ਪੰਜਾਬ ਸਰਕਾਰ ਬਾਗਬਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ : ਮੋਹਿੰਦਰ ਭਗਤ
ਚੰਡੀਗੜ੍ਹ, 13 ਨਵੰਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਾਗ਼ਬਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।ਇਸੇ ਮੰਤਵ ਦੇ ਮੱਦੇਨਜ਼ਰ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਬਾਗਬਾਨੀ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਵਿਸੇਸ਼ ਮੀਟਿੰਗ […]
Continue Reading
