ਕਰ ਕੇ ਵੱਕਾਰੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਤਿਆਰੀ ਲਈ ਉਨ੍ਹਾਂ ਦੀ ਮੁਹਾਰਤ ਦਾ ਲਾਹਾ ਲੈਣ ਦੀ ਪੇਸ਼ਕਸ਼ ਕੀਤੀ। ਵਿਸਤਾਰ ਨਾਲ […]

Continue Reading

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਦੀ ਸੰਭਾਵਨਾ: NSA ਖਤਮ ਹੋਣ ਤੋਂ ਪਹਿਲਾਂ ਹੀ ਅੰਮ੍ਰਿਤਸਰ ਪੁਲਿਸ ਪਹੁੰਚੀ ਡਿਬਰੂਗੜ੍ਹ ;

ਚੰਡੀਗੜ੍ਹ, 21 ਅਪ੍ਰੈਲ : ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਪੰਜਾਬ ਪੁਲਿਸ ਦੀ ਇੱਕ ਵਿਸ਼ੇਸ਼ ਟੀਮ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਪਹੁੰਚੀ ਹੈ, ਜਿੱਥੇ ਅੰਮ੍ਰਿਤਪਾਲ ਸਿੰਘ ਇਸ ਸਮੇਂ ਰਾਸ਼ਟਰੀ ਸੁਰੱਖਿਆ ਐਕਟ (NSA) ਅਧੀਨ ਬੰਦ ਹੈ। ਅੰਮ੍ਰਿਤਪਾਲ ਸਿੰਘ ਦੀ NSA […]

Continue Reading

ਵਿਜੀਲੈਂਸ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

ਚੰਡੀਗੜ੍ਹ, 21 ਅਪ੍ਰੈਲ : ਦੇਸ਼ ਕਲਿੱਕ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਮਾਰਚ ਮਹੀਨੇ ਦੌਰਾਨ 9 ਵੱਖ-ਵੱਖ ਟਰੈਪ ਕੇਸਾਂ ਵਿੱਚ 9 ਸਰਕਾਰੀ ਅਧਿਕਾਰੀਆਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ […]

Continue Reading

ਵਿਜੀਲੈਂਸ ਵੱਲੋਂ 33,500 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 21 ਅਪ੍ਰੈਲ : ਦੇਸ਼ ਕਲਿੱਕ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਥਾਣਾ ਜੈਤੋ,ਜ਼ਿਲ੍ਹਾ ਫਰੀਦਕੋਟ ਵਿੱਚ ਤਾਇਨਾਤ ਸਹਾਇਕ ਸਬ- ਇੰਸਪੈਕਟਰ ਹਰਪਾਲ ਸਿੰਘ ਨੂੰ 33,500 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ […]

Continue Reading

ਤਾਮਿਲਨਾਡੂ ਵਿੱਚ ਇੱਕ ਪਟਾਕਿਆਂ ਦੀ ਫੈਕਟਰੀ ਵਿੱਚ ਧਮਾਕਾ, 18 ਲੋਕਾਂ ਦੀ ਮੌਤ

ਤਾਮਿਲਨਾਡੂ, 19 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਤਾਮਿਲਨਾਡੂ ਦੇ ਵਿਰੁਧੁਨਗਰ ਜ਼ਿਲ੍ਹੇ ਵਿੱਚ ਐਤਵਾਰ ਨੂੰ ਇੱਕ ਪਟਾਕਿਆਂ ਦੀ ਫੈਕਟਰੀ ਵਿੱਚ ਧਮਾਕਾ ਹੋਇਆ। ਅੱਗ ਬੁਝਾਊ ਅਤੇ ਬਚਾਅ ਵਿਭਾਗ ਦੇ ਅਨੁਸਾਰ, ਇਸ ਹਾਦਸੇ ਵਿੱਚ ਹੁਣ ਤੱਕ 18 ਲੋਕਾਂ ਦੀ ਮੌਤ ਹੋ ਗਈ ਹੈ। ਹਾਦਸੇ ਸਮੇਂ 30 ਕਾਮੇ ਫੈਕਟਰੀ ਵਿੱਚ ਕੰਮ ਕਰ ਰਹੇ ਸਨ। ਛੇ ਨੂੰ ਗੰਭੀਰ ਜ਼ਖਮੀ ਹਾਲਤ ‘ਚ […]

Continue Reading

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਦਾਣਾ ਮੰਡੀ ਵਿਖੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਨਿਰਵਿਘਨ ਜਾਰੀ ਹੈ ਅਤੇ ਹੁਣ ਤੱਕ ਹੋਈ 28 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ […]

Continue Reading

ਬੇਅਦਬੀ ਘਟਨਾਵਾਂ ਸਬੰਧੀ ਬਿੱਲ ਨੂੰ ਗਵਰਨਰ ਦੀ ਪ੍ਰਵਾਨਗੀ ਦਾ ਐਡਵੋਕੇਟ ਧਾਮੀ ਵੱਲੋਂ ਸਵਾਗਤ

ਸ੍ਰੀ ਅੰਮ੍ਰਿਤਸਰ, 19 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾਵਾਂ ਦੇਣ ਲਈ ਬਿੱਲ ਨੂੰ ਪੰਜਾਬ ਦੇ ਗਵਰਨਰ ਵੱਲੋਂ ਮਿਲੀ ਪ੍ਰਵਾਨਗੀ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਧਾਰਮਿਕ ਆਸਥਾ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ […]

Continue Reading

ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਪਿੱਛੋਂ ਬੇਅਦਬੀ ਵਿਰੋਧੀ ਬਿੱਲ ਪੰਜਾਬ ਵਿੱਚ ਬਣਿਆ ਕਾਨੂੰਨ : ਕੁਲਤਾਰ ਸੰਧਵਾਂ

ਚੰਡੀਗੜ੍ਹ, 19 ਅਪ੍ਰੈਲ : ਦੇਸ਼ ਕਲਿੱਕ ਬਿਊਰੋ: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੜੀ ਖੁਸ਼ੀ ਨਾਲ ਦੱਸਿਆ ਕਿ ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026 ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਬੇਅਦਬੀ ਵਿਰੋਧੀ ਬਿੱਲ 13 ਅਪ੍ਰੈਲ, 2026 ਨੂੰ ਪੰਜਾਬ ਦੇ […]

Continue Reading

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਲਈ 102 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 19 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਆਰਥਿਕ ਸੁਰੱਖਿਆ ਅਤੇ ਆਤਮ-ਸਨਮਾਨ ਨੂੰ ਮਜ਼ਬੂਤ ਕਰਨ ਲਈ ਵੱਡਾ ਕਦਮ ਚੁੱਕਦਿਆਂ ਵਿੱਤੀ ਸਾਲ 2026-27 ਦੇ ਮਹੀਨਾ ਮਾਰਚ ਲਈ 102 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ […]

Continue Reading