ਕੇਂਦਰ ਨੇ ਮੌਸਮ ਦੀ ਮਾਰ ਝੱਲ ਰਹੇ ਪੰਜਾਬ ਦੇ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ
ਚੰਡੀਗੜ੍ਹ: 15 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਮੌਸਮ ਦੀ ਮਾਰ ਝੱਲ ਰਹੇ ਪੰਜਾਬ ਦੇ ਕਿਸਾਨਾਂ ਨੂੰ ਕੇਂਦਰ ਨੇ ਵੱਡੀ ਰਾਹਤ ਦਿੱਤੀ ਹੈ। ਕੇਂਦਰ ਨੇ ਕਣਕ ਖਰੀਦ ਸੀਜਨ (RMS) 2026-27 ਦੇ ਅਧੀਨ ਕਣਕ ਦੀ ਖਰੀਦ ਲਈ ਨਿਰਧਾਰਤ ਮਾਪਦੰਡਾਂ ਵਿੱਚ ਵਿਸ਼ੇਸ਼ ਛੋਟਾਂ ਦਿੱਤੀਆਂ ਹਨ। ਇਹ ਫੈਸਲਾ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਨਾਲ-ਨਾਲ ਚੰਡੀਗੜ੍ਹ (UT) ‘ਤੇ ਵੀ ਲਾਗੂ ਹੋਵੇਗਾ। […]
Continue Reading
