ਟਕਸਾਲੀ ਅਕਾਲੀ ਆਗੂ ਰਣਤੇਜ ਸਿੰਘ ਪੋਵਾਰ ‘ਆਪ’ ਵਿੱਚ ਸ਼ਾਮਲ
ਚੰਡੀਗੜ੍ਹ 23 ਸਤੰਬਰ (ਦੇਸ਼ ਕਲਿੱਕ ਬਿਊਰੋ): ਜਲੰਧਰ ਵਿੱਚ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਝੱਟਕਾ ਲੱਗਿਆ ਜਦੋਂ ਇਲਾਕੇ ਦੇ ਪ੍ਰਮੁੱਖ ਅਤੇ ਟਕਸਾਲੀ ਅਕਾਲੀ ਪਰਿਵਾਰ ਨਾਲ ਸੰਬੰਧਤ ਰਣਤੇਜ ਸਿੰਘ ਪੋਵਾਰ ਆਪਣੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਹ ਗਿਆਨੀ ਸ਼ੰਕਰ ਸਿੰਘ ਜੀ ਦੇ ਪੜਪੋਤੇ ਅਤੇ ਸਰਦਾਰ ਬੀਰ ਸਿੰਘ ਜੀ ਦੇ ਪੋਤੇ ਹਨ। […]
Continue Reading
