News

ਪੰਜਾਬ ਸਰਕਾਰ ਨੇ ‘ਰੰਗਲਾ ਪੰਜਾਬ ਯੋਜਨਾ’ ਤਹਿਤ ਵਿਕਾਸ ਲਈ 213 ਕਰੋੜ ਰੁਪਏ ਕੀਤੇ ਜਾਰੀ: ਹਰਪਾਲ ਚੀਮਾ

ਚੰਡੀਗੜ੍ਹ, 27 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ‘ਰੰਗਲਾ ਪੰਜਾਬ ਯੋਜਨਾ’ ਤਹਿਤ ਰੱਖੇ ਗਏ 585 ਕਰੋੜ ਰੁਪਏ ਦੇ ਕੁੱਲ ਬਜਟ ਵਿੱਚੋਂ ਪਹਿਲੀ ਕਿਸ਼ਤ ਵਜੋਂ ਸੂਬੇ ਦੇ ਵੱਖ-ਵੱਖ ਹਿੱਸਿਆਂ ਦੇ ਵਿਕਾਸ ਲਈ 213 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਪੰਜਾਬ ਭਵਨ […]

Continue Reading

‘ਯੁੱਧ ਨਸ਼ਿਆਂ ਵਿਰੁੱਧ’ ਦੇ 271ਵੇਂ ਦਿਨ ਪੰਜਾਬ ਪੁਲਿਸ ਵੱਲੋਂ 93 ਨਸ਼ਾ ਤਸਕਰ ਕਾਬੂ

— ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 27 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 27 ਨਵੰਬਰ: ਦੇਸ਼ ਕਲਿੱਕ ਬਿਊਰੋ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 271ਵੇਂ ਦਿਨ ਪੰਜਾਬ ਪੁਲਿਸ ਨੇ […]

Continue Reading

ਗੈਂਗਸਟਰਾਂ/ਅਪਰਾਧੀਆਂ ਵਿਰੁੱਧ ਕਾਰਵਾਈ: ਅਪ੍ਰੈਲ 2022 ਤੋਂ ਪੰਜਾਬ ਵਿੱਚ 2536 ਗੈਂਗਸਟਰ/ਅਪਰਾਧੀ ਗ੍ਰਿਫ਼ਤਾਰ, 24 ਨੂੰ ਮਾਰ-ਮੁਕਾਇਆ

— ਪੰਜਾਬ ਪੁਲਿਸ ਸੰਗਠਿਤ ਅਪਰਾਧ ਦੇ ਖ਼ਾਤਮੇ ਅਤੇ ਸੂਬੇ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ— ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਅਪਰਾਧੀਆਂ ਤੋਂ 2086 ਹਥਿਆਰ, 564 ਵਾਹਨ, 79 ਕਿਲੋ ਹੈਰੋਇਨ ਅਤੇ 4.69 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ, 27 ਨਵੰਬਰ: ਦੇਸ਼ ਕਲਿੱਕ ਬਿਊਰੋ : ਸੰਗਠਿਤ ਅਪਰਾਧ ਦੇ ਖ਼ਾਤਮੇ ਅਤੇ […]

Continue Reading

ਬਟਾਲਾ ਦੇ ਮੋਬਾਈਲ ਸਟੋਰ ‘ਤੇ ਗੋਲੀਬਾਰੀ: ਗੈਂਗਸਟਰ ਨਿਸ਼ਾਨ ਜੋਰੀਆਂ ਦਾ ਮੁੱਖ ਸਾਥੀ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਗਲੌਕ ਪਿਸਤੌਲ ਬਰਾਮਦ

— ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੇ ਨਿਸ਼ਾਨ ਜੋਰੀਆਂ ਦੇ ਨਾਮ ‘ਤੇ ਮੋਬਾਈਲ ਸਟੋਰ ਦੇ ਮਾਲਕ ਤੋਂ ਮੰਗੀ 2 ਕਰੋੜ ਰੁਪਏ ਦੀ ਫਿਰੌਤੀ: ਡੀਜੀਪੀ ਗੌਰਵ ਯਾਦਵ— ਦੋਸ਼ੀ ਨੇ ਪੁਲਿਸ ਪਾਰਟੀ ‘ਤੇ ਕੀਤੀ ਗੋਲੀਬਾਰੀ, ਜਵਾਬੀ ਗੋਲੀਬਾਰੀ ਵਿੱਚ ਹੋਇਆ ਜ਼ਖਮੀ: ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ— ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਬਾਕੀ ਦੋਸ਼ੀਆਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਜਾਰੀ: […]

Continue Reading

ਪੰਜਾਬ ਦੇ ਮੁੱਖ ਮੰਤਰੀ ਨੇ ਹਰਿਆਣਾ ਦੇ ਬਾਸਕਟਬਾਲ ਖਿਡਾਰੀ ਹਾਰਦਿਕ ਰਾਠੀ ਦੇ ਪਰਿਵਾਰ ਨਾਲ ਦੁੱਖ ਵੰਡਾਇਆ

ਲਖਨ ਮਾਜਰਾ (ਰੋਹਤਕ), 27 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ 16 ਸਾਲਾ ਕੌਮੀ ਬਾਸਕਟਬਾਲ ਖਿਡਾਰੀ ਹਾਰਦਿਕ ਰਾਠੀ ਦੇ ਪਰਿਵਾਰ ਨਾਲ ਦੁੱਖ ਵੰਡਾਇਆ ਜਿਸ ਦੀ ਬੀਤੇ ਦਿਨ ਪਿੰਡ ਦੇ ਖੇਡ ਮੈਦਾਨ ਵਿੱਚ ਅਭਿਆਸ ਦੌਰਾਨ ਅਚਾਨਕ ਬਾਸਕਟ ਬਾਲ ਦਾ ਪੋਲ ਡਿੱਗਣ ਕਾਰਨ ਮੌਤ ਹੋ ਗਈ ਸੀ। ਇਸ ਘਟਨਾ […]

Continue Reading

ਵੱਡੀ ਖ਼ਬਰ: ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਨੂੰ ਮਿਲੀ ਮਨਜ਼ੂਰੀ

ਚੰਡੀਗੜ੍ਹ, 27 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਨੂੰ ਹੁਣ ਹਰੀ ਝੰਡੀ ਮਿਲ ਗਈ ਹੈ। ਉੱਪ ਰਾਸ਼ਟਰਪਤੀ ਨੇ ਚੋਣਾਂ ਕਰਵਾਉਣ ਨੂੰ ਲੈ ਕੇ ਮਨਜ਼ੂਰੀ ਦੇ ਦਿੱਤੀ ਹੈ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਭਾਰਤ ਦੇ ਉਪ-ਰਾਸ਼ਟਰਪਤੀ, ਜੋ ਕਿ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ, ਉਨ੍ਹਾਂ ਵੱਲੋਂ ਨਵੀਂ ਸੈਨੇਟ ਦੀਆਂ ਚੋਣਾਂ […]

Continue Reading

ਜ਼ਮੀਨ-ਜਾਇਦਾਦ ਦੀ ‘ਈਜ਼ੀ ਰਜਿਸਟਰੀ’ ਦੀ ਵਿਵਸਥਾ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ – CM ਮਾਨ

ਫਤਹਿਗੜ੍ਹ ਸਾਹਿਬ, 27 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਹੋਰ ਇਨਕਲਾਬੀ ਪਹਿਲਕਦਮੀ ਕਰਦਿਆਂ ਸੂਬੇ ਦੇ ਲੋਕਾਂ ਦੀ ਸਹੂਲਤ ਲਈ ਜ਼ਮੀਨ-ਜਾਇਦਾਦ ਲਈ ‘ਈਜ਼ੀ ਰਜਿਸਟਰੀ’ (ਸੁਖਾਲੀ ਵਿਵਸਥਾ) ਨੂੰ ਲਾਗੂ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਅਤੇ ਪਾਰਦਰਸ਼ੀ ਸ਼ਾਸਨ ਨੂੰ ਯਕੀਨੀ ਬਣਾਉਣ ਦੇ ਉਦੇਸ਼ […]

Continue Reading

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 22.66 ਕਰੋੜ ਦੀ ਰਕਮ ਜਾਰੀ — ਡਾ. ਬਲਜੀਤ ਕੌਰ

ਚੰਡੀਗੜ੍ਹ, 27 ਨਵੰਬਰ: ਦੇਸ਼ ਕਲਿੱਕ ਬਿਊਰੋ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 4443 ਲਾਭਪਾਤਰੀਆਂ ਲਈ 22.66 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ […]

Continue Reading

ਨਾਬਾਲਗ ਲੜਕੀ ਕਤਲ ਮਾਮਲਾ: ਮਾਂ ਨੂੰ ਮਿਲੇਗੀ ਸਰਕਾਰੀ ਨੌਕਰੀ: ਕੈਬਨਿਟ ਮੰਤਰੀ ਨੇ ਕੀਤਾ ਐਲਾਨ

ਜਲੰਧਰ, 27 ਨਵੰਬਰ: ਦੇਸ਼ ਕਲਿੱਕ ਬਿਊਰੋ : ਜਲੰਧਰ ਦੇ ਪੱਛਮੀ ਹਲਕੇ ਵਿੱਚ 22 ਨਵੰਬਰ ਨੂੰ ਗਲਾ ਘੁੱਟ ਕੇ ਕਤਲ ਕੀਤੀ ਗਈ ਲੜਕੀ ਲਈ ਅੰਤਿਮ ਅਰਦਾਸ ਮਿੱਠੀ ਬਸਤੀ ਦੇ ਸ੍ਰੀ ਗੁਰੂਦੁਆਰਾ ਸਾਹਿਬ ਵਿਖੇ ਹੋਈ। ‘ਆਪ’ ਸਰਕਾਰ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਵੀ ਸ਼ਰਧਾਂਜਲੀ ਦੇਣ ਲਈ ਪਹੁੰਚੇ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਲੜਕੀ ਦੀ ਮਾਂ ਨੂੰ ਸਰਕਾਰੀ […]

Continue Reading

‘ਆਪ’ MLA ਦੀ ਗੱਡੀ ਸੜਕ ਹਾਦਸੇ ਦਾ ਸ਼ਿਕਾਰ

ਚਮਕੌਰ ਸਾਹਿਬ, 27 ਨਵੰਬਰ: ਦੇਸ਼ ਕਲਿੱਕ ਬਿਊਰੋ : ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਡਾ. ਚਰਨਜੀਤ ਸਿੰਘ ਦੀ ਕਾਰ ਦਾ ਚਮਕੌਰ ਸਾਹਿਬ ਵਿੱਚ ਐਕਸੀਡੈਂਟ ਹੋਇਆ ਹੈ। ਇਸ ਹਾਦਸੇ ਵਿੱਚ ਇੱਕ ਔਰਤ ਜ਼ਖਮੀ ਹੋ ਗਈ ਹੈ ਅਤੇ ਉਸਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਹਾਦਸੇ ਸਮੇਂ ਵਿਧਾਇਕ ਡਾ. ਚਰਨਜੀਤ ਸਿੰਘ ਆਪਣੀ ਕਾਰ ਵਿੱਚ ਮੌਜੂਦ ਸਨ, ਕਾਰ […]

Continue Reading