News

ਵੱਢਣ ਉਤੇ ਕੁੱਤੇ ਨੂੰ ਹੋਵੇਗੀ ਉਮਰ ਕੈਦ, ਇਸ ਸਰਕਾਰ ਨੇ ਕੀਤੇ ਹੁਕਮ ਜਾਰੀ

ਅਵਾਰਾ ਕੁੱਤਿਆਂ ਦੀ ਹੁਣ ਖੈਰ ਨਹੀਂ ਹੋਵੇਗੀ। ਜੇਕਰ ਕਿਸੇ ਕੁੱਤੇ ਨੇ ਦੋ ਵਾਰ ਵੱਢ ਲਿਆ ਤਾਂ ਉਸ ਨੂੰ ਜੇਲ੍ਹ ਦੀ ਹਵਾਂ ਖਾਣੀ ਪਵੇਗੀ। ਸਰਕਾਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ 2 ਵਾਰ ਵੱਢਣ ਉਤੇ ਕੁੱਤੇ ਨੂੰ ਉਮਰ ਕੈਦ ਹੋਵੇਗੀ। ਪ੍ਰਯਾਗਰਾਜ, 16 ਸਤੰਬਰ, ਦੇਸ਼ ਕਲਿੱਕ ਬਿਓਰੋ : ਅਵਾਰਾ ਕੁੱਤਿਆਂ ਦੀ ਹੁਣ ਖੈਰ ਨਹੀਂ ਹੋਵੇਗੀ। ਜੇਕਰ […]

Continue Reading

ਗਲੀ-ਗਲੀ ਤੱਕ ਪਹੁੰਚਿਆ ਸੈਨੀਟਾਈਜ਼ੇਸ਼ਨ ਅਭਿਆਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖੁਦ ਸੰਭਾਲੀ ਕਮਾਨ

ਚੰਡੀਗੜ੍ਹ, 16 ਸਤੰਬਰ 2025, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਨੇ ਜਨ-ਜੀਵਨ ਨੂੰ ਅਸਤ-ਵਿਅਸਤ ਕਰ ਦਿੱਤਾ ਸੀ। ਪਿੰਡਾਂ ਅਤੇ ਸ਼ਹਿਰਾਂ ਵਿੱਚ ਪਾਣੀ ਭਰ ਜਾਣ ਕਾਰਨ ਆਮ ਲੋਕਾਂ ਦੇ ਜੀਵਨ ‘ਤੇ ਡੂੰਘਾ ਅਸਰ ਪਿਆ। ਅਜਿਹੇ ਔਖੇ ਸਮੇਂ ਵਿੱਚ ਪੰਜਾਬ ਸਰਕਾਰ ਨੇ ਤੁਰੰਤ ਕਦਮ ਚੁੱਕਦੇ ਹੋਏ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕੀਤੇ। ਮੁੱਖ ਮੰਤਰੀ […]

Continue Reading

11ਵੀਂ ਯੂਕੇ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਕਾਰਡਿਫ ਵਿਖੇ ਹੋਈ ਸਮਾਪਤ: ਤਨਮਨਜੀਤ ਸਿੰਘ ਢੇਸੀ ਐਮਪੀ

ਗੱਤਕਾ ਅਖਾੜਿਆਂ ਨੂੰ ਗੱਤਕਾ ਫੈਡਰੇਸ਼ਨ ਯੂਕੇ ਵੱਲੋਂ ਹਜ਼ਾਰ-ਹਜ਼ਾਰ ਪੌਂਡ ਦੀ ਸਹਾਇਤਾ ਰਾਸ਼ੀ ਰੂਪ ਕੌਰ, ਨਵਜੋਤ ਸਿੰਘ ਤੇ ਗੁਰਦੀਪ ਸਿੰਘ ਨੇ ਜਿੱਤਿਆ ਪਹਿਲਾ ਸਥਾਨ ਚੰਡੀਗੜ੍ਹ: 16 ਸਤੰਬਰ, ਦੇਸ਼ ਕਲਿੱਕ ਬਿਊਰੋ ਗੱਤਕਾ ਫੈਡਰੇਸ਼ਨ ਯੂਕੇ ਵਲੋਂ ਕਾਰਡਿਫ, ਵੇਲਜ਼ ਵਿਖੇ ਆਯੋਜਿਤ ਗਿਆਰਵੀਂ ਕੌਮੀ ਗੱਤਕਾ ਚੈਂਪੀਅਨਸ਼ਿਪ ਬੜੇ ਉਤਸ਼ਾਹ ਅਤੇ ਜੋਸ਼ ਨਾਲ ਸਮਾਪਤ ਹੋਈ ਜਿਸ ਵਿੱਚ ਸੱਤ ਪ੍ਰਮੁੱਖ ਗੱਤਕਾ ਅਖਾੜਿਆਂ ਦੇ […]

Continue Reading

ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਹੜ੍ਹਾਂ ’ਚ ਪ੍ਰਭਾਵਿਤ ਆਂਗਣਵਾੜੀ ਕੇਂਦਰ ਤੇ ਮਿਡ ਡੇ ਮੀਲ ਦੀ ਜਾਣਕਾਰੀ ਭੇਜਣ ਲਈ ਕਿਹਾ

ਚੰਡੀਗੜ੍ਹ, 16 ਸਤੰਬਰ, ਦੇਸ਼ ਕਲਿੱਕ ਬਿਓਰੋ : ਸੂਬੇ ਵਿੱਚ ਪੋਸ਼ਣ ਯੋਜਨਾਵਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਨਿਗਰਾਨੀ ਅਤੇ ਲਾਗੂਕਰਨ ਦੇ ਉਦੇਸ਼ ਨਾਲ ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੈਕਟਰ-26, ਚੰਡੀਗੜ੍ਹ ਸਥਿਤ ਆਪਣੇ ਮੁੱਖ ਦਫ਼ਤਰ ਵਿਖੇ ਸ਼੍ਰੀ ਬਾਲ ਮੁਕੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਦੇ ਏਜੰਡੇ ਵਿੱਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੁਆਰਾ ਮਿਡ-ਡੇ ਮੀਲ (ਪ੍ਰਧਾਨ ਮੰਤਰੀ […]

Continue Reading

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਮੁੱਖ ਸਕੱਤਰ ਕੇ.ਏ.ਪੀ ਸਿਨਹਾ ਨੇ ਸੂਬਾ ਪੱਧਰੀ ਜਨਗਣਨਾ ਤਾਲਮੇਲ ਕਮੇਟੀ ਦੀ ਪਲੇਠੀ ਮੀਟਿੰਗ ਦੀ ਕੀਤੀ ਪ੍ਰਧਾਨਗੀ ਚੰਡੀਗੜ੍ਹ, 16 ਸਤੰਬਰ, ਦੇਸ਼ ਕਲਿੱਕ ਬਿਓਰੋ : ਸੂਬੇ ਵਿੱਚ ਅਗਾਮੀ ਜਨਗਣਨਾ ਸਬੰਧੀ ਕਾਰਜਾਂ ਦੀ ਸਮੀਖਿਆ ਅਤੇ ਤਿਆਰੀਆਂ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੀ ਸੂਬਾ ਪੱਧਰੀ ਜਨਗਣਨਾ ਤਾਲਮੇਲ ਕਮੇਟੀ (ਐਸ.ਐਲ.ਸੀ.ਸੀ.ਸੀ.) ਵੱਲੋਂ ਅੱਜ ਮੁੱਖ ਸਕੱਤਰ ਪੰਜਾਬ ਸ੍ਰੀ ਕੇ.ਏ.ਪੀ. ਸਿਨਹਾ […]

Continue Reading

ਪੀ.ਵੀ.ਆਰ ਸਿਨੇਮਾਜ਼ ਵੱਲੋਂ ਸੀ.ਪੀ-67 ਮਾਲ ਵਿਖੇ ਪਲੇਸਮੈਂਟ ਕੈਂਪ 17 ਨੂੰ

ਮੋਹਾਲੀ, 16 ਸਤੰਬਰ: ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਪੀ.ਵੀ.ਆਰ ਸਿਨੇਮਾਜ਼ ਦੇ ਸਹਿਯੋਗ ਨਾਲ ਮਿਤੀ 17-09-2025 ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਪੀ.ਵੀ.ਆਰ ਸਿਨੇਮਾਜ਼, ਸੀ.ਪੀ-67 ਮਾਲ, ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਦਾ ਸਮਾਂ ਦੁਪਹਿਰ 12:00 ਵਜੇ ਤੋਂ ਸ਼ਾਮ  05.00 ਵਜੇ ਤੱਕ […]

Continue Reading

ਟਿੱਪਰ ਨਾਲ ਟੱਕਰ ‘ਚ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਤ, ਦੋ ਗੰਭੀਰ ਜ਼ਖਮੀ

ਪੁਲਿਸ ਵੱਲੋ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ  ਮੋਰਿੰਡਾ: 16 ਸਤੰਬਰ, ਭਟੋਆ  ਮੋਰਿੰਡਾ – ਸ੍ਰੀ ਚਮਕੌਰ ਸਾਹਿਬ ਸੜ੍ਹਕ ਤੇ ਪੈਂਦੇ ਪਿੰਡ ਚੱਕਲਾਂ – ਰਾਮਗੜ੍ਹ ਦੇ ਨਹਿਰੀ ਪੁਲ ਤੇ ਬਿਨਾ ਪਾਰਕਿੰਗ ਤੇ ਪਾਰਕਿੰਗ ਲਾਇਟ ਨਾ ਚੱਲਣ ਕਾਰਨ  ਖੜੇ ਇੱਕ ਟਿੱਪਰ ਵਿੱਚ ਮੋਟਰਸਾਈਕਲ ਵੱਜਣ ਕਾਰਨ ਮੋਟਰਸਾਈਕਲ ਚਾਲਕ ਇੱਕ ਨੌਜਵਾਨ  ਦੀ ਮੌਤ ਹੋ ਗਈ , ਜਦਕਿ ਮੋਟਰਸਾਈਕਲ ਤੇ […]

Continue Reading

ਰਿਲੇਸ਼ਨਸ਼ਿਪ ਅਫਸਰ ਅਤੇ ਸਕਿਊਰਟੀ ਗਾਰਡ ਦੀਆਂ 50-50 ਆਸਾਮੀਆਂ ਲਈ ਪਲੇਸਮੈਂਟ ਕੈਂਪ 19 ਸਤੰਬਰ ਨੂੰ

 ਸ੍ਰੀ ਮੁਕਤਸਰ ਸਾਹਿਬ, 16 ਸਤੰਬਰ: ਦੇਸ਼ ਕਲਿੱਕ ਬਿਓਰੋ Placement camp: ਪਲੇਸਮੈਂਟ ਅਫਸਰ  ਦਲਜੀਤ ਸਿੰਘ ਬਰਾੜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ 19 ਸਤੰਬਰ 2025 ਦਿਨ ਸ਼ੁੱਕਰਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।             ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਦੋ ਕੰਪਨੀਆਂ ਚੈੱਕਮੇਟ ਸਰਵਿਸ ਪ੍ਰਾ.ਲਿਮ. ਅਤੇ  ਮੈਥੂੱਟ ਮਾਇਕਰੋਫੀਨ ਲਿਮ. ਵੱਲੋਂ ਵੱਖ-ਵੱਖ ਅਸਾਮੀਆਂ […]

Continue Reading

ਵੱਡੀ ਗਿਣਤੀ ‘ਚ ਨੌਜਵਾਨਾਂ ਨੇ ਫੜਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ: ਸੋਹਾਣਾ

ਮੁਹਾਲੀ: 16 ਸਤੰਬਰ , ਦੇਸ਼ ਕਲਿੱਕ ਬਿਓਰੋ ਹਲਕਾ ਮੁਹਾਲੀ ਦੇ ਸੈਂਕੜੇ ਨੌਜਵਾਨਾਂ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਪੰਜਾਬ ਪੱਖੀ ਸੋਚ ਤੋਂ ਪ੍ਰਭਾਵਿਤ ਹੋਕੇ ਜਿਲ੍ਹਾ ਜਥੇਦਾਰ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਵਿੱਚ ਅੱਜ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਪਰਿਵਾਰ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਬੋਲਦਿਆਂ ਜਥੇਦਾਰ ਸੋਹਾਣਾ ਨੇ ਕਿਹਾ ਕਿ ਪੰਜਾਬ […]

Continue Reading

ਲੈਕਚਰਰ ਯੂਨੀਅਨ ਵੱਲੋਂ ਸੀਨੀਅਰਤਾ ਸੂਚੀ ‘ਚ ਤਰੁੱਟੀਆਂ ਦੂਰ ਕਰਨ ਦੀ ਮੰਗ

ਮੋਹਾਲੀ: 16 ਸਤੰਬਰ, ਜਸਵੀਰ ਗੋਸਲਅੱਜ ਗੌਰਮੈਂਟ ਸਕੂਲ ਲੈਕਚਰਰ ਯੂਨੀਅਨ ਪੰਜਾਬ ਦੀ ਮੀਟਿੰਗ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਇਸ ਵਿੱਚ ਸੇਵਾ ਨਿਯਮਾਂ ਵਿੱਚ ਸੋਧ ਦੀ ਸਰਾਹਨਾ, ਲੈਕਚਰਾਰਾ ਦੀ ਸੀਨੀਅਰਤਾ ਸੂਚੀ ਵਿੱਚ ਤਰੁੱਟੀਆਂ ਅਤੇ ਪੰਜਾਬ ਵਿੱਚ ਪ੍ਰਿੰਸੀਪਲਾਂ ਤੋਂ ਸੱਖਣੇ ਸਕੂਲਾਂ ਦਾ ਮੁੱਦਾ ਵਿਚਾਰਿਆ ਗਿਆ| ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਜੀਵ ਕੁਮਾਰ ਨੇ ਕਿਹਾ ਮਾਨਯੋਗ ਸਿੱਖਿਆ […]

Continue Reading