News

ਪੰਜਾਬ ਪੁਲਿਸ ਵੱਲੋਂ 5G ਟੈਲੀਕਾਮ ਸਬੰਧੀ ਚੋਰੀਆਂ ‘ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 FIRs ਦਰਜ

ਡੀਆਈਜੀ ਰਾਜਪਾਲ ਸੰਧੂ ਦੀ ਅਗਵਾਈ ਹੇਠ ਜਾਂਚ ਟੀਮ ਚੋਰੀਆਂ ਦੇ ਪਿਛਲੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਸਰਗਰਮ — ਚੋਰੀਆਂ ਨੂੰ ਅੰਜਾਮ ਦੇਣ ਵਾਲੇ ਉੱਚ-ਮੁੱਲ ਵਾਲੇ ਜੀਯੂਟੀ1 ਕਾਰਡਾਂ ਨੂੰ ਬਣਾਇਆ ਜਾ ਰਿਹਾ ਸੀ ਨਿਸ਼ਾਨਾ, ਦੋ ਮਿੰਟਾਂ ਤੋਂ ਘੱਟ ਸਮੇਂ ਵਿੱਚ ਕੀਤੀ ਜਾਂਦੀ ਸੀ ਚੋਰੀ ਚੰਡੀਗੜ੍ਹ, 16 ਸਤੰਬਰ: ਦੇਸ਼ ਕਲਿੱਕ ਬਿਓਰੋ ਭਾਰਤੀ ਏਅਰਟੈੱਲ ਲਿਮਟਿਡ ਨੂੰ ਨਿਸ਼ਾਨਾ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਰੈੱਡ ਕਰਾਸ ਵਿੱਚ ਹੜ੍ਹ ਪੀੜਤਾਂ ਲਈ ਯੋਗਦਾਨ ਪਾਉਣ ਵਾਲਿਆਂ ਦਾ ਧੰਨਵਾਦ

ਮੋਹਾਲੀ, 16 ਸਤੰਬਰ: ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਸ੍ਰੀਮਤੀ ਕੋਮਲ ਮਿੱਤਲ, ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ, ਪੰਜਾਬ ਦੇ ਹੜ੍ਹ ਪੀੜ੍ਹਤਾਂ ਨਾਲ ਮਾਨਵੀ ਸਰੋਕਾਰ ਦਿਖਾਉਂਦੇ ਹੋਏ ਰਾਜ ਵਿੱਚ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ।    ਇਹ ਜਾਣਕਾਰੀ ਦਿੰਦਿਆਂ, ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਨੇ ਦੱਸਿਆ […]

Continue Reading

ਦੀਵਾਲੀ/ਗੁਰਪੁਰਬ ਦੇ ਮੌਕੇ ‘ਤੇ ਪਟਾਖਿਆਂ ਦੀਆਂ ਆਰਜ਼ੀ ਦੁਕਾਨਾਂ ਦੇ ਲਾਇਸੰਸਾਂ ਦੇ ਡਰਾਅ 09 ਅਕਤੂਬਰ ਨੂੰ

ਚਾਹਵਾਨ ਵਿਅਕਤੀ 23, 24 ਅਤੇ 25 ਸਤੰਬਰ 2025 ਨੂੰ ਆਪਣੀਆਂ ਦਰਖਾਸਤਾਂ ਸੇਵਾ ਕੇਂਦਰਾਂ ਵਿਖੇ ਦੇਣ   ਮੋਹਾਲੀ, 16 ਸਤੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਾਰੀ ਕੀਤੇ ਆਦੇਸ਼ਾਂ ਅਤੇ ਡਾਇਰੈਕਟਰ, ਉਦਯੋਗ ਅਤੇ ਵਣਜ ਵਿਭਾਗ, ਪੰਜਾਬ, ਚੰਡੀਗੜ ਵੱਲੋਂ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦੀਵਾਲੀ/ਗੁਰਪੁਰਬ ਦੇ ਮੌਕੇ ਤੇ ਪਟਾਖਿਆਂ ਦੀਆਂ ਆਰਜ਼ੀ ਦੁਕਾਨਾਂ ਲਗਾਉਣ ਲਈ, ਆਰਜ਼ੀ […]

Continue Reading

ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਚੰਡੀਗੜ੍ਹ, 16 ਸਤੰਬਰ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚ ਪੋਸ਼ਣ ਯੋਜਨਾਵਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਨਿਗਰਾਨੀ ਅਤੇ ਲਾਗੂਕਰਨ ਦੇ ਉਦੇਸ਼ ਨਾਲ ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੈਕਟਰ-26, ਚੰਡੀਗੜ੍ਹ ਸਥਿਤ ਆਪਣੇ ਮੁੱਖ ਦਫ਼ਤਰ ਵਿਖੇ ਸ਼੍ਰੀ ਬਾਲ ਮੁਕੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਦੇ ਏਜੰਡੇ ਵਿੱਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੁਆਰਾ ਮਿਡ-ਡੇ ਮੀਲ (ਪ੍ਰਧਾਨ ਮੰਤਰੀ ਪੋਸ਼ਣ […]

Continue Reading

ਦੁੱਧ, ਪਨੀਰ ਦੀਆਂ ਕੀਮਤਾਂ ਘਟਾਈਆਂ

ਲੋਕਾਂ ਲਈ ਕੁਝ ਰਹਿਤ ਭਰੀ ਖਬਰ ਹੈ, ਦੁੱਧ, ਪਨੀਰ ਦੀਆਂ ਕੀਮਤਾਂ ਘਟਾਈਆਂ ਗਈਆਂ ਹਨ। ਮਦਰ ਡੇਅਰੀ ਨੇ GST ਵਿੱਚ ਕੀਤੀਆਂ ਗਈਆਂ ਕਟੌਤੀ ਤੋਂ ਬਾਅਦ ਰੇਟ ਘਟਾਏ ਗਏ ਹਨ। ਨਵੀਂ ਦਿੱਲੀ, 16 ਸਤੰਬਰ, ਦੇਸ਼ ਕਲਿੱਕ ਬਿਓਰੋ : ਲੋਕਾਂ ਲਈ ਕੁਝ ਰਹਿਤ ਭਰੀ ਖਬਰ ਹੈ, ਦੁੱਧ, ਪਨੀਰ ਦੀਆਂ ਕੀਮਤਾਂ ਘਟਾਈਆਂ ਗਈਆਂ ਹਨ। ਮਦਰ ਡੇਅਰੀ ਨੇ GST ਵਿੱਚ […]

Continue Reading

ਜ਼ਿਲ੍ਹਾ ਸੰਗਰੂਰ ਵਿੱਚ ਸ਼ਾਮ 7 ਵਜੇ ਤੋਂ ਅਗਲੇ ਦਿਨ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ

ਸੰਗਰੂਰ, 16 ਸਤੰਬਰ: ਦੇਸ਼ ਕਲਿੱਕ ਬਿਓਰੋਸਾਲ 2025 ਦੌਰਾਨ ਝੋਨੇ ਦੀ ਫਸਲ ਦੀ ਕਟਾਈ ਸ਼ੁਰੂ ਹੋ ਰਹੀ ਹੈ। ਆਮ ਤੌਰ ‘ਤੇ ਵੇਖਣ ਵਿੱਚ ਆਇਆ ਹੈ ਕਿ ਝੋਨਾ ਕੱਟਣ ਲਈ ਕੰਬਾਈਨਾਂ ਦੇਰ ਰਾਤ ਤੱਕ ਚੱਲਦੀਆਂ ਹਨ। ਰਾਤ ਸਮੇਂ ਕੱਟਿਆ ਗਿੱਲਾ ਤੇ ਹਰਾ ਝੋਨਾ ਜਦੋਂ ਮੰਡੀਆਂ ਵਿੱਚ ਵਿਕਣ ਲਈ ਜਾਂਦਾ ਹੈ ਤਾਂ ਨਮੀ ਪ੍ਰਵਾਨਿਤ ਹੱਦ ਨਾਲੋਂ ਜਿਆਦਾ ਹੋਣ […]

Continue Reading

ਵਿਧਾਇਕ ਕੁਲਵੰਤ ਸਿੰਘ ਵੱਲੋਂ ਮਾਤਾ ਕਲਸੀ ਇਸਤਰੀ ਭਲਾਈ ਅਤੇ ਸਤਿਸੰਗ ਸੁਸਾਇਟੀ ਮੋਹਾਲੀ ਵੱਲੋਂ ਸੀ ਐਮ ਰਿਲੀਫ਼ ਫੰਡ ਲਈ ਇੱਕ ਲੱਖ ਰੁਪਏ ਦਾ ਯੋਗਦਾਨ ਪਾਉਣ ਤੇ ਸ਼ਲਾਘਾ

ਕਿਹਾ, ਹੜ੍ਹ ਪੀੜਤ ਲੋਕਾਂ ਦੀ ਮੱਦਦ ਲਈ ਹਰ ਇੱਕ ਦੇ ਸਹਿਯੋਗ ਦੀ ਲੋੜ ਮੋਹਾਲੀ, 16 ਸਤੰਬਰ: ਦੇਸ਼ ਕਲਿੱਕ ਬਿਓਰੋ ਐਮ ਐਲ ਏ ਕੁਲਵੰਤ ਸਿੰਘ ਨੇ ਅੱਜ ਇੱਥੇ ਆਖਿਆ ਕਿ ਪੰਜਾਬੀਆਂ ਦੇ ਖੂਨ ਵਿੱਚ ਮੁਸ਼ਕਿਲਾਂ ਦਾ ਦਲੇਰੀ ਨਾਲ ਸਾਹਮਣਾ ਕਰਨ ਦਾ ਮਾਦਾ ਹੈ, ਜਿਸ ਦਾ ਪ੍ਰਮਾਣ ਹਾਲੀਆ ਹੜ੍ਹਾਂ ਦੀ ਸਥਿਤੀ ਦਰਮਿਆਨ ਲੋਕਾਂ ਵੱਲੋਂ ਮਾਨਵੀ ਅਧਾਰ ਤੇ […]

Continue Reading

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਪੰਜਾਬ ਸਰਕਾਰ ਨੇ ਲਾਏ ਸਿਹਤ ਕੈਂਪ, ਪਹਿਲੇ ਦਿਨ 51 ਹਜ਼ਾਰ ਲੋਕਾਂ ਦਾ ਹੋਇਆ ਇਲਾਜ

ਚੰਡੀਗੜ੍ਹ, 16 ਸਤੰਬਰ 2025, ਦੇਸ਼ ਕਲਿੱਕ ਬਿਓਰੋ : ਪੰਜਾਬ ‘ਚ ਹੜ੍ਹਾਂ ਤੋਂ ਬਾਅਦ ਹਾਲਾਤ ਮੁਸ਼ਕਲ ਸਨ, ਪਰ ਸਰਕਾਰ ਨੇ ਇੱਕ ਪਲ ਦੀ ਵੀ ਦੇਰੀ ਨਹੀਂ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਅਸਲੀ ਲੀਡਰਸ਼ਿਪ ਓਹੀ ਹੁੰਦੀ ਹੈ, ਜੋ ਚੁਣੌਤੀ ਨੂੰ ਜ਼ਿੰਮੇਵਾਰੀ ਸਮਝ […]

Continue Reading

ED ਵਲੋਂ ਯੁਵਰਾਜ ਸਿੰਘ ਅਤੇ ਰੌਬਿਨ ਉਥੱਪਾ ਪੁੱਛਗਿੱਛ ਲਈ ਤਲਬ

ਨਵੀਂ ਦਿੱਲੀ, 16 ਸਤੰਬਰ, ਦੇਸ਼ ਕਲਿਕ ਬਿਊਰੋ :ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਅਤੇ ਰੌਬਿਨ ਉਥੱਪਾ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਉਥੱਪਾ ਨੂੰ 22 ਸਤੰਬਰ ਨੂੰ ਦਿੱਲੀ ਸਥਿਤ ਈਡੀ ਹੈੱਡਕੁਆਰਟਰ ਅਤੇ ਯੁਵਰਾਜ ਨੂੰ 23 ਸਤੰਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਹ ਮਾਮਲਾ ਇੱਕ ਔਨਲਾਈਨ ਸੱਟੇਬਾਜ਼ੀ ਐਪ ਨਾਲ ਸਬੰਧਤ ਮਨੀ […]

Continue Reading

ਇਜ਼ਰਾਈਲ ਵਲੋਂ ਗਾਜ਼ਾ ‘ਤੇ ਹਮਲੇ ਸ਼ੁਰੂ, 41 ਲੋਕਾਂ ਦੀ ਮੌਤ

ਤੇਲ ਅਵੀਵ, 16 ਸਤੰਬਰ, ਦੇਸ਼ ਕਲਿਕ ਬਿਊਰੋ :ਇਜ਼ਰਾਈਲ ਨੇ ਗਾਜ਼ਾ ਸ਼ਹਿਰ ਵਿੱਚ ਜ਼ਮੀਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੀਐਨਐਨ ਨੇ ਮੰਗਲਵਾਰ ਸਵੇਰੇ ਦੋ ਇਜ਼ਰਾਈਲੀ ਅਧਿਕਾਰੀਆਂ ਦੇ ਹਵਾਲੇ ਨਾਲ ਇਸਦੀ ਪੁਸ਼ਟੀ ਕੀਤੀ।ਇਹ ਹਮਲਾ ਗਾਜ਼ਾ ਸ਼ਹਿਰ ਦੇ ਬਾਹਰਵਾਰ ਤੋਂ ਸ਼ੁਰੂ ਹੋਇਆ। ਇਜ਼ਰਾਈਲੀ ਹਵਾਈ ਹਮਲੇ ਵੀ ਰਾਤ ਭਰ ਇੱਥੇ ਜਾਰੀ ਰਹੇ। ਇਨ੍ਹਾਂ ਹਮਲਿਆਂ ਵਿੱਚ 41 ਲੋਕ ਮਾਰੇ ਗਏ।ਇਜ਼ਰਾਈਲੀ […]

Continue Reading