News

ਵਾਈਟ ਹਾਊਸ ਨੇੜੇ ਗੋਲੀਬਾਰੀ, ਇਕ ਸੁਰੱਖਿਆ ਕਰਮੀ ਦੀ ਮੌਤ, ਟਰੰਪ ਨੇ ਦਿੱਤੀ ਜਾਣਕਾਰੀ

ਦੇਸ਼ ਕਲਿੱਕ ਬਿਓਰੋ : ਵਾਈਟ ਹਾਊਸ ਦੇ ਨੇੜੇ ਗੋਲੀਬਾਰੀ ਕੀਤੀ ਗਈ ਹੈ। ਇਸ ਘਟਨਾ ਵਿੱਚ ਇਕ ਨੈਸ਼ਨਲ ਗਾਰਡ ਦੇ 1 ਮੈਂਬਰ ਦੀ ਮੌਤ ਹੋ ਗਈ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਮੀਡੀਆ ਵਿਚ ਆਈਆਂ ਰਿਪੋਰਟਾਂ ਮੁਤਾਬਕ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕਿਹਾ ਵਾਈਟ ਹਾਊਸ ਦੇ ਨੇੜੇ ਇਕ ਅਫਗਾਨ ਨਾਗਰਿਕ ਵੱਲੋਂ ਕੀਤੀ ਗਈ […]

Continue Reading

CM ਭਗਵੰਤ ਮਾਨ ਨੇ ਅੱਜ ਬੁਲਾਈ ਕੈਬਨਿਟ ਮੀਟਿੰਗ

ਚੰਡੀਗੜ੍ਹ, 28 ਨਵੰਬਰ, ਦੇਸ਼ ਕਲਿਕ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾਈ ਮੰਤਰੀ ਮੰਡਲ ਦੀ ਮਹੱਤਵਪੂਰਨ ਬੈਠਕ ਬੁਲਾ ਲਈ ਹੈ। ਮੀਟਿੰਗ ਸਵੇਰੇ 11.30 ਵਜੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ। ਹਾਲਾਂਕਿ ਸਰਕਾਰ ਵੱਲੋਂ ਅਜੇ ਬੈਠਕ ਦਾ ਕੋਈ ਅਧਿਕਾਰਕ ਏਜੰਡਾ ਜਾਰੀ ਨਹੀਂ ਕੀਤਾ ਗਿਆ, ਪਰ ਉਮੀਦ ਹੈ ਕਿ […]

Continue Reading

ਪਾਕਿਸਤਾਨ ‘ਚ ਇੱਕ ਮੁੱਖ ਮੰਤਰੀ ਨੂੰ ਸੜਕ ‘ਤੇ ਸੁੱਟ ਕੇ ਕੁੱਟਿਆ 

ਇਸਲਾਮਾਬਾਦ, 28 ਨਵੰਬਰ, ਦੇਸ਼ ਕਲਿਕ ਬਿਊਰੋ : ਪੁਲਿਸ ਨੇ ਪਾਕਿਸਤਾਨ ਦੇ ਖੈਬਰ-ਪਖਤੂਨਖਵਾ ਰਾਜ ਦੇ ਮੁੱਖ ਮੰਤਰੀ ਸੋਹੇਲ ਅਫਰੀਦੀ ਨੂੰ ਸੜਕ ‘ਤੇ ਸੁੱਟ ਕੇ ਕੁੱਟਿਆ। ਉਹ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਮਰਥਨ ਵਿੱਚ ਵਿਰੋਧ ਕਰਨ ਲਈ ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ਪਹੁੰਚੇ ਸੀ। ਰਿਪੋਰਟਾਂ ਅਨੁਸਾਰ, ਇਹ ਕਾਰਵਾਈ ਫੌਜ ਦੇ ਨਿਰਦੇਸ਼ਾਂ ‘ਤੇ ਕੀਤੀ ਗਈ। ਸੋਹੇਲ ਅਫਰੀਦੀ ਆਪਣੇ […]

Continue Reading

ਗੈਂਗਸਟਰ ਕਰ ਰਹੇ ਸਨ ਪਾਰਟੀ, ਪੰਜਾਬ ਪੁਲਿਸ ਨੇ ਪੈਲਸ ਘੇਰਿਆ, ਹਥਿਆਰਾਂ ਸਣੇ 7 ਕਾਬੂ

ਖਡੂਰ ਸਾਹਿਬ, 28 ਨਵੰਬਰ, ਦੇਸ਼ ਕਲਿਕ ਬਿਊਰੋ : ਖਡੂਰ ਸਾਹਿਬ ਵਿਧਾਨ ਸਭਾ ਹਲਕੇ ਦੇ ਨੌਰੰਗਾਬਾਦ ਦੇ ਇੱਕ ਪੈਲਸ ਵਿੱਚ ਜਨਮਦਿਨ ਦੀ ਪਾਰਟੀ ਹੋ ​​ਰਹੀ ਸੀ। ਤਰਨਤਾਰਨ ਸੀਆਈਏ ਸਟਾਫ ਦੀ ਪੁਲਿਸ ਨੇ ਪੈਲਸ ਨੂੰ ਘੇਰ ਲਿਆ। ਬਦਨਾਮ ਸ਼ੂਟਰ ਚਰਨਜੀਤ ਸਿੰਘ ਅਤੇ ਰਾਜੂ ਸ਼ੂਟਰ ਸਮੇਤ ਸੱਤ ਲੋਕਾਂ ਨੂੰ ਮੌਕੇ ‘ਤੇ ਗ੍ਰਿਫ਼ਤਾਰ ਕਰ ਲਿਆ ਗਿਆ। ਦੇਰ ਰਾਤ ਪੁੱਛਗਿੱਛ […]

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 28-11-2025

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ […]

Continue Reading

ਪੰਜਾਬ ਨੇ ਜੀ.ਸੀ.ਸੀ. ਅਤੇ ਸੀ.ਆਈ.ਐਸ. ਰਾਜਦੂਤਾਂ ਦੀਆਂ ਗੋਲਮੇਜ਼ ਮੀਟਿੰਗਾਂ ਰਾਹੀਂ ਵਿਸ਼ਵਵਿਆਪੀ ਭਾਈਵਾਲੀ ਦੀਆਂ ਤੰਦਾਂ ਕੀਤੀਆਂ ਮਜ਼ਬੂਤ

ਚੰਡੀਗੜ੍ਹ/ਨਵੀਂ ਦਿੱਲੀ, 27 ਨਵੰਬਰ: ਦੇਸ਼ ਕਲਿੱਕ ਬਿਊਰੋ : 6ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀ.ਪੀ.ਆਈ.ਐਸ.) 2026 ਤੋਂ ਪਹਿਲਾਂ ਆਪਣੇ ਅੰਤਰਰਾਸ਼ਟਰੀ ਪਹੁੰਚ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਨੇ ਅੱਜ ਨਵੀਂ ਦਿੱਲੀ ਵਿਖੇ ਖਾੜੀ ਸਹਿਯੋਗ ਪ੍ਰੀਸ਼ਦ (ਜੀ.ਸੀ.ਸੀ.) ਦੇਸ਼ਾਂ ਅਤੇ ਸੁਤੰਤਰ ਰਾਜਾਂ ਦੇ ਰਾਸ਼ਟਰਮੰਡਲ (ਸੀ.ਆਈ.ਐਸ.) ਖੇਤਰ ਦੇ ਰਾਜਦੂਤਾਂ ਨਾਲ ਦੋ ਗੋਲਮੇਜ਼ ਮੀਟਿੰਗਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ਦੀ ਪ੍ਰਧਾਨਗੀ ਉਦਯੋਗ ਅਤੇ […]

Continue Reading

ਇੱਕ ਤੋਂ ਵੱਧ ਵਿਆਹ ਕਰਨ ‘ਤੇ 10 ਸਾਲ ਦੀ ਕੈਦ: ਸਰਕਾਰੀ ਨੌਕਰੀ ਵੀ ਨਹੀਂ ਮਿਲੇਗੀ

ਅਸਾਮ, 27 ਨਵੰਬਰ: ਦੇਸ਼ ਕਲਿੱਕ ਬਿਊਰੋ : ਅਸਾਮ ਵਿੱਚ, ਇੱਕ ਤੋਂ ਵੱਧ ਵਿਆਹ ਕਰਨਾ (ਬਹੁ-ਵਿਆਹ) ਹੁਣ ਇੱਕ ਅਪਰਾਧ ਹੋਵੇਗਾ। ਰਾਜ ਸਰਕਾਰ ਨੇ ਵੀਰਵਾਰ ਨੂੰ ਅਸਾਮ ਬਹੁ-ਵਿਆਹ ਪਾਬੰਦੀ ਬਿੱਲ, 2025 ਨੂੰ ਪਾਸ ਕੀਤਾ, ਜੋ ਬਹੁ-ਵਿਆਹ ‘ਤੇ ਪਾਬੰਦੀ ਲਗਾਉਂਦਾ ਹੈ। ਇਹ ਬਿੱਲ ਕਦੋਂ ਲਾਗੂ ਹੋਵੇਗਾ, ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਇਸ ਨਵੇਂ ਬਿੱਲ […]

Continue Reading

ਪੰਜਾਬ ਪੁਲਿਸ ਨੇ ਨਵੀਨ ਅਰੋੜਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਕੀਤਾ ਢੇਰ

— ਧੁੰਦ ਦਾ ਫਾਇਦਾ ਉਠਾ ਕੇ ਦੋ ਮੁਲਜ਼ਮ .30 ਬੋਰ ਦਾ ਇਕ ਪਿਸਤੌਲ ਅਤੇ .32 ਬੋਰ ਦਾ ਇਕ ਪਿਸਤੌਲ ਛੱਡ ਕੇ ਭੱਜੇ, ਦੋਵੇਂ ਹਥਿਆਰ ਪੁਲਿਸ ਨੇ ਕੀਤੇ ਬਰਾਮਦ: ਡੀਆਈਜੀ ਹਰਮਨਬੀਰ ਸਿੰਘ ਗਿੱਲ ਚੰਡੀਗੜ੍ਹ/ਫਿਰੋਜ਼ਪੁਰ, 27 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਲ ਕਰਦਿਆਂ ਨਵੀਨ ਅਰੋੜਾ ਕਤਲ ਕੇਸ ਦੇ ਮੁੱਖ ਦੋਸ਼ੀ, ਜਿਸਦੀ ਪਛਾਣ […]

Continue Reading

ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦੇ ਜੂਨੀਅਰ ਇੰਜੀਨੀਅਰ ਅਤੇ ਠੇਕੇਦਾਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 27 ਨਵੰਬਰ: ਦੇਸ਼ ਕਲਿੱਕ ਬਿਊਰੋ : ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਕਾਰਵਾਈ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ ਨਿਰਮਲ ਸਿੰਘ ਅਤੇ ਸਰਕਾਰੀ ਮਨਜ਼ੂਰਸ਼ੁਦਾ ਠੇਕੇਦਾਰ ਸਤਨਾਮ ਸਿੰਘ ਨੂੰ ਸ਼ਿਕਾਇਤਕਰਤਾ ਤੋਂ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ […]

Continue Reading

ਸਪੀਕਰ, ਡਿਪਟੀ ਸਪੀਕਰ ਅਤੇ ਕੈਬਨਿਟ ਮੰਤਰੀਆਂ ਵੱਲੋਂ ਪੰਜਾਬ ਦੇ MLA ਹੋਸਟਲ ਵਿਖੇ ਆਪਣੀ ਕਿਸਮ ਦੇ ਪਹਿਲੇ ਜਿਮ ਅਤੇ ਵੈਲਨੈਸ ਸੈਂਟਰ ਦਾ ਉਦਘਾਟਨ

ਚੰਡੀਗੜ੍ਹ, 27 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਐਮ.ਐਲ.ਏ. ਹੋਸਟਲ, ਸੈਕਟਰ-4, ਚੰਡੀਗੜ੍ਹ ਵਿਖੇ ਆਪਣੀ ਕਿਸਮ ਦੇ ਪਹਿਲੇ ਜਿਮ ਅਤੇ ਵੈਲਨੈਸ ਸੈਂਟਰ ਦਾ ਉਦਘਾਟਨ ਕੀਤਾ। ਇਹ ਪਹਿਲ ਵਿਧਾਇਕਾਂ ਦਰਮਿਆਨ ਮਿਆਰੀ ਸਿਹਤ ਅਤੇ […]

Continue Reading