News

ਅੰਮ੍ਰਿਤਸਰ ਵਿੱਚ ਦੋ ਔਰਤਾਂ ਸਮੇਤ ਛੇ ਨਸ਼ਾ ਤਸਕਰ 9 ਕਿਲੋ ਹੈਰੋਇਨ ਨਾਲ ਗ੍ਰਿਫਤਾਰ

ਵਿਦੇਸ਼ੀ ਗੈਂਗਸਟਰ ਹਰਪ੍ਰੀਤ ਉਰਫ਼ ਹੈਪੀ ਜੱਟ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਕਰਕੇ ਚਲਾ ਰਿਹਾ ਸੀ ਮਾਡਿਊਲ : ਡੀਜੀਪੀ ਗੌਰਵ ਯਾਦਵ ਦੋਵਾਂ ਮਾਡਿਊਲਾਂ ਵਿੱਚ  ਇੱਕੋ ਹੀ ਪਾਕਿਸਤਾਨ-ਅਧਾਰਤ ਤਸਕਰ ਦਾ ਸਾਂਝਾ ਸਬੰਧ ਸੀ, ਜੋ ਹੈਰੋਇਨ ਦੀਆਂ ਖੇਪਾਂ ਸੁੱਟਣ ਲਈ ਡਰੋਨ ਦੀ ਕਰਦੇ ਸਨ  ਵਰਤੋਂ : ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 18 ਸਤੰਬਰ, ਦੇਸ਼ ਕਲਿੱਕ ਬਿਓਰੋ : ਮੁੱਖ […]

Continue Reading

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪੰਜਾਬ ਸਰਕਾਰ ਪੂਰੀ ਤਰ੍ਹਾਂ ਸਰਗਰਮ! ਮੈਡੀਕਲ ਕੈਂਪਾਂ ਦੇ ਇਲਾਜ ਵਿੱਚ 194 ਫੀਸਦੀ ਦਾ ਵਾਧਾ

ਚੰਡੀਗੜ੍ਹ, 18 ਸਤੰਬਰ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਮੁਸ਼ਕਿਲ ਤੋਂ ਮੁਸ਼ਕਿਲ ਸਮੇਂ ਵਿੱਚ ਵੀ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਸਭ ਤੋਂ ਉੱਪਰ ਹੈ। ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜਿੱਥੇ 16 ਸਤੰਬਰ ਨੂੰ 51,000 ਲੋਕਾਂ ਨੇ ਸਿਹਤ ਕੈਂਪਾਂ ਦਾ ਲਾਭ ਲਿਆ ਸੀ, ਉੱਥੇ […]

Continue Reading

ਮੋਟਰਸਾਈਕਲ ਸਵਾਰਾਂ ਵਲੋਂ ਕਾਰ ਸਵਾਰ ਦੋ ਦੋਸਤਾਂ ‘ਤੇ ਫਾਇਰਿੰਗ, ਇੱਕ ਦੀ ਮੌਤ ਦੂਜਾ ਗੰਭੀਰ

ਅੰਮ੍ਰਿਤਸਰ, 18 ਸਤੰਬਰ, ਦੇਸ਼ ਕਲਿਕ ਬਿਊਰੋ :ਸ਼ਹਿਰ ਦੇ ਮੋਹਕਮਪੁਰਾ ਪੁਲਿਸ ਥਾਣੇ ਦੇ ਅਧੀਨ ਗੋਲਡਨ ਐਵੇਨਿਊ ਇਲਾਕੇ ਵਿੱਚ ਬੁੱਧਵਾਰ ਰਾਤ ਦਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ। ਦੋ ਬਾਈਕਾਂ ’ਤੇ ਸਵਾਰ ਪੰਜ ਨੌਜਵਾਨਾਂ ਨੇ ਕ੍ਰੇਟਾ ਕਾਰ ਵਿੱਚ ਸਫ਼ਰ ਕਰ ਰਹੇ ਨਿਮਿਸ਼ ਅਤੇ ਉਸਦੇ ਦੋਸਤ ’ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ਨਿਮਿਸ਼ ਦੀ ਹਸਪਤਾਲ ਵਿੱਚ ਮੌਤ ਹੋ […]

Continue Reading

ਚੋਣ ਕਮਿਸ਼ਨ ਵਲੋਂ ਰਾਹੁਲ ਗਾਂਧੀ ਦੁਆਰਾ ਲਗਾਏ ਗਏ ਵੋਟਰਾਂ ਦੇ ਨਾਮ ਹਟਾਉਣ ਦੇ ਦੋਸ਼ ਝੂਠੇ ਤੇ ਬੇਬੁਨਿਆਦ ਕਰਾਰ

ਨਵੀਂ ਦਿੱਲੀ, 18 ਸਤੰਬਰ, ਦੇਸ਼ ਕਲਿਕ ਬਿਊਰੋ :ਭਾਰਤੀ ਚੋਣ ਕਮਿਸ਼ਨ ਨੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਇੱਕ ਪ੍ਰੈਸ ਕਾਨਫਰੰਸ ਦੌਰਾਨ ਲਗਾਏ ਗਏ ਵੋਟਰਾਂ ਦੇ ਨਾਮ ਹਟਾਉਣ ਦੇ ਦੋਸ਼ਾਂ ਨੂੰ ਝੂਠਾ ਅਤੇ ਬੇਬੁਨਿਆਦ ਕਰਾਰ ਦਿੱਤਾ ਹੈ। ਚੋਣ ਕਮਿਸ਼ਨ ਨੇ ਇਨ੍ਹਾਂ ਦੋਸ਼ਾਂ ਨੂੰ ਸਪੱਸ਼ਟ ਤੌਰ ‘ਤੇ ਬੇਬੁਨਿਆਦ ਕਰਾਰ ਦਿੱਤਾ ਹੈ ਅਤੇ ਜ਼ੋਰ […]

Continue Reading

ਰਾਹੁਲ ਗਾਂਧੀ ਨੇ “ਵੋਟ ਚੋਰੀ” ਮਾਮਲੇ ‘ਤੇ ਕੀਤੀ ਪ੍ਰੈਸ ਕਾਨਫਰੰਸ, ਸਬੂਤ ਹੋਣ ਦਾ ਦਾਅਵਾ

ਚੋਣ ਕਮਿਸ਼ਨ ‘ਤੇ ਜਾਣਬੁੱਝ ਕੇ ਕਾਂਗਰਸ ਦੀਆਂ ਵੋਟਾਂ ਨੂੰ ਨਿਸ਼ਾਨਾ ਬਣਾਉਣ ਦਾ ਇਲਜ਼ਾਮਨਵੀਂ ਦਿੱਲੀ, 18 ਸਤੰਬਰ, ਦੇਸ਼ ਕਲਿਕ ਬਿਊਰੋ :ਕਾਂਗਰਸ ਸੰਸਦ ਮੈਂਬਰ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਅੱਜ ਵੀਰਵਾਰ ਨੂੰ “ਵੋਟ ਚੋਰੀ” ‘ਤੇ ਆਪਣੀ ਦੂਜੀ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਨੇ ਪਹਿਲਾਂ 7 ਅਗਸਤ ਨੂੰ ਮੀਡੀਆ ਨਾਲ ਗੱਲ ਕੀਤੀ ਸੀ।31 […]

Continue Reading

ਤਪਾ ਮੰਡੀ : ਖੇਡਦਿਆਂ ਪਾਣੀ ਨਾਲ ਭਰੇ ਟੱਬ ‘ਚ ਡਿੱਗਣ ਕਾਰਨ ਮਾਸੂਮ ਬੱਚੀ ਦੀ ਮੌਤ

ਤਪਾ ਮੰਡੀ, 18 ਸਤੰਬਰ, ਦੇਸ਼ ਕਲਿਕ ਬਿਊਰੋ :ਤਹਿਸੀਲ ਕੰਪਲੈਕਸ ਦੇ ਨੇੜੇ ਰਹਿੰਦੇ ਇੱਕ ਪਰਿਵਾਰ ਦੀ 14 ਮਹੀਨਿਆਂ ਦੀ ਬੱਚੀ ਕੀਰਤ ਕੌਰ ਦੀ ਪਾਣੀ ਵਾਲੇ ਟੱਬ ‘ਚ ਡਿੱਗਣ ਕਾਰਨ ਮੌਤ ਹੋ ਗਈ।ਮਿਲੀ ਜਾਣਕਾਰੀ ਅਨੁਸਾਰ, ਕੀਰਤ ਕੌਰ, ਜੋ ਭੁਪਿੰਦਰ ਸਿੰਘ ਦੀ ਧੀ ਅਤੇ ਸੁਖਚੈਨ ਸਿੰਘ ਫੋਰਮੈਨ ਦੀ ਪੋਤਰੀ ਸੀ, ਘਰ ਵਿਚ ਖੇਡਦਿਆਂ ਅਚਾਨਕ ਪਾਣੀ ਦੇ ਟੱਬ ‘ਚ ਡਿੱਗ […]

Continue Reading

ਯੋ ਯੋ ਹਨੀ ਸਿੰਘ ਨੂੰ ਲੋਕ ਅਦਾਲਤ ਤੋਂ ਮਿਲੀ ਵੱਡੀ ਰਾਹਤ, ਔਰਤਾਂ ਵਿਰੁਧ ਅਸ਼ਲੀਲ ਸ਼ਬਦਾਂ ਦੀ ਵਰਤੋਂ ਨਾਲ ਸਬੰਧਤ ਛੇ ਸਾਲ ਪੁਰਾਣੀ FIR ਰੱਦ

ਮੋਹਾਲੀ, 18 ਸਤੰਬਰ, ਦੇਸ਼ ਕਲਿਕ ਬਿਊਰੋ :ਰੈਪਰ ਯੋ ਯੋ ਹਨੀ ਸਿੰਘ (ਹਰਦੀਸ਼ ਸਿੰਘ ਔਲਖ) ਨੂੰ ਮੋਹਾਲੀ ਵਿੱਚ ਹੋਈ ਰਾਸ਼ਟਰੀ ਲੋਕ ਅਦਾਲਤ ਤੋਂ ਵੱਡੀ ਰਾਹਤ ਮਿਲੀ। ਅਦਾਲਤ ਨੇ ਪੁਲਿਸ ਦੀ ਕਲੋਜ਼ਰ ਰਿਪੋਰਟ ਨੂੰ ਸਵੀਕਾਰ ਕਰ ਲਿਆ ਅਤੇ 2018 ਦੇ ਆਪਣੇ ਪ੍ਰਸਿੱਧ ਗੀਤ ਮੱਖਣਾ ਵਿੱਚ ਔਰਤਾਂ ਵਿਰੁੱਧ ਕਥਿਤ ਤੌਰ ‘ਤੇ ਅਪਮਾਨਜਨਕ ਅਤੇ ਅਸ਼ਲੀਲ ਸ਼ਬਦਾਂ ਦੀ ਵਰਤੋਂ ਨਾਲ […]

Continue Reading

ਉਤਰਾਖੰਡ ’ਚ ਬੱਦਲ ਫਟਣ ਕਾਰਨ 7 ਲੋਕ ਲਾਪਤਾ, 2500 ਸੈਲਾਨੀ ਫਸੇ

ਨਵੀਂ ਦਿੱਲੀ, 18 ਸਤੰਬਰ, ਦੇਸ਼ ਕਲਿਕ ਬਿਊਰੋ :ਉਤਰਾਖੰਡ ਵਿੱਚ ਦੋ ਦਿਨਾਂ ਵਿੱਚ ਦੂਜੀ ਵਾਰ ਬੱਦਲ ਫਟਣ ਦਾ ਮਾਮਲਾ ਸਾਹਮਣੇ ਹੈ। 17 ਸਤੰਬਰ ਦੀ ਰਾਤ ਨੂੰ ਚਮੋਲੀ ਜ਼ਿਲ੍ਹੇ ਦੇ ਨੰਦਾਨਗਰ ਘਾਟ ਵਿੱਚ ਬੱਦਲ ਫਟਣ ਦੀ ਘਟਨਾ ਵਾਪਰੀ। ਕੁੰਤਰੀ ਲੰਗਾਫਲੀ ਵਾਰਡ ਵਿੱਚ ਛੇ ਘਰ ਮਲਬੇ ਹੇਠ ਦੱਬ ਗਏ। ਸੱਤ ਲੋਕ ਲਾਪਤਾ ਹਨ। ਦੋ ਲੋਕਾਂ ਨੂੰ ਬਚਾਇਆ ਗਿਆ।ਇਸ […]

Continue Reading

ਪਹਾੜਾਂ ‘ਤੇ ਮੀਂਹ ਕਾਰਨ ਸੁਖਨਾ ਝੀਲ ‘ਚ ਪਾਣੀ ਦਾ ਪੱਧਰ ਵਧਿਆ, ਅੱਜ ਫਲੱਡ ਗੇਟ ਖੋਲ੍ਹਿਆ

ਚੰਡੀਗੜ੍ਹ, 18 ਸਤੰਬਰ, ਦੇਸ਼ ਕਲਿਕ ਬਿਊਰੋ :ਪਹਾੜਾਂ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸੁਖਨਾ ਝੀਲ ਦਾ ਫਲੱਡ ਗੇਟ ਖੋਲ੍ਹ ਦਿੱਤਾ ਗਿਆ ਹੈ। ਇਸ ਵੇਲੇ ਝੀਲ ‘ਚ ਪਾਣੀ ਦਾ ਪੱਧਰ 1163 ਫੁੱਟ ‘ਤੇ ਹੈ। ਅੱਜ ਵੀਰਵਾਰ ਸਵੇਰੇ 4 ਵਜੇ ਗੇਟ ਨੰਬਰ 1 ਨੂੰ 2 ਇੰਚ ਖੋਲ੍ਹਿਆ ਗਿਆ ਸੀ, ਪਰ ਪਾਣੀ ਦਾ ਪੱਧਰ ਵਧਦਾ ਰਿਹਾ, ਜਿਸ ਤੋਂ […]

Continue Reading

ਜੇਲ੍ਹ ‘ਚ ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀ ਸਿਹਤ ਵਿਗੜੀ, ਹਸਪਤਾਲ ਦਾਖਲ

ਬਠਿੰਡਾ, 18 ਸਤੰਬਰ, ਦੇਸ਼ ਕਲਿਕ ਬਿਊਰੋ :ਨਸ਼ੀਲੇ ਪਦਾਰਥਾਂ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀ ਹਾਲਤ ਅਚਾਨਕ ਵਿਗੜ ਗਈ ਹੈ। ਬਠਿੰਡਾ ਕੇਂਦਰੀ ਜੇਲ੍ਹ ਵਿੱਚ ਬੰਦ ਅਮਨਦੀਪ ਕੌਰ ਨੂੰ ਸਿਹਤ ਸਮੱਸਿਆਵਾਂ ਕਾਰਨ ਤੁਰੰਤ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।ਜਾਂਚ ਦੌਰਾਨ ਡਾਕਟਰਾਂ ਨੇ ਪੁਸ਼ਟੀ ਕੀਤੀ ਕਿ […]

Continue Reading